Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ

28 ਫ਼ਰਵਰੀ, 2026 08:19 PM

ਨਵੀਂ ਦਿੱਲੀ : ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਤਾਜ਼ਾ ਫੌਜੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਐਕਸ 'ਤੇ ਪੋਸਟ ਕਰ ਕੇ ਕਿਹਾ,''ਪਿਛਲੇ ਕਈ ਹਫ਼ਤਿਆਂ ਤੋਂ ਰਾਸ਼ਟਰਪਤੀ ਟਰੰਪ ਈਰਾਨ ਨਾਲ ਕੂਟਨੀਤੀ ਅਤੇ ਗੱਲਬਾਤ ਦਾ ਦਿਖਾਵਾ ਕਰ ਰਹੇ ਹਨ। ਹਾਲਾਂਕਿ, ਇਜ਼ਰਾਈਲੀ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਅਤੇ ਖੁਦ ਅਮਰੀਕਾ ਦੇ ਅੰਦਰ ਜੰਗ ਪੱਖੀ ਸਮੂਹਾਂ ਦੇ ਉਕਸਾਵੇ 'ਤੇ, ਉਨ੍ਹਾਂ ਨੇ ਹੁਣ ਸੱਤਾ ਤਬਦੀਲੀ ਦੇ ਉਦੇਸ਼ ਨਾਲ ਇਕ ਫੌਜੀ ਹਮਲਾ ਸ਼ੁਰੂ ਕਰ ਦਿੱਤਾ ਹੈ।''

ਉਨ੍ਹਾਂ ਅੱਗੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ ਇਸ ਹਮਲੇ ਦੀ ਨਿੰਦਾ ਕਰਦੀ ਹੈ ਅਤੇ ਭਾਰਤ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਉਹ ਦੁਸ਼ਮਣੀ ਨੂੰ ਤੁਰੰਤ ਖ਼ਤਮ ਕਰਵਾਉਣ 'ਚ ਮਦਦ ਕਰਨ। ਨਾਲ ਹੀ, ਭਾਰਤ ਸਰਕਾਰ ਨੂੰ ਪੱਛਮੀ ਏਸ਼ੀਆ ਖੇਤਰ 'ਚ ਰਹਿ ਰਹੇ ਅਤੇ ਕੰਮ ਕਰ ਰਹੇ ਲੱਖਾਂ ਭਾਰਤੀਆਂ ਦੀ ਸੁਰੱਖਿਆ ਯਕੀਨੀ ਕਰਨ ਲਈ ਸਾਰੇ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ