Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ, ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਤੀਜੇ ਦਿਨ ਵੀ ਬੰਦ

25 ਜਨਵਰੀ, 2026 07:27 PM

ਸ਼੍ਰੀਨਗਰ : ਸ਼੍ਰੀਨਗਰ ਸਣੇ ਕਸ਼ਮੀਰ ਦੇ ਕੁਝ ਹਿੱਸਿਆਂ 'ਚ ਤਾਜ਼ਾ ਬਰਫ਼ਬਾਰੀ ਕਾਰਨ ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇਅ ਐਤਵਾਰ ਨੂੰ ਲਗਾਤਾਰ ਤੀਜੇ ਦਿਨ ਬੰਦ ਰਿਹਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਸ਼ੁੱਕਰਵਾਰ ਨੂੰ ਭਾਰੀ ਬਰਫ਼ਬਾਰੀ ਕਾਰਨ ਸੜਕ ਬੰਦ ਹੋਣ ਦੇ ਬਾਅਦ ਤੋਂ 270 ਕਿਲੋਮੀਟਰ ਲੰਬੇ ਹਾਈਵੇਅ 'ਤੇ ਸੈਂਕੜੇ ਵਾਹਨ ਫਸੇ ਹੋਏ ਹਨ। ਆਵਾਜਾਈ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਬਰਫ਼ ਹਟਾਉਣ ਦਾ ਕੰਮ ਜਾਰੀ ਹੋਣ ਕਾਰਨ ਹਾਈਵੇਅ ਅਜੇ ਵੀ ਬੰਦ ਹੈ। ਕੁਲਗਾਮ ਜ਼ਿਲ੍ਹੇ 'ਚ ਹਾਈਵੇਅ ਦੇ ਨੇੜੇ-ਤੇੜੇ ਤਾਜ਼ਾ ਬਰਫ਼ਬਾਰੀ ਹੋ ਰਹੀ ਹੈ, ਇਸ ਲਈ ਹਾਈਵੇਅ ਨੂੰ ਮੁੜ ਤੋਂ ਖੋਲ੍ਹਣ ਲਈ ਕੁਝ ਸਮਾਂ ਲੱਗ ਸਕਦਾ ਹੈ।''

ਸ਼੍ਰੀਨਗਰ ਸ਼ਹਿਰ 'ਚ ਵੀ ਤੜਕੇ ਹਲਕੀ ਬਰਫ਼ਬਾਰੀ ਹੋਈ। ਹਾਲਾਂਕਿ ਸ਼੍ਰੀਨਗਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਉਡਾਣਾਂ ਦਾ ਸੰਚਾਲਨ ਖ਼ਰਾਬ ਮੌਸਮ ਕਾਰਨ ਪ੍ਰਭਾਵਿਤ ਨਹੀਂ ਹੋਇਆ ਅਤੇ ਤਿੰਨ ਉਡਾਣਾਂ ਪਹਿਲਾਂ ਹੀ ਆ ਚੁਕੀਆਂ ਹਨ। ਇੱਥੇ ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਦੇ ਇਕ ਅਧਿਕਾਰੀ ਨੇ ਕਿਹਾ,''ਸ਼੍ਰੀਨਗਰ ਹਵਾਈ ਅੱਡੇ 'ਤੇ ਉਡਾਣ ਆਵਾਜਾਈ ਆਮ ਰੂਪ ਨਾਲ ਜਾਰੀ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ