Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕਰੰਡੀ ਵਿਖੇ ਮੁਫ਼ਤ ਆਯੂਸ਼ ਮੈਡੀਕਲ ਕੈੰਪ ਦਾ ਆਯੋਜਨ 

04 ਫ਼ਰਵਰੀ, 2026 04:52 PM
ਸਰਦੂਲਗੜ੍ਹ (ਜੀ ਐਮ ਅਰੋੜਾ) : ਮਾਨਯੋਗ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਜੀ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡੀ.ਏ.ਯੂ.ਓ. ਮਾਨਸਾ ਡਾ. ਨਮਿਤਾ ਗਰਗ ਜੀ ਅਤੇ ਜ਼ਿਲ੍ਹਾ ਹੋਮਿਓਪੈਥੀ ਅਧਿਕਾਰੀ ਡਾ. ਰਾਜੀਵ ਕੁਮਾਰ ਜਿੰਦੀਆ ਜੀ ਦੀ ਰਹਿਨੁਮਾਈ ਹੇਠ 3 ਫਰਵਰੀ 2026 ਨੂੰ  ਪੰਚਾਇਤ ਘਰ ਕਰੰਡੀ ਜਿਲ੍ਹਾ ਮਾਨਸਾ ਵਿੱਚ ਇੱਕ ਮੁਫ਼ਤ ਆਯੁਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਬੀਰੂ ਰਾਮ ਸਰਪੰਚ ਨੇ ਰਿਬਨ ਕੱਟ ਕੇ ਕੈੰਪ ਦਾ ਉਦਘਾਟਨ ਕੀਤਾ। ਡਾਕਟਰ ਪੂਜਾ ਰਾਣੀ ਏ ਐਮ ਓ ਕਰੰਡੀ, ਡਾਕਟਰ ਪੂਜਾ ਏ ਐਮ ਓ ਰਾਏ ਪੁਰ ਅਤੇ ਹੋਮਿਓਪੈਥੀ ਡਾਕਟਰ ਜਗਮੀਤ ਸਿੰਘ ਬੁੱਟਰ ਨੇ ਮਰੀਜਾਂ ਨੂੰ ਚੈਕ ਕਰਨ ਉਪਰੰਤ ਫ਼ਰੀ ਦਵਾਈਆਂ ਦਿੱਤੀਆਂ। 
ਇਸ ਕੈਂਪ ਤੋਂ ਕੁੱਲ 477 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ, ਜਿਨ੍ਹਾਂ ਵਿੱਚੋਂ 242 ਮਰੀਜ਼ਾਂ ਨੇ ਆਯੁਰਵੇਦਿਕ ਇਲਾਜ ਅਤੇ 275 ਮਰੀਜ਼ਾਂ ਨੇ ਹੋਮਿਓਪੈਥਿਕ ਇਲਾਜ ਪ੍ਰਾਪਤ ਕੀਤਾ।
ਕੈਂਪ ਦੌਰਾਨ ਮਰੀਜ਼ਾਂ  ਨੂੰ ਆਹਾਰ ਸੰਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ। 28 ਮਰੀਜ਼ਾਂ ਨੂੰ ਮਰਮਾ ਬਿੰਦੂ ਥੈਰੇਪੀ ਦਿੱਤੀ ਗਈ ਅਤੇ ਨਾਲ ਹੀ ਯੋਗਾ ਇੰਸਟ੍ਰਕਟਰ ਗੁਰਦੀਪ ਸਿੰਘ ਅਤੇ ਅਮੀਸ਼ਾ ਨੇ ਯੋਗ ਦੇ ਲਾਭਾਂ ਬਾਰੇ ਜਾਣਕਾਰੀ ਦੇ ਕੇ ਕੁਝ ਰੋਜ਼ਾਨਾ ਯੋਗ ਆਸਨਾਂ ਦੀ ਵਿਵਰਣਾ ਵੀ ਕੀਤੀ ਗਈ। ਆਯੁਰਵੈਦਾ ਉਪ ਵੈਦ ਅਵਤਾਰ ਸਿੰਘ ਅਤੇ ਗੁਰਮੀਤ ਸਿੰਘ ਨੇ ਮਰੀਜਾਂ ਨੂੰ ਦਵਾਈਆਂ ਵਿਤਰਨ ਕੀਤੀਆਂ। ਨਰਿੰਦਰ ਸ਼ਰਮਾ ਅਤੇ ਜਗਤਾਰ ਸਿੰਘ ਨੇ ਹੋਮਿਓਪੈਥੀ ਦਵਾਈਆਂ ਵਿਤਰਨ ਕੀਤੀਆਂ। ਸ਼ੀਲਾ ਰਾਣੀ ਅਤੇ ਮਨੀਸ਼ਾ ਨੇ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਗੋਦਾਰਾ, ਕ੍ਰਿਸ਼ਨ ਕੁਮਾਰ,  ਹੁਕਮ ਚੰਦ, ਸੰਦੀਪ ਕੁਮਾਰ ਅਤੇ ਰਾਮ ਸਰੂਪ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ