Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਕਨਿਸ਼ਕ' ਪਲੇਨ ਕ੍ਰੈਸ਼ ਦੀ 40ਵੀਂ ਵਰ੍ਹੇਗੰਢ ਮੌਕੇ ਆਇਰਲੈਂਡ ਪੁੱਜੇ ਹਰਦੀਪ ਪੁਰੀ, ਮ੍ਰਿਤਕਾਂ ਨੂੰ ਦੇਣਗੇ ਸ਼ਰਧਾਂਜਲੀ

23 ਜੂਨ, 2025 05:36 PM

ਅੱਜ ਤੋਂ 40 ਸਾਲ ਪਹਿਲਾਂ ਕੈਨੇਡਾ ਦਾ ਮੌਂਟਰਿਆਲ ਤੋਂ ਲੰਡਨ-ਦਿੱਲੀ-ਮੁੰਬਈ ਲਈ ਰਵਾਨਾ ਹੋਈ ਏਅਰ ਇੰਡੀਆ ਦੀ ਫਲਾਈਟ 182 'ਕਨਿਸ਼ਕਾ' ਇਕ ਬੰਬ ਧਮਾਕੇ ਮਗਰੋਂ ਆਇਰਲੈਂਡ ਨੇੜੇ ਕ੍ਰੈਸ਼ ਹੋ ਗਈ ਸੀ, ਜਿਸ ਕਾਰਨ ਜਹਾਜ਼ ਸਵਾਰ ਸਾਰੇ 329 ਲੋਕਾਂ ਦੀ ਮੌਤ ਹੋ ਗਈ ਸੀ। ਇਹ ਏਅਰ ਇੰਡੀਆ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਹਾਦਸਾ ਹੈ।

ਇਸ ਹਾਦਸੇ ਦੀ 40ਵੀਂ ਵਰ੍ਹੇਗੰਢ ਮੌਕੇ ਭਾਰਤ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਭਾਰਤੀ ਡੈਲੀਗੇਸ਼ਨ ਸਣੇ ਅੱਜ ਆਇਰਲੈਂਡ ਦੇ ਕੌਰਕ ਸ਼ਹਿਰ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਨਾਲ ਭਾਰਤ ਦੇ 7 ਹੋਰ ਸੰਸਦ ਮੈਂਬਰ ਤੇ ਵਿਧਾਇਕ ਵੀ ਕੌਰਕ ਪਹੁੰਚੇ ਹਨ, ਜਿੱਥੇ ਉਹ ਕਨਿਸ਼ਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣਗੇ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ, ''ਏਅਰ ਇੰਡੀਆ ਦੀ ਫਲਾਈਟ ਕਨਿਸ਼ਕ 'ਤੇ ਹੋਏ ਬੰਬ ਧਮਾਕੇ ਦੀ 40ਵੀਂ ਵਰ੍ਹੇਗੰਢ ਮਨਾਉਣ ਲਈ ਆਇਰਲੈਂਡ ਦੇ ਕੌਰਕ ਸ਼ਹਿਰ ਪਹੁੰਚਿਆ ਹਾਂ। ਇਸ ਹਾਦਸੇ 'ਚ 329 ਬੇਕਸੂਰ ਲੋਕਾਂ ਦੀ ਜਾਨ ਚਲੀ ਗਈ ਸੀ।''

ਉਨ੍ਹਾਂ ਅੱਗੇ ਕਿਹਾ, ''ਅੱਜ ਇਸ ਹਾਦਸੇ ਦੀ 40ਵੀਂ ਵਰ੍ਹੇਗੰਢ ਮਨਾਈ ਜਾ ਰਹੀ ਹੈ, ਜਿਸ 'ਚ ਹਾਦਸੇ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਮੈਂ ਭਾਰਤ ਤੋਂ ਆਪਣੇ ਸਾਥੀਆਂ ਸਣੇ ਇੱਥੇ ਪਹੁੰਚਿਆ ਹਾਂ। ਇਸ ਦੌਰਾਨ ਆਇਰਲੈਂਡ ਦੇ ਪ੍ਰਧਾਨ ਮੰਤਰੀ ਮਾਇਕਲ ਮਾਰਟਿਨ ਤੇ ਕੈਨੇਡਾ ਦੇ ਲੋਕ ਸੇਵਾਵਾਂ ਮਾਮਲਿਆਂ ਦੇ ਮੰਤਰੀ ਵੀ ਸਮਾਗਮ 'ਚ ਸ਼ਾਮਲ ਹੋਣਗੇ।''

ਇਸ ਸਮਾਗਮ 'ਚ ਮੰਤਰੀ ਹਰਦੀਪ ਪੁਰੀ ਤੋਂ ਇਲਾਵਾ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਨਰਿੰਦਰ ਰੈਨਾ, ਉੱਤਰ ਪ੍ਰਦੇਸ਼ ਦੇ ਕੈਬਨਿਟ ਮੰਤਰੀ ਬਲਦੇਵ ਔਲਖ, ਦਿੱਲੀ ਤੋਂ ਵਿਧਾਇਕ ਅਰਵਿੰਦਰ ਲਵਲੀ ਤੇ ਰਾਜਸਥਾਨ ਤੋਂ ਵਿਧਾਇਕ ਗੁਰਵੀਰ ਬਰਾੜ ਵੀ ਸ਼ਾਮਲ ਹੋਣਗੇ ਤੇ ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ।

ਜ਼ਿਕਰਯੋਗ ਹੈ ਕਿ ਮੌਂਟਰਿਆਲ ਤੋਂ ਮੁੰਬਈ ਆ ਰਿਹਾ ਇਹ ਜਹਾਜ਼ ਆਇਰਲੈਂਡ ਨੇੜੇ ਬੰਬ ਧਮਾਕੇ ਕਾਰਨ ਹਾਦਸਾਗ੍ਰਸਤ ਹੋ ਗਿਆ ਸੀ, ਜਿਸ ਕਾਰਨ ਜਹਾਜ਼ 'ਚ ਸਾਵਰ 329 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਮ੍ਰਿਤਕਾਂ 'ਚ 268 ਕੈਨੇਡੀਅਨ, 27 ਬ੍ਰਿਟਿਸ਼ ਤੇ 22 ਭਾਰਤੀ ਲੋਕ ਮੌਜੂਦ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ