Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

'ਕਾਂਗਰਸ ਨੇ ਔਰਤਾਂ ਨੂੰ ਅਧਿਕਾਰ ਤੋਂ ਵਾਂਝੇ ਰੱਖਣ ਦਾ ਜਸ਼ਨ ਮਨਾਇਆ', ਸਮਰਿਤੀ ਈਰਾਨੀ ਦਾ ਪ੍ਰਿਯੰਕਾ ਗਾਂਧੀ 'ਤੇ ਪਲਟਵਾਰ

18 ਅਪ੍ਰੈਲ, 2026 06:49 PM

ਨਵੀਂ ਦਿੱਲੀ : ਲੋਕ ਸਭਾ 'ਚ ਸ਼ੁੱਕਰਵਾਰ ਨੂੰ ਮਹਿਲਾ ਰਾਖਵਾਂਕਰਨ ਨਾਲ ਜੁੜੇ ਸੰਵਿਧਾਨ ਸੋਧ ਬਿੱਲ ਡਿੱਗ ਗਏ। ਇਹ ਬਿੱਲ ਲੋਕ ਸਭਾ 'ਚ ਡਿੱਗਣ ਮਗਰੋਂ ਸਿਆਸੀ ਦਲਾਂ ਵਿਚਾਲੇ ਟਕਰਾਅ ਸੰਸਦ ਤੋਂ ਸੜਕਾਂ 'ਤੇ ਆ ਗਿਆ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਲੋਕ ਸਭਾ ਦੀ ਮੌਜੂਦਾ ਮੈਂਬਰ ਗਿਣਤੀ 'ਚ ਹੀ ਮਹਿਲਾ ਰਾਖਵਾਂਕਰਨ ਲਾਗੂ ਕਰਨ ਦੀ ਗੱਲ ਕਹੀ। ਉਨ੍ਹਾਂ ਨੇ ਇਹ ਬਿੱਲ ਡਿੱਗਣ ਨੂੰ ਸੰਵਿਧਾਨ ਅਤੇ ਵਿਰੋਧੀ ਧਿਰ ਦੀ ਏਕਤਾ ਦੀ ਜਿੱਤ ਦੱਸਿਆ।
ਪ੍ਰਿਯੰਕਾ ਦੇ ਇਸ ਬਿਆਨ ਤੋਂ ਬਾਅਦ ਭਾਜਪਾ ਵਲੋਂ ਰਵੀਸ਼ੰਕਰ ਪ੍ਰਸਾਦ ਅਤੇ ਸਮਰਿਤੀ ਈਰਾਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਪਲਟਵਾਰ ਕੀਤਾ। ਸਮਰਿਤੀ ਈਰਾਨੀ ਨੇ ਕਾਂਗਰਸ ਨੂੰ ਘੇਰਦੇ ਹੋਏ ਕਿਹਾ ਕਿ ਪ੍ਰੈੱਸ ਕਾਨਫਰੰਸ 'ਚ ਇਕ ਅਹਿਸਾਨ ਜਤਾਇਆ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਇਸ ਗੱਲ ਦਾ ਜਸ਼ਨ ਮਨਾਇਆ ਕਿ ਦੇਸ਼ ਦੀਆਂ ਔਰਤਾਂ ਦਾ ਅਧਿਕਾਰ ਕਿਵੇਂ ਖੋਹਿਆ ਗਿਆ। 

ਸਮਰਿਤੀ ਨੇ ਕਿਹਾ ਕਿ ਅੱਜ ਕਾਂਗਰਸ ਵਲੋਂ ਤੰਜ਼ ਕੱਸਿਆ ਗਿਆ ਕਿ ਭਾਜਪਾ 'ਚ ਕਿਸੇ ਨੇ ਮਸੀਹਾ ਬਣਨ ਦੀ ਕੋਸ਼ਿਸ਼ ਕੀਤੀ। ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਤਿੰਨ ਤਲਾਕ ਇਕ ਸ਼ਰਾਪ ਬਣ ਕੇ ਰਿਹਾ। ਰਵੀਸ਼ੰਕਰ ਪ੍ਰਸਾਦ ਨੇ ਪ੍ਰਿਯੰਕਾ ਦੇ ਬਿਆਨ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ ਕਿ ਮੈਂ ਆਮ ਤੌਰ 'ਤੇ ਪ੍ਰਿਯੰਕਾ 'ਤੇ ਟਿੱਪਣੀ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪਰ ਅੱਜ ਪ੍ਰਿਯੰਕਾ ਨੇ ਕੀ ਬੋਲਿਆ ਕਿ ਦੇਸ਼ ਦੀ ਔਰਤਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਭਾਸ਼ਾ ਗਲਤ ਸੀ। ਔਰਤਾਂ ਕੋਈ ਵਸਤੂ ਨਹੀਂ ਹਨ। ਰਵੀਸ਼ੰਕਰ ਨੇ ਕਿਹਾ ਕਿ ਔਰਤਾਂ ਦੀਆਂ ਇੱਛਾਵਾਂ ਨੂੰ ਕੁਚਲਿਆ ਗਿਆ। ਕਾਂਗਰਸ ਦਾ ਬੇਰਹਿਮ ਚਿਹਰਾ ਸਾਹਮਣੇ ਆਇਆ ਹੈ। ਇਹ ਦਰਦ ਹਰ ਔਰਤ ਯਾਦ ਰੱਖੇਗੀ। ਉਨ੍ਹਾਂ ਨੇ ਕਾਂਗਰਸ ਦੀ ਸਮਝ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਉਨ੍ਹਾਂ ਨੂੰ ਸੰਵਿਧਾਨ ਸਮਝਣਾ ਪਵੇਗਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ