Saturday, April 11, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਪੰਜਾਬ

ਕਨੇਡਾ ਦੀ ਉਡਾਣ ਇਕ ਲੱਖ ਤੋ ਪਾਰ, ਥਾਈਲੈਡ ਸਿੰਗਾਪੁਰ ਦਾ ਵੀ ਟਿਕਟ ਮਹਿੰਗਾ

18 ਮਾਰਚ, 2026 06:27 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਤੇਲ ਦੀਆ ਕੀਮਾਤ ਵਿੱਚ ਆਏ ਭਾਰੀ ਉਛਾਲ ਕਾਰਨ  ਟ੍ਰੈਵਲ ਕਰਨੇ ਵਾਲੇ ਯਾਤਰੀਆ ਦੇ ਲਈ ਹਵਾਈ ਕਿਰਾਏ ਦੇ ਰੇਟ ਆਸਮਾਨ ਤੇ ਪਹੁੰਚ ਗਏ | ਹਾਲਾਤ ਇਹ ਹੈ ਕਿ ਥਾਈਲੈਡ ਤੇ ਸਿੰਗਾਪੁਰ ਦੇ ਕਿਰਾਏ ਵੀ ਫਿਊਲ ਸਰਚਾਰਜ ਦੇ ਵੱਧਣ ਦੇ ਵਾਧ ਕਰੀਬ 50-70 ਫੀਸਦੀ ਤੱਕ ਵੱਧਾ ਦਿੱਤੇ ਗਏ | ਕਨੇਡਾ ਦੀ ਉਡਾਨ ਹੁਣ ਇਕ ਲੱਖ ਤੋ ਜਿਆਦਾ ਦੀ ਕੀਮਤ ਤੇ ਬੁੱਕ ਹੋ ਰਹੀ ਹੈ |  ਟ੍ਰੈਵਲ ਏਜੰਟਾ ਦਾ ਕਹਿਣਾ ਹੈ ਕਿ ਭਾਰਤੀ ਜਹਾਜ ਕੰਪਨੀਆ ਨੇ ਫਿਊਜ ਸਰਚਾਰਜ ਵਧਾਇਆ ਜਿਸ ਨਾਕ ਕਿਰਾਇਆ ਇਕਦਮ ਵੱਧ ਗਿਆ | ਕਿਰਾਏ ਵਿੱਚ ਜਿਆਦਾ ਅੰਤਰ ਵਿਦੇਸ਼ਾ ਦੀ ਉਡਾਨਾ ਤੇ ਹੈ ਪਰ ਘਰੇਲੂ ਉਡਾਨਾ ਤੇ ਵੀ ਇਸਦਾ ਅਸਰ ਦੇਖਣ ਨੂੰ  ਮਿਲ ਰਿਹਾ ਹੈ |  ਉਨਾ ਕਿਹਾ ਕਿ ਫਿਊਲ ਸਰਚਾਰਜ ਹਰ ਉਡਾਨ ਤੇ ਵੱਧਿਆ ਹੈ ਲੇਕਿਨ ਇਸਦਾ ਅਸਰ ਵਿਦੇਸ਼ ਜਾਣ ਵਾਲੀਆ ਫਲਾਈਟਾ ਤੇ ਹੈ | ਇੰਡੀਗੋ, ਏਅਰ ਇੰਡੀਆ ਦੇ ਨਾਲ ਹੀ ਵਿਦੇਸ਼ੀ ਜਹਾਜ ਕੰਪਨੀਆ ਨੇ ਵੀ ਕਿਰਾਏ ਵਿੱਚ ਕਾਫੀ ਤੇਜੀ ਕਰ ਦਿੱਤੀ ਹੈ |

ਕਿਸ ਦੇਸ਼ ਦਾ ਕਿੰਨਾ ਕਿਰਾਇਆ ਵਧਿਆ
 
ਦੇਸ਼

ਪਹਿਲਾ

ਹੁਣ

ਉਤਰੀ ਅਮਰੀਕਾ (ਯੂਐਸਏ ,ਕਨੇਡਾ) 

75000

110000

ਦੱਖਣ ਪੂਰਬ ਏਸ਼ੀਆ (ਥਾਈਲੈਡ/ਸਿੰਗਾਪੁਰ)

18000

30000

ਯੂਰਪ (ਯੂਕੇ ਜਰਮਨੀ )

45000

100000

ਅਫਰੀਕਾ 

50,000

95000

ਮਯੂਨਿਖ  

52810

80,810

ਪੈਰਿਸ  

59,538

76,538

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

 ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ