Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਕਰਨਾਟਕ ਬੱਸ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਮੁਆਵਜ਼ਾ ਰਾਸ਼ੀ ਦੇਣ ਦਾ ਕੀਤਾ ਐਲਾਨ

25 ਦਸੰਬਰ, 2025 04:31 PM

ਕਰਨਾਟਕ ਦੇ ਚਿੱਤਰਦੁਰਗਾ ਜ਼ਿਲ੍ਹੇ ਵਿੱਚ ਵੀਰਵਾਰ ਰਾਤ ਨੂੰ ਨੈਸ਼ਨਲ ਹਾਈਵੇਅ 48 'ਤੇ ਵਾਪਰੇ ਭਿਆਨਕ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਇੱਕ ਸਲੀਪਰ ਬੱਸ ਅਤੇ ਤੇਜ਼ ਰਫ਼ਤਾਰ ਟਰੱਕ ਵਿਚਾਲੇ ਜ਼ੋਰਦਾਰ ਟੱਕਰ ਹੋ ਜਾਣ ਕਾਰਨ ਵਾਪਰਿਆ ਹੈ, ਜਿਸ ਕਰਕੇ ਬੱਸ ਨੂੰ ਅੱਗ ਲੱਗ ਗਈ। ਇਸ ਮਾਮਲੇ ਦੀ ਜਾਂਚ ਪੁਲਸ ਵਲੋਂ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪੂਰਬੀ ਜ਼ੋਨ ਦੇ ਪੁਲਸ ਇੰਸਪੈਕਟਰ ਜਨਰਲ ਰਵੀਕਾਂਤ ਗੌੜਾ ਨੇ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਬੱਸ ਗੋਕਰਨ ਜਾ ਰਹੀ ਸੀ। ਦੂਜੇ ਪਾਸੇ ਤੋਂ ਆ ਰਿਹਾ ਤੇਜ਼ ਰਫ਼ਤਾਰ ਇਕ ਟਰੱਕ ਅਚਾਨਕ ਬੇਕਾਬੂ ਹੋ ਗਿਆ, ਜੋ ਪਲਟ ਗਿਆ ਅਤੇ ਡਵਾਇਡਰ ਪਾਰ ਕਰਦੇ ਹੋਏ ਸਵਾਰੀਆਂ ਨਾਲ ਭਰੀ ਬੱਸ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਜ਼ਿਆਦਾਤਰ ਲੋਕ ਅੰਦਰ ਹੀ ਸੜ ਗਏ।

ਇਸ ਮਾਮਲੇ ਦੀ ਜਾਂਚ ਕਰ ਰਹੇ ਗੌੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਹਾਦਸੇ ਵਿਚ ਬੱਸ ਡਰਾਈਵਰ ਅਤੇ ਉਸਦਾ ਸਹਾਇਕ ਬਚ ਗਏ ਪਰ ਟਰੱਕ ਡਰਾਈਵਰ ਅਤੇ ਉਸਦੇ ਸਹਾਇਕ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਤੁਮਕੁਰ ਜ਼ਿਲ੍ਹੇ ਦੇ ਸ਼ੀਰਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬਹੁਤ ਸਾਰੇ ਯਾਤਰੀ ਬੱਸ ਤੋਂ ਛਾਲ ਮਾਰ ਕੇ ਬਚ ਗਏ। ਮਾਰੇ ਗਏ ਲੋਕਾਂ ਦੀ ਪੁਲਸ ਵਲੋਂ ਪਛਾਣ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ