Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਬਿਆਨਬਾਜ਼ੀ ਤੋਂ ਇਲਾਵਾ ਕੋਈ ਕੰਮ ਨਹੀਂ ਕਰ ਰਹੇ : ਚੰਦਰ ਮੋਹਣ ਜੇਡੀ

01 ਸਤੰਬਰ, 2025 04:08 PM

ਨਵਾਂਸ਼ਹਿਰ/ ਬਲਾਚੌਰ(ਮਨੋਰੰਜਨ ਕਾਲੀਆ) :  ਜਿਲ੍ਹਾ ਮੀਡੀਆ ਇੰਚਾਰਜ ਚੰਦਰ ਮੋਹਣ ਜੇਡੀ ਨੇ ਕਿਹਾ ਕਿ ਪੰਜਾਬ ਵਿੱਚ ਆਈ ਹਾਲੀਆ ਹੜ੍ਹ ਦੀ ਸਥਿਤੀ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ  ਕੀਤੀ ਜਾ ਰਹੀ ਹੈ।ਉਨ੍ਹਾਂ ਨੇ  ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੈਂਪ ਲਗਾਏ ਗਏ ਹਨ, ਜਿੱਥੇ ਲੋਕਾਂ ਤੱਕ ਸਮੇਂ ਸਿਰ ਰਾਸ਼ਨ, ਦਵਾਈਆਂ ਅਤੇ ਹੋਰ ਜ਼ਰੂਰੀ ਸਮੱਗਰੀ ਪਹੁੰਚਾਈ ਜਾ ਰਹੀ ਹੈ।ਪਸ਼ੂਆਂ ਦੇ ਚਾਰੇ ਲਈ ਵੀ ਖ਼ਾਸ ਪ੍ਰਬੰਧ ਕੀਤੇ ਗਏ ਹਨ ਅਤੇ ਭੁੱਖੇ ਪਸ਼ੂਆਂ ਨੂੰ ਚਾਰੇ ਦੀ ਵਿਵਸਥਾ ਕਰਕੇ ਪਹੁੰਚਾਈ ਜਾ ਰਹੀ ਹੈ।ਹੜ੍ਹ ਕੰਟਰੋਲ ਲਈ ਦਰਿਆਵਾਂ ਅਤੇ ਨਾਲਿਆਂ ਦੇ ਕਿਨਾਰਿਆਂ 'ਤੇ ਮਜ਼ਬੂਤ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਦੇ ਮੰਤਰੀ, ਵਿਧਾਇਕ ਅਤੇ ਪਾਰਟੀ ਦੇ ਵਾਲੰਟੀਅਰ ਖ਼ੁਦ ਜ਼ਮੀਨੀ ਪੱਧਰ 'ਤੇ ਜਾ ਕੇ ਪੀੜਤਾਂ ਦੀ ਮਦਦ ਕਰ ਰਹੇ ਹਨ।ਇਸ ਤੋਂ ਇਲਾਵਾ ਪ੍ਰਸ਼ਾਸਨ ਨੂੰ ਸਖ਼ਤ ਹੁਕਮ ਦਿੱਤੇ ਗਏ ਹਨ ਕਿ ਕਿਸੇ ਵੀ ਪ੍ਰਭਾਵਿਤ ਪਰਵਾਰ ਨੂੰ ਮਦਦ ਤੋਂ ਵਾਂਝਾ ਨਾ ਰੱਖਿਆ ਜਾਵੇ। ਚੰਦਰ ਮੋਹਣ ਜੇਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਸਪੱਸ਼ਟ ਵਾਅਦਾ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਦੀ ਮਦਦ ਕੀਤੀ ਜਾਵੇਗੀ ਅਤੇ ਪੁਨਰਵਾਸ ਕਾਰਜ ਪੂਰੀ ਜ਼ਿੰਮੇਵਾਰੀ ਨਾਲ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ