Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

20 ਅਪ੍ਰੈਲ, 2026 06:49 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫ਼ੈਲਾਉਣ ਲਈ ਆਈਈਸੀ ਕੰਪੋਨੈਂਟ ਅਧੀਨ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਈਸੀ ਕੰਪੋਨੈਂਟ ਤਹਿਤ ਵੱਖ–ਵੱਖ ਪਿੰਡਾਂ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਿਵੇਂ ਕਿ ਕੈਂਪ, ਨੁੱਕੜ ਨਾਟਕ ਆਦਿ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਵਿਭਾਗ ਵੱਲੋਂ ਤਿਆਰ ਕੀਤੇ ਜਾਗਰੂਕਤਾ ਪਰਚਿਆਂ ਦੀ ਵੰਡ ਕੀਤੀ ਜਾਵੇਗੀ ਅਤੇ ਆਡੀਓ ਸੁਨੇਹਿਆਂ ਰਾਹੀਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਅਤੇ ਜੀਵ-ਜੰਤੂਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। 
 
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਤੂੜੀ ਤਿਆਰ ਕੀਤੀ ਜਾਵੇ ਅਤੇ ਇਸਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਤੂੜੀ ਸੁੱਕੇ ਚਾਰੇ ਵਜੋਂ ਸਾਲ ਭਰ ਵਰਤੀ ਜਾ ਸਕਦੀ ਹੈ ਅਤੇ ਇਸ ਦਾ ਮੰਡੀ ਵਿਚ ਵਧੀਆ ਭਾਅ ਵੀ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਤੂੜੀ ਬਣਾਉਣ ਉਪਰੰਤ ਬਚੇ ਹੋਏ ਕਣਕ ਦੇ ਨਾੜ ਨੂੰ ਮਿੱਟੀ ਵਿੱਚ ਮਿਲਾਕੇ/ਪਾਣੀ ਨਾਲ ਗਾਲਕੇ ਸਹੀਂ ਨਮੀਂ ਤੇ ਰੋਟਾਵੇਟਰ ਜਾਂ ਤਵੀਆਂ ਚਾਲਕੇ ਮਿਲਾਉਣ। ਉਨ੍ਹਾਂ ਕਿਹਾ ਕਿ ਇਸ ਤਰ੍ਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜ਼ਮੀਨ ਦੀ ਬਣਤਰ ਵਿੱਚ ਸੁਧਾਰ ਹੁੰਦਾ ਹੈ। 
 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ–ਖੂੰਹਦ ਨੂੰ ਸਾੜਨ ‘ਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵਲੋਂ ਪਾਬੰਦੀ ਲਗਾਈ ਹੈ ਕਿਉਂ ਕਿ ਫ਼ਸਲਾਂ ਦੀ ਰਹਿੰਦ–ਖੂੰਹਦ ਨੂੰ ਅੱਗ ਲਾਉਣ ਨਾਲ ਪ੍ਰਦੂਸ਼ਨ ਉਤਪਨ ਹੁੰਦਾ ਹੈ ਜਿਸ ਨਾਲ ਵਾਤਾਵਰਣ ਗੰਦਾ ਹੁੰਦਾ ਹੈ ਅਤੇ ਲੋਕਾਂ ਨੂੰ ਬੀਮਾਰੀ ਲਗਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਚੇਅਰਮੈਨ ਏਅਰ ਕੁਆਲਟੀ ਇੰਡੈਕਸ ਨਵੀਂ ਦਿੱਲੀ ਜੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜੋ ਵੀ ਕਿਸਾਨ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੇ ਉਨ੍ਹਾਂ ਕਿਸਾਨਾਂ ਨੂੰ 5,000 ਤੋਂ 30,000 ਰੁਪਏ ਵਿੱਤੀ ਜੁਰਮਾਨੇ ਦੇ ਨਾਲ-ਨਾਲ ਮਾਲ ਰਿਕਾਰਡ ਵਿੱਚ ਲਾਲ ਐੈਂਟਰੀ ਅਤੇ ਐਫ.ਆਈ.ਆਰ ਵੀ ਦਰਜ ਕੀਤੀ ਜਾਵੇਗੀ। ਇਸ ਲਈ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਅਤੇ ਹੋਰ ਫ਼ਸਲਾਂ ਦੀ ਰਹਿੰਦ–ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। 
 
ਇਸ ਮੌਕੇ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ, ਖੇਤੀਬਾੜੀ ਅਫਸਰ ਬਲਾਚੌਰ ਡਾ. ਪੰਕਜ ਸਿੰਘ, ਖੇਤੀਬਾੜੀ ਅਫਸਰ ਔੜ ਡਾ ਰਾਜ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ: ਚੰਦਨ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸੰਘਾ, ਇੰਜ ਕ੍ਰਿਸ਼ਨ ਕੁਮਾਰ ਦੁੱਗਲ ਐਸ.ਡੀ.ਐਸ.ਸੀ.ਓ, ਵਿਕਰਮ ਸਿੰਘ ਏ ਈ ਓ, ਸੰਦੀਪ ਗੰਗੜ ਏ.ਟੀ.ਐਮ , ਵਰਿੰਦਰ ਕੁਮਾਰ, ਸਤਨਾਮ ਸਿੰਘ ਆਦੀ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ