Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਕਮਲ ਗਰਗ ਨੇ ਪਿਤਾ ਦੀ ਯਾਦ ਵਿੱਚ ਲੰਗਰ ਲਾਇਆ

24 ਅਗਸਤ, 2025 04:52 PM
ਸੁਨਾਮ (ਰਮੇਸ਼ ਗਰਗ) : ਸਥਾਨਕ ਪੁਰਾਣੀ ਅਨਾਜ ਮੰਡੀ ਵਿੱਖੇ ਸ੍ਰੀ ਕਮਲ ਗਰਗ ਗੁਜਰਾਂ ਵਾਲੇ ਨੇ ਆਪਣੇ ਪਿਤਾ ਸ੍ਰੀ ਵੇਦ ਪ੍ਰਕਾਸ਼ ਗਰਗ ਜੀ ਦੀ ਬਰਸੀ ਮੌਕੇ ਉਹਨਾਂ ਦੀ ਯਾਦ ਵਿੱਚ ਲੰਗਰ ਲਾਇਆ ਗਿਆ। ਇਸ ਵੇਲੇ ਸੈਂਕੜੇ ਭੈਣਾਂ ਭਰਾਵਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਲੰਗਰ ਛਕਿਆ। ਸਾਰੇ ਹੀ ਗਰਗ ਪ੍ਰੀਵਾਰ ਨੇ ਬੜੀ ਸ਼ਰਧਾ ਨਾਲ ਲੋਕਾਂ ਨੂੰ ਲੰਗਰ ਛਕਾਇਆ। ਇਸ ਮੌਕੇ ਤੇ ਕਮਲ ਗਰਗ, ਵਿਕਰਮ ਗਰਗ ਵਿੱਕੀ, ਮਨਪ੍ਰੀਤ ਬਾਂਸਲ, ਕ੍ਰਿਸ਼ਨ ਸੰਦੋਹਾ,ਹਰੀਦੇਵ ਗੈਇਲ, ਦੀਪਕ ਦੀਪੂ,  ਚੰਦਰ ਪ੍ਰਕਾਸ਼,ਕੁਸ਼ਵ ਗਰਗ, ਰੋਹਿਤ ਗਰਗ, ਸੁਮਿਤ ਬੰਦਲਿਸ਼,ਹਰਸ਼ ਜੈਨ, ਆਕਾਸ਼ ਗੋਇਲ ਸੰਜੀਵ ਗੁਪਤਾ ਟਿਨੀ, ਸ੍ਰੀ ਕ੍ਰਿਸ਼ਨ ਰਾਜੂ, ਮੁਕੇਸ਼ ਗੋਇਲ, ਰਿੰਕੂ ਗਰਗ, ਰਾਜੀਵ ਸਿੰਗਲਾ ਸੀਮਿੰਟ ਵਾਲੇ, ਸ਼ਕਤੀ ਗਰਗ, ਮੁਕੇਸ਼ ਕਾਂਸਲ, ਸ੍ਰੀਮਤੀ ਨਿਧੀ ਗਰਗ ਅਤੇ ਰਿਤਿਕਾ ਗਰਗ ਸਮੇਤ  ਪ੍ਰਵਾਰਕ ਮੈਂਬਰ ਹਾਜਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ