Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕਰੋੜਾਂ ਰਾਸ਼ਨ ਕਾਰਡਧਾਰਕ ਪਰਿਵਾਰਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ

08 ਮਾਰਚ, 2026 08:42 PM

ਲੁਧਿਆਣਾ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੇਸ਼ ਭਰ ਵਿਚ ਰਾਸ਼ਨ ਕਾਰਡਧਾਰਕਾਂ ਦੇ ਹੱਕ ਵਿਚ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਜਾਰੀ ਕੀਤੇ ਨਵੇਂ ਹੁਕਮਾਂ ਮੁਤਾਬਕ ਦੇਸ਼ ਵਿਚ ਹਰ ਵਾਰ ਕਣਕ ਤੇ ਝੋਨੇ ਦਾ ਫਸਲੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ 82 ਕਰੋੜ ਪਰਿਵਾਰਾਂ ਨੂੰ ਅਨਾਜ ਦਾ ਮੁਫਤ ਲਾਭ ਮਿਲੇਗਾ। ਆਮ ਤੌਰ ’ਤੇ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿਚ ਕਣਕ ਤੇ ਝੋਨੇ ਦਾ ਫਸਲੀ ਸੀਜ਼ਨ ਸ਼ੁਰੂ ਹੋਣ ਕਾਰਨ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਅਤੇ ਮੁਲਾਜ਼ਮ ਅਨਾਜ ਮੰਡੀਆਂ ਅਤੇ ਨਿਰਧਾਰਤ ਖਰੀਦ ਕੇਂਦਰਾਂ ਵਿਚ ਫਸਲ ਦੀ ਖਰੀਦ ਤੇ ਹੋਰ ਪ੍ਰਬੰਧਾਂ ਵਿਚ ਵਿਅਸਤ ਹੋ ਜਾਂਦੇ ਹਨ ਜਿਸ ਕਾਰਨ ਰਾਸ਼ਨ ਡਿਪੂਆਂ ’ਤੇ ਕਣਕ ਦਾ ਸਟਾਕ ਸਹੀ ਸਮੇਂ ’ਤੇ ਨਾ ਪੁੱਜਣ ’ਤੇ ਲਾਭਪਾਤਰੀ ਪਰਿਵਾਰਾਂ ਨੂੰ ਵਾਰ-ਵਾਰ ਰਾਸ਼ਨ ਡਿਪੂਆਂ ਦੇ ਗੇੜੇ ਕੱਢਣ ਨਾਲ ਹੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵੰਡ ਪ੍ਰਣਾਲੀ ਦੇ ਸੈਕਟਰੀ ਵੱਲੋਂ ਜਾਰੀ ਕੀਤੇ ਪੱਤਰ ਮੁਤਾਬਕ 1 ਅਪ੍ਰੈਲ ਤੋਂ ਲੈ ਕੇ 30 ਜੂਨ 2026 ਤੱਕ ਦੇ 3 ਮਹੀਨੇ ਦਾ ਅਨਾਜ ਐਡਵਾਂਸ ਵਿਚ ਹੀ ਰਾਸ਼ਨ ਡਿਪੂ ਤੱਕ ਪਹੁੰਚਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਕੀਤੀ ਗਈ ਉਕਤ ਪਹਿਲਕਦਮੀ ਨੂੰ ਲੈ ਕੇ ਆਲ ਇੰਡੀਆ ਫੇਅਰ ਪ੍ਰਾਇਜ਼ ਸ਼ਾਪ ਡੀਲਰ ਫੈਡਰੇਸ਼ਨ ਦੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਚਾ ਵੱਲੋਂ ਰਾਸ਼ਨ ਕਾਰਡਧਾਰੀਆਂ ਦੇ ਲਈ ਵੱਡੀ ਰਾਹਤ ਦੱਸਿਆ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ ਭਰ ਦੇ ਰਾਸ਼ਨ ਡਿਪੂਆਂ ’ਤੇ ਰਾਸ਼ਨ ਕਾਰਡਧਾਰੀਆਂ ਨੂੰ 1 ਜਨਵਰੀ ਤੋਂ ਲੈ ਕੇ 31 ਮਾਰਚ ਤੱਕ ਦੇ 3 ਮਹੀਨੇ ਦੀ ਮੁਫਤ ਕਣਕ ਦਾ ਲਾਭ ਮਿਲ ਰਿਹਾ ਹੈ। ਅਜਿਹੇ ਵਿਚ ਆਗਾਮੀ ਅਪ੍ਰੈਲ ਮਹੀਨੇ ਦੌਰਾਨ ਪੰਜਾਬ ਵਿਚ ਕਣਕ ਦਾ ਫਸਲੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਕਤ ਪਰਿਵਾਰਾਂ ਲਈ ਰਾਸ਼ਨ ਦਾ ਕੋਟਾ ਰਾਸ਼ਨ ਡਿਪੂਆਂ ’ਤੇ ਉਤਰਨ ਦੀਆਂ ਸੰਭਾਵਨਾਵਾਂ ਬਣੀਆਂ ਹੋਈਆਂ ਹਨ ਜਿਸ ਨਾਲ ਲੋਕਾਂ ਨੂੰ ਅਪ੍ਰੈਲ ਤੋਂ ਪਹਿਲਾਂ ਜੂਨ ਤੱਕ ਦੇ 3 ਮਹੀਨਿਆਂ ਦਾ ਅਨਾਜ ਅਡਵਾਂਸ ਵਿਚ ਮਿਲ ਸਕੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ