Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਕਾਤਲ ਸੋਨਮ ਦੀ ਗਲੈਮਰਸ ਲੁੱਕ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਿਊਂਦੀ ਸੀ ਲਗਜ਼ਰੀ ਲਾਈਫ਼

16 ਜੂਨ, 2025 06:11 PM

ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦਾ ਮੇਘਾਲਿਆ ਵਿਚ ਹਨੀਮੂਨ ਦੌਰਾਨ ਕਤਲ ਕਰ ਦਿੱਤਾ ਗਿਆ ਸੀ। ਰਾਜਾ ਦੀ ਪਤਨੀ ਸੋਨਮ ਰਘੂਵੰਸ਼ੀ ਜੋ ਖੁਦ ਨੂੰ ਬੇਕਸੂਰ ਦੱਸ ਰਹੀ ਸੀ, ਉਸ ਨੇ ਪੁਲਸ ਸਾਹਮਣੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਸੋਨਮ ਨੇ ਮਨਜ਼ੂਰ ਕੀਤਾ ਕਿ ਉਸ ਨੇ ਆਪਣੇ ਪ੍ਰੇਮੀ ਰਾਜ ਕੁਸ਼ਵਾਹਾ ਨਾਲ ਮਿਲ ਕੇ ਪਤੀ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਮਾਮਲੇ ਵਿਚ ਪੁਲਸ ਨੇ 4 ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਸੋਨਮ ਨੇ ਪੁਲਸ ਨੂੰ ਦੱਸਿਆ ਕਿ ਉਸ ਨੇ ਅਤੇ ਰਾਜ ਨੇ ਮਿਲ ਕੇ ਰਾਜਾ ਦਾ ਕਤਲ ਕਰਨ ਲਈ ਦੋ ਯੋਜਨਾਵਾਂ ਬਣਾਈਆਂ ਸਨ। ਪਹਿਲੀ ਯੋਜਨਾ ਵਿਚ ਤਿੰਨ ਸੁਪਾਰੀ ਕਿਲਰ ਨੂੰ ਰਾਜਾ ਦੇ ਕਤਲ ਲਈ ਭੇਜਿਆ ਗਿਆ ਸੀ ਪਰ ਉਹ ਨਾਕਾਮ ਰਹੇ। ਦੂਜੀ ਯੋਜਨਾ ਵਿਚ ਸੋਨਮ ਨੇ ਰਾਜਾ ਨੂੰ ਖੱਡ ਵਿਚ ਧੱਕਾ ਦੇਣ ਦੀ ਕੋਸ਼ਿਸ਼ ਕੀਤੀ ਪਰ ਉਹ ਵੀ ਸਫ਼ਲ ਨਹੀਂ ਹੋ ਸਕੀ। ਅਖ਼ੀਰ 23 ਮਈ ਨੂੰ ਆਕਾਸ਼, ਵਿਸ਼ਾਲ ਅਤੇ ਆਨੰਦ ਨੇ ਤੇਜ਼ਧਾਰ ਹਥਿਆਰ ਨਾਲ ਰਾਜਾ ਦਾ ਕਤਲ ਕਰ ਕੇ ਉਸ ਨੂੰ ਖੱਡ ਵਿਚ ਸੁੱਟ ਦਿੱਤਾ।

ਇਸ ਮਾਮਲੇ ਵਿਚ ਸੋਨਮ ਦੇ ਭਰਾ ਗੋਵਿੰਦ ਰਘੂਵੰਸ਼ੀ ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਪੁਲਸ ਨੂੰ ਸੋਨਮ ਅਤੇ ਰਾਜਾ ਦੀ ਲੋਕੇਸ਼ਨ ਦੀ ਜਾਣਕਾਰੀ ਦਿੱਤੀ, ਜਿਸ ਨਾਲ ਪੁਲਸ ਨੂੰ ਸੋਨਮ ਤੱਕ ਪਹੁੰਚਣ ਵਿਚ ਮਦਦ ਮਿਲੀ। ਗੋਵਿੰਦ ਨੇ ਮੀਡੀਆ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਭੈਣ ਦੋਸ਼ੀ ਹੈ ਤਾਂ ਉਸ ਨੂੰ ਸਖ਼ਤ ਸਜ਼ਾ ਮਿਲੀ ਚਾਹੀਦੀ ਹੈ।

ਓਧਰ ਰਾਜਾ ਦੀ ਮਾਂ ਉਮਾ ਦੇਵੀ ਨੇ ਵੀ ਸੋਨਮ ਦੇ ਭਰਾ ਗੋਵਿੰਦ ਨੂੰ ਮੁਆਫ਼ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਗੋਵਿੰਦ ਆਪਣੀ ਭੈਣ ਦੀ ਇਸ ਸ਼ਰਮਨਾਕ ਕਰਤੂਤ ਤੋਂ ਸ਼ਰਮਿੰਦਾ ਹੈ ਅਤੇ ਉਨ੍ਹਾਂ ਨੇ ਪੁਲਸ ਨਾਲ ਮਿਲ ਕੇ ਮਾਮਲੇ ਦੀ ਜਾਂਚ ਵਿਚ ਮਦਦ ਕੀਤੀ। ਇਸ ਮਾਮਲੇ ਵਿਚ ਪੁਲਸ ਨੇ ਸੋਨਮ ਅਤੇ ਉਸ ਦੇ ਪ੍ਰੇਮੀ ਰਾਜ ਕੁਸ਼ਵਾਹਾ ਵਿਚਾਲੇ ਹੋਏ ਹੈਰਾਨ ਕਰਨ ਵਾਲੀ ਚੈਟਸ ਵੀ ਬਰਾਮਦ ਕੀਤੀ ਹੈ। ਇਸ ਸਨਸਨੀਖੇਜ਼ ਕਤਲਕਾਂਡ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਇਸ ਲਈ ਹਰ ਪਹਿਲੂ 'ਤੇ ਮੀਡੀਆ ਦੀਆਂ ਨਜ਼ਰਾਂ ਟਿਕੀਆਂ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ