Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

'ਕਪਤਾਨ' 'ਚ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾਉਂਦੇ ਹੋਏ ਨਜ਼ਰ ਆਉਣਗੇ ਸਾਕਿਬ ਸਲੀਮ

13 ਮਾਰਚ, 2026 07:19 PM

ਮੁੰਬਈ : ਐਮਾਜ਼ਾਨ ਐੱਮ.ਐੱਕਸ ਪਲੇਅਰ ਨੇ ਆਪਣੀ ਓਰਿਜ਼ਨਲ ਸੀਰੀਜ਼ 'ਕਪਤਾਨ' ਦਾ ਪਹਿਲਾ ਪੋਸਟਰ ਜਾਰੀ ਕਰ ਦਿੱਤਾ ਹੈ, ਜਿਸ ਵਿਚ ਅਦਾਕਾਰਾ ਸਾਕਿਬ ਸਲੀਮ ਮੁੱਖ ਭੂਮਿਕਾ ਵਿਚ ਨਜ਼ਰ ਆ ਰਹੇ ਹਨ। ਸੀਰੀਜ਼ ਵਿਚ ਸਾਕਿਬ ਸਮਰਦੀਪ ਸਿੰਘ ਨਾਮ ਦੇ ਇਕ ਸਮਰਪਿਤ ਪੁਲਸ ਅਧਿਕਾਰੀ ਦੀ ਭੂਮਿਕਾ ਨਿਭਾਅ ਰਹੇ ਹਨ, ਜੋ ਬਦਲੇ ਦੀ ਅੱਗ ਅਤੇ ਇਕ ਇਮਾਨਦਾਰ ਅਫਸਰ ਹੋਣ ਦੀ ਆਪਣੀ ਜ਼ਿੰਮੇਵਾਰੀ ਦਰਮਿਆਨ ਖੁਦ ਨੂੰ ਫਸਿਆ ਹੋਇਆ ਪਾਉਂਦਾ ਹੈ। ਇਸ ਪੋਸਟਰ ਵਿਚ ਸਾਕਿਬ ਪੁਲਸ ਦੀ ਵਰਦੀ ਵਿਚ ਨਜ਼ਰ ਨਜ਼ਰ ਆ ਰਿਹਾ ਹੈ, ਜੋ ਇਕ ਐਕਸ਼ਨ ਨਾਲ ਭਰਪੂਰ ਕਹਾਣੀ ਵੱਲ ਇਸ਼ਾਰਾ ਕਰਦਾ ਹੈ।

ਦਰਸ਼ਕਾਂ ਨੇ ਹੁਣ ਤੱਕ ਸਾਕਿਬ ਨੂੰ ਪੁਲਸ ਅਧਿਕਾਰੀ ਦੇ ਰੂਪ ਵਿਚ ਨਹੀਂ ਦੇਖਿਆ ਹੈ, ਪਰ ਇਹ ਪੋਸਟਰ ਸਾਫ ਦਿਖਾਉਂਦਾ ਹੈ ਕਿ ਉਹ ਇਸ ਭੂਮਿਕਾ ਜ਼ਰੀਏ ਆਪਣੀ ਅਦਾਕਾਰੀ ਦੇ ਨਵੇਂ ਪਹਿਲੂਆਂ ਦੀ ਪੜਚੋਲ ਕਰਨ ਲਈ ਤਿਆਰ ਹੈ। 'ਕਪਤਾਨ' ਵਿਚ ਸਾਕਿਬ ਸਲੀਮ ਨਾਲ ਕਵਿਤਾ ਕੌਸ਼ਿਕ, ਸਿਧਾਰਥ ਨਿਗਮ, ਵਰੁਣ ਬਡੋਲਾ, ਅਨੁਸ਼ਕਾ ਕੌਸ਼ਿਕ, ਪੂਜਾ ਗੋਰ ਅਤੇ ਵਿਕਰਮ ਕੋਚਰ ਵੀ ਅਹਿਮ ਭੂਮਿਕਾਵਾਂ ਵਿਚ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ