Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਪੰਜਾਬ

ਕਾਂਗਰਸ ਆਗੂ ਰਾਜਿੰਦਰ ਕੌਰ ਭੱਠਲ ਦੇ ਚੌਂਕਾਣੇ ਵਾਲੇ ਖੁਲਾਸਿਆਂ ਨੇ ਕਾਂਗਰਸ ਦਾ ਖੌਫਨਾਕ ਚਿਹਰਾ ਬੇਨਕਾਬ ਕੀਤਾ : ਹਰਦੇਵ ਸਿੰਘ ਉੱਭਾ

29 ਜਨਵਰੀ, 2026 09:57 PM

ਮੋਹਾਲੀ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਾਂਗਰਸ ਦੀ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਦਿੱਤੇ ਗਏ ਹਾਲੀਆ ਬਿਆਨਾਂ ਨੂੰ ਬਹੁਤ ਹੀ ਗੰਭੀਰ ਅਤੇ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਕਰਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਭੱਠਲ ਵੱਲੋਂ ਇਹ ਕਹਿਣਾ ਕਿ ਉਨ੍ਹਾਂ ਨੂੰ “ਲਾਸ਼ਾਂ ਦੇ ਸਿਰ ‘ਤੇ ਸਰਕਾਰ ਬਣਾਉਣ” ਦੀ ਪੇਸ਼ਕਸ਼ ਕੀਤੀ ਗਈ ਅਤੇ ਇਹ ਤੱਕ ਕਿਹਾ ਗਿਆ ਕਿ “ਟ੍ਰੇਨਾਂ ਵਿੱਚ ਬੰਬ ਧਮਾਕੇ ਕਰਵਾ ਦਿੱਤੇ ਜਾਣਗੇ”, ਕਾਂਗਰਸ ਪਾਰਟੀ ਦੀ ਰਾਜਨੀਤੀ ਦੇ ਡਰਾਉਣੇ, ਅਮਾਨਵੀ ਅਤੇ ਗੈਰ-ਜ਼ਿੰਮੇਵਾਰ ਚਿਹਰੇ ਨੂੰ ਬੇਨਕਾਬ ਕਰਦਾ ਹੈ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਇਹ ਬਿਆਨ ਸਿਰਫ਼ ਰਾਜਨੀਤਿਕ ਨਹੀਂ, ਬਲਕਿ ਰਾਸ਼ਟਰੀ ਸੁਰੱਖਿਆ, ਲੋਕਤੰਤਰ ਅਤੇ ਨਿਰਦੋਸ਼ ਮਨੁੱਖੀ ਜਾਨਾਂ ਨਾਲ ਖੇਡਣ ਵਾਲੀ ਸੋਚ ਨੂੰ ਦਰਸਾਉਂਦੇ ਹਨ। ਜੇ ਇਹ ਦਾਅਵੇ ਸਹੀ ਹਨ ਤਾਂ ਇਹ ਸਾਬਤ ਕਰਦੇ ਹਨ ਕਿ ਕਾਂਗਰਸ ਸੱਤਾ ਦੀ ਭੁੱਖ ਵਿੱਚ ਕਿਸ ਹੱਦ ਤੱਕ ਵੀ ਜਾ ਸਕਦੀ ਹੈ।
ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਗੰਭੀਰ ਮਾਮਲੇ ਦੀ ਤੁਰੰਤ ਉੱਚ-ਸਤਰੀਅ ਜਾਂਚ ਕਰਵਾਈ ਜਾਵੇ ਅਤੇ ਜੇ ਕਿਸੇ ਵੀ ਅਧਿਕਾਰੀ ਜਾਂ ਰਾਜਨੀਤਿਕ ਵਿਅਕਤੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਇਹ ਵੀ ਮੰਗ ਕਰਦੀ ਹੈ ਕਿ:
ਰਾਜਿੰਦਰ ਕੌਰ ਭੱਠਲ ਆਪਣੇ ਬਿਆਨਾਂ ਬਾਰੇ ਪੂਰਾ ਸੱਚ ਜਨਤਾ ਸਾਹਮਣੇ ਲਿਆਉਣ ਤੇ ਉਹਨਾ ਅਧਿਕਾਰੀਆ ਤੇ ਕਾਗਰਸੀ ਲੀਡਰਾ ਦੇ ਨਾਮ ਦੱਸਣ?
ਕਾਂਗਰਸ ਹਾਈਕਮਾਂਡ ਇਸ ਮਾਮਲੇ ‘ਤੇ ਆਪਣੀ ਸਪਸ਼ਟ ਕਰੇ ਤੇ ਦੱਸੇ ਕਿ ਇਹਨਾ ਘਿਨੌਣੇ ਤੇ ਦੇਸ਼ ਵਿਰੋਧੀ ਕੰਮਾ ਵਿੱਚ ਕਿਹੜੇ -ਕਿਹੜੇ ਕਾਗਰਸ ਦੇ ਆਗੂ ਤੇ ਅਫਸਰ ਸਾਮਲ ਸਨ ? ਉਹਨਾ ਖਿਲਾਫ ਸਖਤ ਕਾਰਵਾਈ ਕਿਉ ਨਹੀ ਕੀਤੀ?ਇਹ ਸਰਕਾਰੀ ਅਧਿਕਾਰੀ ਕਿਸ ਦੇ ਕਹਿਣ ਤੇ ਅਜਿਹੀਆ ਸ਼ਾਜਿਸਾ ਰਚ ਰਹੇ ਸਨ?
ਉਨ੍ਹਾਂ ਆਖਿਆ ਕਿ ਦੇਸ਼ ਦੀ ਰਾਜਨੀਤੀ ਨੂੰ ਹਿੰਸਾ, ਸਾਜ਼ਿਸ਼ਾਂ ਅਤੇ ਦਹਿਸ਼ਤ ਦੇ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਦੇਸ਼ ਦੀ ਜਨਤਾ ਕਦੇ ਵੀ ਮਾਫ਼ ਨਹੀਂ ਕਰੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਪੁੱਜਿਆ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਛਾਇਆ ਭਗਤੀਮਈ ਮਾਹੌਲ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਮੋਹਾਲੀ 'ਚ ਰੂਹ ਕੰਬਾਊ ਹਾਦਸਾ, ਦੇਖਣ ਵਾਲਿਆਂ ਦੇ ਖੜ੍ਹੇ ਹੋਏ ਲੂ-ਕੰਡੇ, CCTV ਆਈ ਸਾਹਮਣੇ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫਤਾਰ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

'ਮਾਰਨ ਦਾ ਇਰਾਦਾ ਨਹੀਂ ਸੀ...', ਭਾਬੀ ਕਮਲ ਕੌਰ ਕਤਲ ਮਾਮਲੇ 'ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ