Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ- ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ 

ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਕਿਸਾਨ- ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ 

07 ਮਈ, 2026 05:14 PM
ਨਵਾਂ ਸ਼ਹਿਰ (ਮਨੋਰੰਜਨ ਕਾਲੀਆ) : ਹਾੜ੍ਹੀ 2026 ਸੀਜਨ ਦੌਰਾਨ ਕਣਕ ਦੀ ਵਾਢੀ ਦਾ ਕੰਮ ਲਗਭਗ ਖਤਮ ਹੋ ਚੁੱਕਾ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ .ਏ.ਐਸ. ਦੀ ਰਹਿਨੁਮਾਈ ਹੇਠ ਕਣਕ ਦੀ ਨਾੜ ਨੂੰ ਅੱਗ ਲੱਗਣ ਤੋਂ ਰੋਕਣ ਦੀ ਮੁਹਿੰਮ ਵੀ ਤੇਜ਼ੀ ਨਾਲ ਜਿਲ੍ਹੇ ਵਿੱਚ ਚਲਾਈ ਜਾ ਰਹੀ ਹੈ ,ਜਿਸ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਆਈ.ਈ.ਸੀ. ਐਕਟੀਵਿਟੀਜ਼ ਅਧੀਨ ਪਿੰਡ ਪੱਧਰੀ ਕੈਂਪ ,ਵੈਨ ਕੈਮਪੇਨਿੰਗ, ਨੁੱਕੜ ਨਾਟਕ ਆਦਿ ਕਰਵਾਏ ਜਾ ਰਹੇ ਹਨ। ਇਸ ਸਬੰਧੀ ਡਾ. ਲੇਖ ਰਾਜ ਮਾਹੀ, ਮੁੱਖ ਖੇਤੀਬੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪਿੰਡ ਸੌਣਾ ਬਲਾਕ ਨਵਾਂਸ਼ਹਿਰ ਵਿਖੇ ਫੀਲਡ ਵਿਜਿਟ ਕੀਤੀ ਗਈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਬੇਲਰ ਮਸ਼ੀਨ ਰਾਹੀਂ ਕਣਕ ਦੀ ਨਾੜ ਦੀਆਂ ਗੰਡਾਂ ਬਣਾਈਆਂ ਜਾ ਰਹੀਆਂ ਹਨ। ਉਹਨਾਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜਿਲ੍ਹੇ ਵਿੱਚ ਕੁੱਲ 129 ਬੇਲਰ ਸਬਸਿਡੀ ਤੇ ਮੁਹਈਆ ਕਰਵਾਏ ਗਏ ਹਨ ਅਤੇ ਇਹਨਾਂ ਮਸ਼ੀਨਾਂ ਦਾ ਇਸਤੇਮਾਲ ਕਰਕੇ ਕਿਸਾਨ ਕਣਕ ਦੀਆਂ ਗੰਡਾਂ ਬਣਵਾਉਣ ਜਾਂ ਫਿਰ ਕਣਕ ਦੀ ਨਾੜ ਦੀ ਤੂੜੀ ਬਣਾ ਕੇ ਇਸ ਨੂੰ ਵੇਚ ਸਕਦੇ ਹਨ। ਉਨਾਂ ਵੱਲੋਂ ਜਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਕਿਸਾਨ ਕਣਕ ਦੀ ਨਾੜ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਨਾਲ ਇਸ ਦੀ ਸਾਂਭ ਸੰਭਾਲ ਬਹੁਤ ਸੁਚੱਜੇ ਢੰਗ ਨਾਲ ਕੀਤੀ ਜਾ ਸਕਦੀ ਹੈ। ਉਹਨਾਂ ਵੱਲੋਂ ਦੱਸਿਆ ਗਿਆ ਕਿ ਮਾਨਯੋਗ ਚੇਅਰਪਰਸਨ ਏਅਰ ਕੁਆਲਿਟੀ ਮੈਨੇਜਮੈਂਟ ਇੰਡੈਕਸ, ਨਵੀਂ ਦਿੱਲੀ ਵੱਲੋਂ ਇਸ ਸਬੰਧੀ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਵੀ ਕਿਸਾਨ ਕਣਕ ਦੀ ਨਾੜ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤੇ ਡਾ. ਕੁਲਵਿੰਦਰ ਕੌਰ ਸਹਾਇਕ ਪੌਦ ਸੁਰੱਖਿਆ ਅਫਸਰ, ਇੰਜ. ਚੰਦਨ ਸ਼ਰਮਾ ਸਹਾਇਕ ਖੇਤੀਬਾੜੀ ਇੰਜੀਨੀਅਰ ਸੰਦ, ਵਰਿੰਦਰ ਕੁਮਾਰ ਅਤੇ ਹੋਰ ਕਿਸਾਨ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ