Wednesday, November 25, 2026
BREAKING
• ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ • ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ • ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ • ਨਸ਼ੇ ਖ਼ਿਲਾਫ਼ ਸੁਖੂ ਸਰਕਾਰ ਦੀ ਵੱਡੀ ਕਾਰਵਾਈ, ਵਟਸਐਪ ਚੈਟਬੋਟ 'ਤੇ ਇੰਝ ਦੇ ਸਕਦੇ ਹੋ ਤਸਕਰੀ ਦੀ ਸੂਚਨਾ • ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, CBI-ED ਜਾਂਚ ਦੇ ਹੁਕਮ ਰੱਦ • PM ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ • ਪਹਿਲਗਾਮ ਹਮਲੇ ਤੋਂ ਪਹਿਲਾਂ ਅਤੇ ਬਾਅਦ ਚੀਨੀ ਸੈਟੇਲਾਈਟਾਂ ’ਚ ਹੋਏ 37 ਅਸਾਧਾਰਨ ਮੈਨੂਵਰ • ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ • ਸਾਊਦੀ ਅਰਬ ਦਾ ਰੱਖਿਆ ਗਠਜੋੜ ਫਲਾਪ ; ਰੂਤੀਆਂ ਨਾਲ ਲੜਨ ਤੋਂ ਕਰ'ਤਾ ਇਨਕਾਰ • ਪੰਜਾਬੀ ਅਦਾਕਾਰਾ ਨੇ ਕਰਵਾਈ ਪਲਾਸਟਿਕ ਸਰਜਰੀ ? ਟ੍ਰੋਲ ਕਰਨ ਵਾਲਿਆਂ ਨੂੰ ਦਿੱਤਾ ਠੋਕਵਾਂ ਜਵਾਬ

ਰਾਸ਼ਟਰੀ

ਕਾਂਗਰਸ ਨਾਲ ਗੱਠਜੋੜ ’ਤੇ ਗੱਲਬਾਤ ਵਿਚਾਲੇ ਸਪਾ ਦਾ ਦਾਅ, 5 ਸੀਟਾਂ ’ਤੇ ਉਤਾਰੇ ਉਮੀਦਵਾਰ

25 ਨਵੰਬਰ, 2026 05:14 PM

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਅਤੇ ਸਮਾਜਵਾਦੀ ਪਾਰਟੀ (ਸਪਾ) ਵਿਚਾਲੇ ਸੀਟਾਂ ਦੀ ਵੰਡ ’ਤੇ ਗੱਲਬਾਤ ਦਾ ਦੌਰ ਜਾਰੀ ਹੈ। ਸੋਮਵਾਰ ਨੂੰ ਦੋਵਾਂ ਪਾਰਟੀਆਂ ਵਿਚਾਲੇ ਪਹਿਲੇ ਦੌਰ ਦੀ ਮੀਟਿੰਗ ਹੋਈ ਸੀ, ਜਦਕਿ ਮੰਗਲਵਾਰ ਨੂੰ ਦੂਜੇ ਦੌਰ ਦੀ ਗੱਲਬਾਤ ਹੋਈ। ਸੂਤਰਾਂ ਅਨੁਸਾਰ, ਕਾਂਗਰਸ ਵੱਲੋਂ 100 ਤੋਂ 120 ਸੀਟਾਂ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਸਮਾਜਵਾਦੀ ਪਾਰਟੀ ਨੇ ਸ਼ੁਰੂਆਤੀ ਤੌਰ ’ਤੇ ਕਾਂਗਰਸ ਨੂੰ 26 ਸੀਟਾਂ ਦੀ ਪੇਸ਼ਕਸ਼ ਕੀਤੀ ਹੈ।


ਇਸੇ ਦੌਰਾਨ ਸਮਾਜਵਾਦੀ ਪਾਰਟੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੋਸ਼ਲ ਮੀਡੀਆ ’ਤੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਨੂੰ ਸੀਟਾਂ ਦੀ ਵੰਡ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਚੱਲ ਰਹੀ ਗੱਲਬਾਤ ਦੌਰਾਨ ਸਪਾ ਦਾ ਇਕ ਸਿਆਸੀ ਦਾਅ ਮੰਨਿਆ ਜਾ ਰਿਹਾ ਹੈ। ਸਪਾ ਵੱਲੋਂ ਜਾਰੀ ਸੂਚੀ ਮੁਤਾਬਕ, ਸਹਾਰਨਪੁਰ ਦੀ ਬੇਹਟ ਵਿਧਾਨ ਸਭਾ ਸੀਟ (01) ਤੋਂ ਉਮਰ ਅਲੀ ਖਾਨ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉੱਥੇ ਸਹਾਰਨਪੁਰ ਵਿਧਾਨ ਸਭਾ ਸੀਟ (04) ਤੋਂ ਆਸ਼ੂ ਮਲਿਕ ਨੂੰ ਟਿਕਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸ਼ਾਮਲੀ ਦੀ ਕੈਰਾਨਾ ਵਿਧਾਨ ਸਭਾ ਸੀਟ (08) ਤੋਂ ਜ਼ਾਹਿਦ ਹਸਨ, ਅਮਰੋਹਾ ਵਿਧਾਨ ਸਭਾ ਸੀਟ (41) ਤੋਂ ਮਹਿਬੂਬ ਅਲੀ ਅਮਰੋਹਾ ਅਤੇ ਲਲਿਤਪੁਰ ਵਿਧਾਨ ਸਭਾ ਸੀਟ (226) ਤੋਂ ਜੋਤੀ ਲੋਧੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, CBI-ED ਜਾਂਚ ਦੇ ਹੁਕਮ ਰੱਦ

ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, CBI-ED ਜਾਂਚ ਦੇ ਹੁਕਮ ਰੱਦ

PM ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

PM ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪਹਿਲਗਾਮ ਹਮਲੇ ਤੋਂ ਪਹਿਲਾਂ ਅਤੇ ਬਾਅਦ ਚੀਨੀ ਸੈਟੇਲਾਈਟਾਂ ’ਚ ਹੋਏ 37 ਅਸਾਧਾਰਨ ਮੈਨੂਵਰ

ਪਹਿਲਗਾਮ ਹਮਲੇ ਤੋਂ ਪਹਿਲਾਂ ਅਤੇ ਬਾਅਦ ਚੀਨੀ ਸੈਟੇਲਾਈਟਾਂ ’ਚ ਹੋਏ 37 ਅਸਾਧਾਰਨ ਮੈਨੂਵਰ

ਅਕਾਲੀ-ਭਾਜਪਾ ਗੱਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਗੱਠਜੋੜ 'ਤੇ PM ਮੋਦੀ ਦਾ ਵੱਡਾ ਬਿਆਨ

ਗੱਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਇਹ ਸੁਭਾਵਿਕ ਗੱਠਜੋੜ ਹੈ

ਗੱਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਇਹ ਸੁਭਾਵਿਕ ਗੱਠਜੋੜ ਹੈ

ਭਾਜਪਾ-ਅਕਾਲੀ ਦਲ ਗਠਜੋੜ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਨੂੰ ਨਵੀਂ ਤਾਕਤ ਦੇਵੇਗਾ: ਰੇਖਾ ਗੁਪਤਾ

ਭਾਜਪਾ-ਅਕਾਲੀ ਦਲ ਗਠਜੋੜ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਨੂੰ ਨਵੀਂ ਤਾਕਤ ਦੇਵੇਗਾ: ਰੇਖਾ ਗੁਪਤਾ

ਭਾਰਤ-ਨੇਪਾਲ ਸਬੰਧਾਂ 'ਚ ਇਤਿਹਾਸਕ ਕਦਮ ! ਅਯੁੱਧਿਆ ਤੋਂ ਟਰੇਨ ਰਾਹੀਂ ਜਨਕਪੁਰ ਪਹੁੰਚੇ 400 ਸ਼ਰਧਾਲੂ

ਭਾਰਤ-ਨੇਪਾਲ ਸਬੰਧਾਂ 'ਚ ਇਤਿਹਾਸਕ ਕਦਮ ! ਅਯੁੱਧਿਆ ਤੋਂ ਟਰੇਨ ਰਾਹੀਂ ਜਨਕਪੁਰ ਪਹੁੰਚੇ 400 ਸ਼ਰਧਾਲੂ

ਸੁਪਰੀਮ ਕੋਰਟ ਦਾ 100 ਸਾਲ ਪੁਰਾਣੀ ਮਸਜਿਦ ਢਾਹੁਣ ਖ਼ਿਲਾਫ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਦਾ 100 ਸਾਲ ਪੁਰਾਣੀ ਮਸਜਿਦ ਢਾਹੁਣ ਖ਼ਿਲਾਫ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਪੁੱਜੇ ਨਿਤਿਨ ਨਬੀਨ, ਟੇਕਿਆ ਮੱਥਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਪੁੱਜੇ ਨਿਤਿਨ ਨਬੀਨ, ਟੇਕਿਆ ਮੱਥਾ

ਰਾਹੁਲ ਗਾਂਧੀ ਨਹੀਂ ਚਾਹੁੰਦੇ ਸੰਸਦ 'ਚ ਮਰਦਾਂ ਦੇ ਬਰਾਬਰ ਹੋਵੇ ਔਰਤਾਂ ਦੀ ਗਿਣਤੀ, ਕੰਗਨਾ ਰਣੌਤ ਨੇ ਕੱਸਿਆ ਤੰਜ

ਰਾਹੁਲ ਗਾਂਧੀ ਨਹੀਂ ਚਾਹੁੰਦੇ ਸੰਸਦ 'ਚ ਮਰਦਾਂ ਦੇ ਬਰਾਬਰ ਹੋਵੇ ਔਰਤਾਂ ਦੀ ਗਿਣਤੀ, ਕੰਗਨਾ ਰਣੌਤ ਨੇ ਕੱਸਿਆ ਤੰਜ