Thursday, July 09, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਪੰਜਾਬ

ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ

09 ਜੁਲਾਈ, 2026 05:36 PM

ਮੋਹਾਲੀ : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਅੱਜ ਪੂਰੀ ਤਰ੍ਹਾਂ ਇੱਕਜੁਟ, ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖ਼ਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਸੀਨੀਅਰ ਆਗੂ, ਵਿਧਾਇਕ, ਵਰਕਰ ਅਤੇ ਸਮਰਥਕ ਆਪਸੀ ਏਕਤਾ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਾ ਕੇ ਸੂਬੇ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ 'ਤੇ ਲੈ ਕੇ ਜਾਣਗੇ। ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਰਾਤ ਦੇ ਖਾਣੇ ਦੌਰਾਨ ਹੋਈ ਵਿਚਾਰ-ਚਰਚਾ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਅੰਦਰ ਪੂਰੀ ਏਕਤਾ, ਆਪਸੀ ਵਿਸ਼ਵਾਸ ਅਤੇ ਸਾਂਝੀ ਸੋਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਆਗੂ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ। ਕਾਨੂੰਨ-ਵਿਵਸਥਾ ਦੀ ਵਿਗੜਦੀ ਸਥਿਤੀ, ਨਸ਼ਿਆਂ ਦਾ ਵਧਦਾ ਪ੍ਰਕੋਪ, ਬੇਰੁਜ਼ਗਾਰੀ, ਮਹਿੰਗਾਈ ਅਤੇ ਵਿਕਾਸ ਕਾਰਜਾਂ ਵਿੱਚ ਆਈ ਖੜੋਤ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਨ੍ਹਾਂ ਵਾਅਦਿਆਂ ਦੇ ਆਧਾਰ 'ਤੇ ਸੱਤਾ ਹਾਸਲ ਕੀਤੀ ਸੀ, ਉਹ ਪੂਰੇ ਕਰਨ 'ਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਸਰਕਾਰ ਤੋਂ ਉੱਠ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜਿਨ੍ਹਾਂ ਹਸਪਤਾਲਾਂ ਅਤੇ ਹੋਰ ਲੋਕ ਭਲਾਈ ਦੇ ਪ੍ਰਾਜੈਕਟਾਂ ਦੀ ਨੀਂਹ ਰੱਖੀ ਗਈ ਸੀ, ਉਹ ਅੱਜ ਵੀ ਅਧੂਰੇ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਇਨ੍ਹਾਂ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ। ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਹਰ ਲੋਕ-ਹਿੱਤ ਦੇ ਮੁੱਦੇ 'ਤੇ ਸੰਘਰਸ਼ ਕਰਦੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

 ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

 ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ

ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ