Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਕਰੀਅਰ ਕੌਂਸਲਿੰਗ ਪ੍ਰੋਗਰਾਮ ਦਾ ਆਯੋਜਨ

ਕਰੀਅਰ ਕੌਂਸਲਿੰਗ ਪ੍ਰੋਗਰਾਮ ਦਾ ਆਯੋਜਨ

11 ਮਈ, 2026 05:20 PM
ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ.ਏ.ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੈਲਮਾਜਰਾ ਵਿਖੇ ਕਰੀਅਰ ਕਾਊਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸ਼੍ਰੀ ਸੰਦੀਪ ਕੁਮਾਰ ਪੀ.ਸੀ.ਐਸ (ਏ) ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਵੱਲੋਂ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਵਿੱਚ ਕਰੀਅਰ ਦੀ ਚੋਣ ਕਰਨ ਸਬੰਧੀ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਲਿਖਤੀ ਪ੍ਰੀਖਿਆ ਦੇ ਵਿਸ਼ੇ ਜਿਵੇਂ ਕਿ ਆਮ ਗਿਆਨ, ਸਾਧਾਰਨ ਵਿਗਿਆਨ, ਗਣਿਤ, ਕਰੰਟ ਅਫੇਅਰਜ਼, ਲਾਜ਼ਿਕਲ ਰੀਜ਼ਨਿੰਗ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਵੱਲੋਂ ਪ੍ਰਾਰਥੀਆਂ ਨੂੰ ਨਸ਼ਾ ਛੱਡ ਕੇ ਹੁਨਰ ਪ੍ਰਾਪਤ ਕਰਨ ਅਤੇ ਰੋਜ਼ਗਾਰ ਨਾਲ ਜੁੜਨ ਬਾਰੇ ਅਪੀਲ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ@ ਤਹਿਤ ਪ੍ਰਾਰਥੀਆਂ ਨੂੰ ਨਸ਼ਾ ਛੱਡ ਕੇ ਮੁੜ ਆਮ ਸਮਾਜਿਕ ਲੀਅ ਨਾਲ ਜੁੜਨ ਬਾਰੇ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਸ਼੍ਰੀਮਤੀ ਹਿਨਾ ਭਾਟੀਆ, ਯੰਗ ਪ੍ਰੋਫੈਸ਼ਨਲ ਐਮ.ਸੀ.ਸੀ ਵੱਲੋਂ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਵੱਖ—ਵੱਖ ਟੂਲਜ਼ ਜਿਵੇਂ ਕਿ ਯੂਡਲੀ, ਚੈਟ ਜੀ ਪੀ ਟੀ, ਕੈਨਵਾ, ਨੈਪਕਿਨ, ਕਿਉ ਆਰ ਕੋਡ ਜਨਰੇਟਰ, ਗਾਮਾ, ਮੀਕਸੋ ਆਦਿ ਟੂਲਜ਼ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਕਿ ਕਿਸ ਤਰ੍ਹਾਂ ਵਿਦਿਆਰਥੀ ਇਹਨਾਂ ਟੂਲਜ਼ ਦੀ ਵਰਤੋਂ ਕਰਕੇ ਆਪਣੇ ਭਵਿੱਖ ਨੂੰ ਉਜਵਲ ਬਣਾ ਸਕਦੇ ਹਨ।ਇਹਨਾਂ ਟੂਲਜ਼ ਦੀ ਮੱਦਦ ਨਾਲ ਵਿਦਿਆਰਥੀ ਪਰੈਜ਼ਿਨਟੇਸ਼ਨ ਤਿਆਰ ਕਰਨੀ, ਇੰਟਰਵਿਊ ਦੀ ਤਿਆਰੀ ਲਈ ਸਵਾਲ ਜਵਾਬ, ਕਿਉਂਜ਼ ਸਬੰਧੀ ਸਵਾਲ ਜਵਾਬ ਆਦਿ ਵਰਗੇ ਕੰਮ ਬਹੁਤ ਹੀ ਆਸਾਨੀ ਨਾਲ ਕਰ ਸਕਦੇ ਹਨ। ਨਾਲ ਹੀ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਸਾਇਕੋਮੈਟਰਿਕ ਟੈਸਟ ਦੀ ਮੁਫ਼ਤ ਸਹੂਲਤ ਬਾਰੇ ਦੱਸਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਸੁਭਾਅ, ਰੁਚੀ ਅਤੇ ਯੋਗਤਾ ਅਨੁਸਾਰ ਸਹੀ ਕਰੀਅਰ ਚੁਣਨ ਵਿੱਚ ਮੱਦਦ ਕਰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ