Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਰਾਸ਼ਟਰੀ

ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪਲੇਨ ਕ੍ਰੈਸ਼ ਮਾਮਲੇ 'ਚ ਜਤਾਇਆ ਦੁੱਖ, ਕੀਤੀ ਇਹ ਅਪੀਲ

12 ਜੂਨ, 2025 06:24 PM

ਅੱਜ ਅਹਿਮਦਾਬਾਦ 'ਚ ਹੋਏ ਭਿਆਨਕ ਪਲੇਨ ਕ੍ਰੈਸ਼ ਮਗਰੋਂ ਹੁਣ ਤੱਕ ਕੁੱਲ 133 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। 

ਇਸ ਮਾਮਲੇ ਬਾਰੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਐਕਸ ਅਕਾਊਂਟ 'ਤੇ ਪੋਸਟ ਕਰ ਕੇ ਦੁੱਖ ਜਤਾਇਆ। ਉਨ੍ਹਾਂ ਆਪਣੀ ਪੋਸਟ 'ਚ ਲਿਖਿਆ, ''ਅਹਿਮਦਾਬਾਦ 'ਚ ਏਅਰ ਇੰਡੀਆ ਦੇ ਪਲੇਨ ਕ੍ਰੈਸ਼ ਦੇ ਭਿਆਨਕ ਹਾਦਸੇ ਦੀ ਜਾਣਕਾਰੀ ਮਿਲਣ ਮਗਰੋਂ ਬੇਹੱਦ ਦੁੱਖ਼ ਹੋਇਆ। ਹਾਦਸੇ ਦੀਆਂ ਤਸਵੀਰਾਂ ਬੇਹੱਦ ਡਰਾਉਣੀਆਂ ਹਨ।'' 

ਉਨ੍ਹਾਂ ਅੱਗੇ ਕਿਹਾ, ''ਪੀੜਤ ਯਾਤਰੀ, ਪਾਇਲਟ ਤੇ ਕ੍ਰੂ ਮੈਂਬਰਾਂ ਦੇ ਪਰਿਵਾਰਾਂ ਨਾਲ ਸਾਡੀ ਡੂੰਘੀ ਹਮਦਰਦੀ। ਮੈਂ ਕਾਂਗਰਸੀ ਆਗੂਆਂ ਨੂੰ ਅਪੀਲ ਕਰਦਾ ਹਾਂ ਕਿ ਪੀੜਤਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਵਾਈ ਜਾਵੇ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਸੋਮਵਾਰ ਤੋਂ ਸਵੇਰੇ 6:45 'ਤੇ ਖੁੱਲ਼ਣਗੇ ਸਾਰੇ ਸਕੂਲ, ਕਈ ਸੂਬਿਆਂ ਵਿੱਚ ਬਦਲਿਆ ਛੁੱਟੀ ਦਾ ਵੀ ਸਮਾਂ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

ਮਮਤਾ ਬੈਨਰਜੀ ਲਗਾਤਾਰ ਚੌਥੀ ਵਾਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਬਣਨਗੇ: ਤੇਜਸਵੀ

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

PM ਮੋਦੀ ਦੇ ਸੁਆਗਤ ਲਈ ਕਾਸ਼ੀ ਤਿਆਰ ! ਸ਼ੁਰੂ ਹੋਈ ‘ਮਹਾ-ਸਫਾਈ ਮੁਹਿੰਮ’

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਕਿਸੇ ਨਾਬਾਲਗਾ ਨੂੰ ਗਰਭ ਅਵਸਥਾ ਜਾਰੀ ਰੱਖਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ : ਸੁਪਰੀਮ ਕੋਰਟ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਦੋ-ਤਿਹਾਈ ਸੰਸਦ ਮੈਂਬਰਾਂ ਦਾ 'ਆਪ' ਨੂੰ ਛੱਡਣਾ ਕੇਜਰੀਵਾਲ ਦੀ ਤਾਨਾਸ਼ਾਹੀ ਲਈ ਝਟਕਾ: ਰੇਖਾ ਗੁਪਤਾ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਦੀਪ ਪਾਠਕ ਨੇ ਛੱਡੀ 'ਆਪ', ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਗਲੋਬਲ ਸਟਾਰ ਰਿਹਾਨਾ ਮੁੜ ਪਹੁੰਚੀ ਮੁੰਬਈ, 'ਫੈਂਟੀ ਬਿਊਟੀ' ਦੇ ਲਾਂਚ ਪ੍ਰੋਗਰਾਮ 'ਚ ਹੋਵੇਗੀ ਸ਼ਾਮਲ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ

ਸਕੂਲਾਂ 'ਚ ਸਮੇਂ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, CM ਮਾਝੀ ਨੇ ਦਿੱਤੇ ਹੁਕਮ