Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

16 ਅਪ੍ਰੈਲ, 2026 07:24 PM

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ. ਨਗਰ ਡਾ. ਸੁਖਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਬਲਾਕ ਖੇਤੀਬਾੜੀ ਅਫਸਰ, ਡਾ. ਸ਼ੁਭਕਰਨ ਸਿੰਘ ਦੀ ਅਗਵਾਈ ਹੇਠ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਰੱਖਿਆ ਗਿਆ। ਇਸ ਕੈਂਪ ਦਾ ਆਯੋਜਨ ਸਰਕਲ ਇੰਚਾਰਜ ਡਾ. ਸੁੱਚਾ ਸਿੰਘ ਸਿੱਧੂ, ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਕੀਤਾ ਗਿਆ।

ਡਾ. ਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਿਸਾਨਾਂ ਨੂੰ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਦੱਸਿਆ ਗਿਆ ਅਤੇ ਖਾਦਾਂ ਦੀ ਵਰਤੋਂ ਘਟਾਉਣ ਲਈ ਮਿੱਟੀ ਪਰਖ ਦੀ ਕਿੰਨੀ ਜ਼ਰੂਰਤ ਹੈ, ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਪੰਜਾਬ ਖੇਤੀਬਾੜੀ ਐਡਵਾਈਜ਼ਰੀ ਸਰਵਿਸ ਸੈਂਟਰ ਦੇ ਇੰਚਾਰਜ ਡਾ. ਰਮਿੰਦਰ ਸਿੰਘ ਘੁੰਮਣ ਵੱਲੋਂ ਸੈਂਟਰ ਵਿੱਚ ਉਪਲਬਧ ਹੋਣ ਵਾਲੇ ਬੀਜਾਂ ਬਾਰੇ ਦੱਸਿਆ ਗਿਆ ਅਤੇ ਅੰਬਾਂ ਅਤੇ ਹੋਰ ਫਸਲਾਂ 'ਤੇ ਹੋ ਰਹੇ ਤੇਲੇ ਦੇ ਹਮਲੇ ਬਾਰੇ ਸਮਝਾਇਆ ਗਿਆ ਅਤੇ ਸੁਚੇਤ ਰਹਿਣ ਲਈ ਕਿਹਾ ਤਾਂ ਜੋ ਪਹਿਲਾਂ ਤੇਲੇ ਕਾਰਨ ਝੋਨੇ ਦੇ ਮੱਧਰੇਪਨ ਦੀ ਦਿੱਕਤ ਆਈ ਸੀ, ਉਸ ਤੋਂ ਬਚਿਆ ਜਾ ਸਕੇ।

ਇਸ ਤੋਂ ਇਲਾਵਾ ਡਾ. ਗੁਰਜੀਤ ਸਿੰਘ ਸਿੱਧੂ ਨੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀ ਖੇਤੀਬਾੜੀ ਮਸ਼ੀਨਰੀ ਸਬੰਧੀ ਸਬਸਿਡੀ ਬਾਰੇ ਜਾਣੂ ਕਰਵਾਇਆ ਕਿ ਇਸ ਨੂੰ ਕਿਵੇਂ ਭਰਨਾ ਹੈ ਅਤੇ ਕਿਥੇ ਅਪਲਾਈ ਕਰਨਾ ਹੈ। ਮੈਡਮ ਦਿਵਿਆ, ਖੇਤੀਬਾੜੀ ਉਪ ਨਿਰੀਖਕ ਨੇ ਐਗਰੀਸਟੈਕ ਸਕੀਮ ਅਧੀਨ ਕਿਸਾਨ ਆਈ.ਡੀ. ਕਿਉਂ ਜਰੂਰੀ ਹੈ ਅਤੇ ਕਿਵੇਂ ਬਣਦੀ ਹੈ, ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਜਿਪਸਮ ਖੇਤਾਂ ਲਈ ਲਾਭਦਾਇਕ ਹੈ, ਇਸ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਕੈਂਪ ਵਿੱਚ ਪਿੰਡ ਚਡਿਆਲਾ ਦੇ ਸਰਪੰਚ ਸ. ਬਲਵੀਰ ਸਿੰਘ ਸਮੇਤ ਮੈਂਬਰ ਪੰਚਾਇਤ, ਧਨੀ ਰਾਮ, ਬਚਿੱਤਰ ਸਿੰਘ ਸਮੇਤ 100 ਤੋਂ ਵੱਧ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ