Friday, April 17, 2026
BREAKING
'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਮਨੋਰੰਜਨ

ਕਦੇ ਵੀ ਕੰਮ ਦੀ ਕੁਆਲਿਟੀ ਨਾਲ ਸਮਝੌਤਾ ਨਹੀਂ ਕਰਦਾ ਹੋਮਬਲੇ ਫਿਲਮਜ਼ : ਪ੍ਰਭਾਸ

17 ਜੁਲਾਈ, 2025 05:41 PM

ਮੁੰਬਈ : ਪ੍ਰਭਾਸ ਸਹੀ ਵਿਚ ਸਭ ਤੋਂ ਵੱਡੇ ਪੈਨ ਇੰਡੀਆ ਸੁਪਰਸਟਾਰ ਹਨ, ਜਿਨ੍ਹਾਂ ਨੇ ‘ਬਾਹੂਬਲੀ’ ਸੀਰੀਜ਼, ‘ਆਦਿਪੁਰਸ਼’, ‘ਸਲਾਰ : ਪਾਰਟ 1- ਸੀਜ਼ਫਾਇਰ’, ‘ਕਲਕੀ 2898 ਏ.ਡੀ.’ ਵਰਗੀਆਂ ਕਈ ਵੱਡੀਆਂ ਹਿੱਟ ਫਿਲਮਾਂ ਦਿੱਤੀਆਂ ਹਨ। ਜਦੋਂ ਹੋਮਬਲੇ ਫਿਲਮਜ਼ ਨੇ ਪ੍ਰਭਾਸ ਦੇ ਨਾਲ ‘ਸਲਾਰ : ਪਾਰਟ 1-ਸੀਜ਼ਫਾਇਰ’ ਬਣਾਈ ਤਾਂ ਪ੍ਰਭਾਸ ਨੇ ਹੋਮਬਲੇ ਫਿਲਮਜ਼ ਦੇ ਸਫਰ ਨਾਲ ਜੁੜੀ ਇਕ ਖਾਸ ਗੱਲ ਯਾਦ ਕੀਤੀ।

ਉਨ੍ਹਾਂ ਨੇ ਕਿਹਾ, ‘‘ਮੈਨੂੰ ‘ਕੇ.ਜੀ.ਐੱਫ.’ ਦਾ ਇਕ ਪਲ ਹੁਣ ਵੀ ਯਾਦ ਹੈ। ਉਹ ਪ੍ਰਸ਼ਾਂਤ ਨੀਲ ਦੀ ਪਹਿਲੀ ਫਿਲਮ ਸੀ ਅਤੇ ਉਨ੍ਹਾਂ ਦਾ ਦੂਜਾ ਪ੍ਰਾਜੈਕਟ ਸੀ, ਉਦੋਂ ਸੈਟ ’ਤੇ ਅੱਗ ਲੱਗ ਗਈ। ਖਰਚ ਪਹਿਲਾਂ ਹੀ ਜ਼ਿਆਦਾ ਸੀ ਅਤੇ ਪੂਰੀ ਟੀਮ ਟੈਨਸ਼ਨ ਵਿਚ ਸੀ। ਉਦੋਂ ਵਿਜੇ ਸਰ ਨੇ ਕਿਹਾ, ‘‘ਸ਼ਾਂਤ ਰਹੋ, ਪੈਸੇ ਦੀ ਚਿੰਤਾ ਨਾ ਕਰੋ ਬਸ ਕੰਮ ਚੰਗਾ ਕਰੋ। ਇਸ ਲਈ ਮੈਂ ਉਨ੍ਹਾਂ ਦੇ ਨਾਲ ਕੰਮ ਕਰਨਾ ਚਾਹੁੰਦਾ ਹਾਂ, ਕਿਉਂਕਿ ਉਹ ਕਦੇ ਵੀ ਕੰਮ ਦੀ ਕੁਆਲਿਟੀ ਨਾਲ ਸਮਝੌਤਾ ਨਹੀਂ ਕਰਦੇ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਆ ਗਈ ਦੁਨੀਆਂ ਦੇ 100 ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ, ਟਰੰਪ ਤੋਂ ਲੈ ਰਣਬੀਰ ਕਪੂਰ ਤਕ, ਜਾਣੋ ਕੌਣ-ਕੌਣ ਸ਼ਾਮਲ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਨਛੱਤਰ ਗਿੱਲ ਦਾ ਨਵਾਂ ਗੀਤ 'ਦੁਨੀਆ' ਹੋਇਆ ਰਿਲੀਜ਼, ਮਿਲ ਰਿਹਾ ਭਰਵਾਂ ਹੁੰਗਾਰਾ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਕਾਸਟਿੰਗ ਕਾਊਚ 'ਤੇ ਡੇਜ਼ੀ ਸ਼ਾਹ ਦਾ ਵੱਡਾ ਖੁਲਾਸਾ! ਸਾਲਾਂ ਬਾਅਦ ਸਾਹਮਣੇ ਆਇਆ ਅਦਾਕਾਰਾ ਦਾ ਦਰਦ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !