Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਕਤਲੇਆਮ 'ਚ ਬਚੇ ਲੋਕਾਂ ਦੀ ਦੇਖਭਾਲ ਲਈ 1 ਅਰਬ ਡਾਲਰ ਦੀ ਵਾਧੂ ਸਹਾਇਤਾ ਪ੍ਰਦਾਨ ਕਰੇਗਾ ਜਰਮਨੀ

29 ਅਕਤੂਬਰ, 2025 06:09 PM

ਬਰਲਿਨ : ਨਾਜ਼ੀਆਂ ਦੁਆਰਾ ਸਤਾਏ ਗਏ ਯਹੂਦੀਆਂ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਅੱਗੇ ਵਧਾਉਣ ਵਾਲੀ ਇੱਕ ਸੰਸਥਾ ਨੇ ਬੁੱਧਵਾਰ ਨੂੰ ਕਿਹਾ ਕਿ ਜਰਮਨੀ ਨੇ ਕਤਲੇਆਮ ਵਿਚ ਬਚੇ ਲੋਕਾਂ ਦੀ ਦੇਖਭਾਲ ਲਈ 2026 ਤੱਕ 1.076 ਅਰਬ ਡਾਲਰ ਦੀ ਵਾਧੂ ਸਹਾਇਤਾ ਪ੍ਰਦਾਨ ਕਰਨ 'ਤੇ ਸਹਿਮਤੀ ਜਤਾਈ ਹੈ। ਜਰਮਨ ਵਿੱਤ ਮੰਤਰਾਲੇ ਨਾਲ ਗੱਲਬਾਤ ਤੋਂ ਬਾਅਦ ਮੁਆਵਜ਼ੇ 'ਤੇ ਸਹਿਮਤੀ ਬਣੀ ਅਤੇ ਇਹ ਸੰਗਠਨ ਦੇ ਇਤਿਹਾਸ ਵਿੱਚ ਘਰੇਲੂ ਦੇਖਭਾਲ ਲਈ ਮਿਲਣ ਵਾਲਾ ਸਭ ਤੋਂ ਵੱਡਾ ਬਜਟ ਹੈ।

ਨਿਊਯਾਰਕ ਸਥਿਤ ਕਾਨਫਰੰਸ ਔਨ ਯਹੂਇਸ਼ ਮਟੀਰੀਅਲ ਕਲੇਮਜ਼ ਅਗੇਂਸਟ ਜਰਮਨੀ ਦੇ ਪ੍ਰਧਾਨ ਗਿਡੀਅਨ ਟੇਲਰ ਨੇ ਕਿਹਾ, "ਇਹ ਇਤਿਹਾਸਕ ਵਾਧਾ ਕਤਲੇਆਮ ਵਿਚ ਬਚੇ ਲੋਕਾਂ ਦੀਆਂ ਗੁੰਝਲਦਾਰ ਅਤੇ ਵਧਦੀਆਂ ਜ਼ਰੂਰਤਾਂ ਨੂੰ ਦਰਸਾਉਂਦਾ ਹੈ।" ਉਨ੍ਹਾਂ ਦੱਸਿਆ ਕਿ ਜਿਵੇਂ-ਜਿਵੇਂ ਕਤਲੇਆਮ ਵਿਚ ਬਚੇ ਲੋਕਾਂ ਦੀ ਉਮਰ ਵਧ ਰਹੀ ਹੈ, ਉਨ੍ਹਾਂ ਦੀਆਂ ਸਿਹਤ ਜ਼ਰੂਰਤਾਂ ਅਤੇ ਨਿਰਭਰਤਾਵਾਂ ਵੀ ਵਧ ਰਹੀਆਂ ਹਨ। 

ਬਹੁਤ ਸਾਰੇ ਲੋਕ ਅਲਜ਼ਾਈਮਰ, ਪਾਰਕਿੰਸਨ ਅਤੇ ਡਿਮੈਂਸ਼ੀਆ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਹਨ। ਸੰਗਠਨ ਦੇ ਅਨੁਸਾਰ, ਦੁਨੀਆ ਭਰ ਵਿੱਚ ਕਤਲੇਆਮ ਦੇ ਲਗਭਗ 200,000 ਪੀੜਤ ਜਿੰਦਾ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਇਜ਼ਰਾਈਲ, ਅਮਰੀਕਾ ਅਤੇ ਯੂਰਪ ਵਿੱਚ ਰਹਿੰਦੇ ਹਨ। ਕਤਲੇਆਨ ਦੌਰਾਨ ਯਹੂਦੀਆਂ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਜੋਖਮ ਵਿੱਚ ਪਾਉਣ ਵਾਲੇ ਗੈਰ-ਯਹੂਦੀਆਂ ਨੂੰ ਵੀ ਇਸੇ ਤਰ੍ਹਾਂ ਦੀ ਘਰੇਲੂ ਦੇਖਭਾਲ ਮਿਲੇਗੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ