Sunday, October 11, 2026
BREAKING
• ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ  • ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ  • ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ' • ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ • 'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ • ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ • 'ਹਟਾਓ ਸਾਰੇ ਬੈਰੀਕੇਡ, ਇੰਟਰਨੈੱਟ-ਮੈਟਰੋ ਵੀ...', ਸੁਪਰੀਮ ਕੋਰਟ ਨੇ ਦਿੱਲੀ ਪੁਲਸ ਨੂੰ ਦਿੱਤਾ ਹੁਕਮ • ਪੂਰਬੀ ਅਫਰੀਕਾ ਤੋਂ ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟੀ, 109 ਪ੍ਰਵਾਸੀਆਂ ਦੀ ਮੌਤ • ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਪੰਜਾਬ

'ਕਪਤਾਨ ਨੂੰ ਮਿਲੀ ਅਜਿਹੀ ਟੀਮ ਜੋ ਕਿਸੇ ਕੋਲ ਨਹੀਂ', ਪਰਗਟ ਸਿੰਘ ਦੀ ਤਾਜਪੋਸ਼ੀ 'ਤੇ ਬੋਲੇ ਸਚਿਨ ਪਾਇਲਟ

11 ਅਕਤੂਬਰ, 2026 06:14 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਕਰਵਾਏ ਸਮਾਗਮ 'ਚ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਸਚਿਨ ਪਾਇਲਟ ਨੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੀਵਨ 'ਚ ਮਿਹਨਤ ਦਾ ਫਲ ਜ਼ਰੂਰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਲੋਕ ਕਹਿ ਰਹੇ ਨੇ ਕਿ ਟੀਮ ਨੂੰ ਕਪਤਾਨ ਮਿਲ ਗਿਆ ਹੈ, ਪਰ ਮੈਂ ਕਹਿੰਦਾ ਹਾਂ ਕਿ ਕਪਤਾਨ ਨੂੰ ਅਜਿਹੀ ਟੀਮ ਮਿਲੀ ਹੈ ਜੋ ਕਿਸੇ ਕੋਲ ਵੀ ਨਹੀਂ ਹੈ।

ਸਚਿਨ ਪਾਇਲਟ ਨੇ ਅੱਗੇ ਬੋਲਦਿਆਂ ਕਿਹਾ ਕਿ ਪੰਜਾਬ 'ਚ ਭਾਵੇਂ ਬਹੁਤ ਸਾਰੀਆਂ ਪਾਰਟੀਆਂ ਚੋਣਾਂ ਲੜ ਰਹੀਆਂ ਹਨ, ਪਰ ਅੱਜ ਕਾਂਗਰਸ ਪਾਰਟੀ ਦੇ ਮੰਚ ਦੀਆਂ ਪਹਿਲੀਆਂ ਕਤਾਰਾਂ 'ਚ ਬੈਠੇ ਆਗੂਆਂ ਵਰਗਾ ਤਜਰਬਾ, ਤਾਕਤ ਅਤੇ ਕਾਂਗਰਸ ਪ੍ਰਤੀ ਲਗਾਅ ਕਿਸੇ ਹੋਰ ਕੋਲ ਨਹੀਂ। ਉਨ੍ਹਾਂ ਕਿਹਾ ਕਪਤਾਨ ਤੇ ਟੀਮ ਉਨੀ ਹੀ ਮਜ਼ਬੂਤ ਹੁੰਦੀ ਹੈ, ਜਿੰਨੇ ਉਸਦੇ ਮੈਂਬਰ ਹੁੰਦੇ ਹਨ। ਜਦੋਂ ਕਪਤਾਨ ਨੂੰ ਇੰਨੀ ਸ਼ਾਨਦਾਰ ਟੀਮ ਮਿਲ ਜਾਵੇ ਤਾਂ ਕੋਈ ਦਿੱਕਤ ਨਹੀਂ ਆਉਂਦੀ।

ਸਚਿਨ ਪਾਇਲਟ ਨੇ ਕਿਹਾ ਪਰਗਟ ਸਿੰਘ ਤੁਸੀਂ ਬਹੁਤ ਖੁਸ਼ਨਸੀਬ ਹੋ ਕਿ ਪਾਰਟੀ ਨੇ ਤੁਹਾਨੂੰ ਮੌਕਾ ਦੇਣ ਦੇ ਨਾਲ-ਨਾਲ ਇੰਨੀ ਸ਼ਾਨਦਾਰ ਟੀਮ ਵੀ ਦਿੱਤੀ ਹੈ, ਜਿਸ ਨੂੰ ਲੈ ਕੇ ਅਸੀਂ ਪੰਜਾਬ ਦੇ ਲੋਕਾਂ ਦਾ ਦਿਲ ਜਿੱਤ ਸਕਦੇ ਹਾਂ ਅਤੇ ਪੰਜਾਬ ਨੂੰ ਨਵਾਂ ਰਸਤਾ ਦਿਖਾ ਸਕਦੇ ਹਾਂ। ਪਾਇਲਟ ਨੇ ਆਖਿਰ 'ਚ ਸੂਬੇ ਦੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਤੁਹਾਡਾ ਹੈ। ਜਿਨ੍ਹਾਂ ਨੌਜਵਾਨਾਂ ਨੇ ਪੰਜਾਬ ਨੂੰ ਬਚਾਉਣ ਲਈ ਅੱਗੇ ਆ ਕੇ ਕਾਂਗਰਸ ਪਾਰਟੀ ਦੀ ਮਦਦ ਕੀਤੀ ਹੈ, ਅਸੀਂ ਉਨ੍ਹਾਂ ਸਭ ਨੂੰ ਨਾਲ ਲੈ ਕੇ ਅੱਗੇ ਵਧਾਂਗੇ। ਉਨ੍ਹਾਂ ਕਿਹਾ ਜਦੋਂ ਚੋਣ ਅਭਿਆਨ ਸ਼ੁਰੂ ਹੋਵੇਗਾ ਤਾਂ ਅਸੀਂ ਘਰ-ਘਰ, ਪਿੰਡਾਂ ਤੇ ਸ਼ਹਿਰਾਂ 'ਚ ਜਾ ਕੇ ਰਾਹੁਲ ਗਾਂਧੀ ਜੀ ਦਾ ਸੰਦੇਸ਼ ਪਹੁੰਚਾਵਾਂਗੇ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ 

ਮਾਨਸਿਕ ਤੰਦਰੁਸਤੀ ਨਾਲ ਹੀ ਨਸ਼ਾ ਮੁਕਤੀ ਦੀ ਰਾਹ ਹੁੰਦੀ ਹੈ ਆਸਾਨ : ਡਾ ਰਮਨਦੀਪ 

ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਬਿਰਧ ਅਵਸਥਾ ਲਈ ਅਪਣਾਓ ਸੰਤੁਲਿਤ ਖੁਰਾਕ ਅਤੇ ਸਰਗਰਮ ਜੀਵਨਸ਼ੈਲੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ 

ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਹੀ ਨਜ਼ਰ ਦੀ ਸੁਰੱਖਿਆ ਦਾ ਪਹਿਲਾ ਕਦਮ :ਡਾ. ਦਵਿੰਦਰ ਢਾਂਡਾ 

ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'

ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ, 'ਜੋਸ਼ ਅਤੇ ਹੋਸ਼ ਦੇ ਸੁਮੇਲ ਨਾਲ ਅੱਗੇ ਵਧੇਗੀ ਕਾਂਗਰਸ'

ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ

ਪਰਗਟ ਸਿੰਘ ਦੀ ਤਾਜਪੋਸ਼ੀ 'ਚ ਵੜਿੰਗ ਤੇ ਚੰਨੀ ਦੀ ਐਂਟਰੀ, ਵੜਿੰਗ ਬੋਲੇ-ਮੈਨੂੰ ਕੋਈ ਮਲਾਲ ਨਹੀਂ

ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ

ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਫਾਜ਼ਿਲਕਾ ’ਚ ਭਾਰੀ ਮੀਂਹ-ਝੱਖੜ ਨੇ ਮਚਾਈ ਤਬਾਹੀ, ਫਲੈਕਸ ਬੋਰਡ ਉੱਡੇ, ਖੰਭੇ ਅਤੇ ਦਰਖੱਤ ਡਿੱਗੇ

ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ

ਤੇਜ਼ ਬਾਰਸ਼ ਕਾਰਨ ਕਿਸਾਨਾਂ ਦਾ ਮੰਡੀਆਂ 'ਚ ਪਿਆ ਝੋਨਾ ਰੁੜ੍ਹਿਆ, ਕਰੋੜਾਂ ਰੁਪਏ ਦਾ ਨੁਕਸਾਨ

ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ ਮਿਲੇਗੀ ਰਾਹਤ

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत

विधायक कुलजीत सिंह रंधावा ने डेराबस्सी, लालड़ू और लोहगढ़ के सरकारी स्कूलों में मेगा अभिभावक-अध्यापक मिलनियों में की शिरकत