Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਕਸ਼ਮੀਰ 'ਚ ਸ਼ੁਰੂ ਹੋਈ ਬਰਫ਼ਬਾਰੀ, 12 ਘੰਟਿਆਂ 'ਚ ਹੋਰ ਵਿਗੜੇਗਾ ਮੌਸਮ

22 ਦਸੰਬਰ, 2025 07:17 PM

ਸ਼੍ਰੀਨਗਰ : ਕਸ਼ਮੀਰ 'ਚ ਹਾਲ ਹੀ 'ਚ ਪਏ ਮੀਂਹ ਅਤੇ ਬਰਫ਼ਬਾਰੀ ਕਾਰਨ ਰਾਤ ਦੇ ਸਮੇਂ ਤਾਪਮਾਨ 'ਚ ਵਾਧਾ ਅਤੇ ਦਿਨ 'ਚ ਗਿਰਾਵਟ ਆਈ ਹੈ ਅਤੇ ਮੌਸਮ ਵਿਭਾਗ ਨੇ ਅਗਲੇ 12 ਘੰਟਿਆਂ ਦੇ ਅੰਦਰ ਹੋਰ ਬਰਫ਼ਬਾਰੀ ਅਤੇ ਮੀਂਹ ਦਾ ਅਨੁਮਾਨ ਜ਼ਾਹਰ ਕੀਤਾ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸ਼੍ਰੀਨਗਰ 'ਚ ਐਤਵਾਰ ਰਾਤ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਆਮ ਤਾਪਮਾਨ ਤੋਂ 6.4 ਡਿਗਰੀ ਵੱਧ ਹੈ। ਉੱਥੇ ਹੀ ਐਤਵਾਰ ਰਾਤ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ, ਜੋ ਆਮ ਤੋਂ 3.4 ਡਿਗਰੀ ਘੱਟ ਹੈ।

ਉੱਤਰੀ ਕਸ਼ਮੀਰ ਦਾ ਗੁਲਮਰਗ ਇਕਮਾਤਰ ਅਜਿਹਾ ਮੌਸਮ ਕੇਂਦਰ ਰਿਹਾ, ਜਿੱਥੇ ਤਾਪਮਾਨ ਜ਼ੀਰੋ ਤੋਂ ਹੇਠਾਂ ਦਰਜ ਕੀਤਾ ਗਿਆ। ਇੱਥੇ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ 2.4 ਡਿਗਰੀ ਸੈਲਸੀਅਸ ਹੇਠਾਂ ਰਿਹਾ। ਇਸ ਦੇ ਬਾਵਜੂਦ ਇਸ ਸਕੀ ਰਿਸਾਰਟ ਦਾ ਘੱਟੋ-ਘੱਟ ਤਾਪਮਾਨ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ ਚਾਰ ਡਿਗਰੀ ਵੱਧ ਰਿਹਾ। ਦੱਖਣ ਕਸ਼ਣੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸਥਿਤ ਪਹਿਲਗਾਮ ਰਿਸਾਰਟ ਸਣੇ ਹੋਰ ਮੌਸਮ ਕੇਂਦਰਾਂ 'ਤੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੋਂ 4.4 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਘਾਟੀ 'ਚ ਵੱਧ ਤੋਂ ਵੱਧ ਤਾਪਮਾਨ ਆਮ ਤੋਂ ਹੇਠਾਂ ਸੀ। ਵਿਭਾਗ ਨੇ ਕਸ਼ਮੀਰ ਦੇ ਉੱਚੇ ਇਲਾਕਿਆਂ 'ਚ ਮੱਧਮ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ 'ਚ ਹਲਕੇ ਮੀਂਹ ਦਾ ਅਨੁਮਾਨ ਜ਼ਾਹਰ ਕੀਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ