Thursday, October 22, 2026
BREAKING
• ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ • ਦੁਸਹਿਰੇ ਦੇ ਤਿਉਹਾਰ ਤੋਂ ਬਾਅਦ ਖ਼ਰਾਬ ਹੋਈ ਦਿੱਲੀ ਦੀ ਆਬੋ-ਹਵਾ, 226 ਤੋਂ ਪਾਰ AQI • ਹੋਰਮੁਜ਼ ਸਟ੍ਰੇਟ 'ਚ ਰਾਤੋ-ਰਾਤ 7 ਤੇਲ ਟੈਂਕਰਾਂ 'ਚ ਲੱਗੀ ਅੱਗ • ਮਰਦਾਂ ਦੀ ਹਾਈ ਜੰਪ T-63 'ਚ ਭਾਰਤ ਦਾ ਕਲੀਨ ਸਵੀਪ, ਸ਼ੈਲੇਸ਼ ਨੇ ਜਿੱਤਿਆ ਸੋਨ, ਵਰੁਣ ਨੂੰ ਚਾਂਦੀ ਤੇ ਰਾਹੁਲ ਨੂੰ ਕਾਂਸੀ • ਦਬਾਅ ਹੇਠ ਨਮਨ ਧੀਰ ਦੇ ਸਬਰ ਅਤੇ ਸੰਜਮ ਤੋਂ ਪ੍ਰਭਾਵਿਤ ਹੋਏ ਅਈਅਰ • ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ • ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ • ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਰਿਵਾਰ ਨੇ ਕੀਤਾ ਵੱਡਾ ਐਲਾਨ • ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਆਈ ਵੱਡੀ ਖਬਰ; ਪੁਲਸ ਨੇ ਨਹੀਂ ਦਿੱਤੀ ਮਨਜ਼ੂਰੀ • ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ

ਪੰਜਾਬ

ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਝੋਟੇ ਦੇ ਪਰਿਵਾਰ ਨੇ ਕੀਤਾ ਵੱਡਾ ਐਲਾਨ

22 ਅਕਤੂਬਰ, 2026 07:04 PM

ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਵੱਲੋਂ ਅੱਜ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਨਾਲ ਮੁੜ ਮੀਟਿੰਗ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਪਰਵਿੰਦਰ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਮੀਟਿੰਗ ਉਪਰੰਤ ਉਨ੍ਹਾਂ ਨੇ ਇਨਸਾਫ ਕਮੇਟੀ ਨਾਲ ਗੱਲਬਾਤ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਨਾ ਕਰਵਾਉਣ ਦਾ ਫ਼ੈਸਲਾ ਲਿਆ ਹੈ। ਮਨਪ੍ਰੀਤ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰੀ ਕਮੇਟੀ ਤੋਂ ਸਾਫ ਤੌਰ 'ਤੇ ਪੁੱਛਿਆ ਕਿ ਪਹਿਲਾਂ ਉਨ੍ਹਾਂ ਨੂੰ ਇਹ ਸਪੱਸ਼ਟ ਕੀਤਾ ਜਾਵੇ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਕੀ ਵਿਚਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਅਸੀਂ ਜਿਉਂ ਦੇ ਤਿਉਂ ਖੜ੍ਹੇ ਹਾਂ। ਮੰਗਾਂ ਪੂਰੀਆਂ ਹੋਣ ਤਕ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟ ਨਹੀਂ ਕਰਵਾਇਆ ਜਾਵੇਗਾ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਕਾਲਜ ਤੇ ਦਫ਼ਤਰ

ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ

ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਕੁਮਾਰ 'ਤੇ ਵੱਡੀ ਕਾਰਵਾਈ, ਪੰਜਾਬ ਫਾਰਮੇਸੀ ਕੌਂਸਲ ਨੇ ਰਜਿਸਟ੍ਰੇਸ਼ਨ ਕੀਤੀ ਰੱਦ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ