Tuesday, March 10, 2026
BREAKING
ਮਨੂ ਭਾਕਰ ਰਾਸ਼ਟਰੀ ਚੋਣ ਟ੍ਰਾਇਲ ਦੇ ਮਹਿਲਾ 10 ਮੀਟਰ ਪਿਸਟਲ ਮੁਕਾਬਲੇ 'ਚ ਚੋਟੀ 'ਤੇ ਪੁੱਜੀ ਅਰਸ਼ਦੀਪ ਸਿੰਘ ਖ਼ਿਲਾਫ਼ ICC ਦਾ ਐਕਸ਼ਨ! World Cup Final 'ਚ ਕੀਤੀ 'ਗਲਤੀ' ਦੀ ਦਿੱਤੀ ਸਜ਼ਾ IPL 2026: ਮੈਥਿਊ ਹੇਡਨ ਬਣੇ ਗੁਜਰਾਤ ਟਾਈਟਨਸ ਦੇ ਨਵੇਂ ਬੱਲੇਬਾਜ਼ੀ ਕੋਚ ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ ਹੋਵੇਗਾ 'ਕੈਸ਼ਲੇਸ' ਇਲਾਜ ਗਹਿਣੇ ਖ਼ਰੀਦਣ ਵਾਲਿਆਂ ਨੂੰ ਝਟਕਾ , 10,442 ਰੁਪਏ ਮਹਿੰਗੀ ਹੋਈ ਚਾਂਦੀ ਇਰਾਨ-ਅਮਰੀਕਾ ਤੇ ਇਜ਼ਰਾਈਲ ਦੀ ਜੰਗ 'ਚ 'ਜਿੱਤ' ਰਿਹਾ ਰੂਸ ! ਜਾਣੋ ਕਿਵੇਂ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, Day High 'ਤੇ ਬੰਦ ਹੋਏ Sensex-Nifty ਕਿਤੇ ਤੁਹਾਡਾ ਹੀ ਨਾ ਹੋ ਜਾਵੇ ਖਾਤਮਾ : ਈਰਾਨੀ ਅਧਿਕਾਰੀ ਨੇ Trump ਨੂੰ ਦੇ 'ਤੀ ਧਮਕੀ LPG ਸਿਲੰਡਰਾਂ ਦੀ ਕਿੱਲਤ ਦੀਆਂ ਅਫਵਾਹਾਂ 'ਤੇ ਸਰਕਾਰ ਦਾ ਵੱਡਾ ਸਪੱਸ਼ਟੀਕਰਨ ਆਇਆ ਸਾਹਮਣੇ ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਪੰਜਾਬ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

10 ਮਾਰਚ, 2026 05:40 PM

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ।

ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ ਸਮਰੱਥਾ ਕਾਫ਼ੀ ਹੈ, ਇਸ ਲਈ ਕੰਕਰੀਟ ਲਾਈਨਿੰਗ ਜਾਂ ਸਮਰੱਥਾ ਵਧਾਉਣ ਦੀ ਤੁਰੰਤ ਲੋੜ ਨਹੀਂ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਹਾਲਾਂਕਿ ਪਿਛਲੇ ਸਮੇਂ ਦੌਰਾਨ ਇਸ ਮਾਈਨਰ ਦਾ ਪੈਚਵਰਕ ਕੀਤਾ ਗਿਆ ਸੀ ਪਰ ਫਿਰ ਵੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਸਹੀ ਢੰਗ ਨਾਲ ਚੱਲਣ ਲਈ ਜੋ ਵੀ ਕੰਮ ਲੋੜੀਂਦਾ ਹੋਵੇਗਾ, ਉਹ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

ਅਤੇ ਪੰਜਾਬ ਖਬਰਾਂ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਸਾਈਬਰ ਕ੍ਰਾਈਮ ਡਿਵੀਜ਼ਨ ਪੰਜਾਬ ਦੀ ਵੱਡੀ ਕਾਰਵਾਈ, ਸੋਸ਼ਲ ਮੀਡੀਆ ‘ਤੇ ਔਰਤਾਂ ਬਣ ਕੇ ਧੋਖਾਧੜੀ ਕਰਨ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

SGPC ਵੱਲੋਂ ਪਿੰਗਲਵਾੜਾ ਸੁਸਾਇਟੀ ਲਈ 15 ਲੱਖ ਰੁਪਏ ਦੀ ਮਾਲੀ ਸਹਾਇਤਾ, ਧਾਮੀ ਨੇ ਸੌਂਪਿਆ ਚੈਕ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

Sukhpal Singh Khaira ਦੀ ਵਿਵਾਦਤ ਟਿੱਪਣੀ 'ਤੇ ਮਚਿਆ ਸਿਆਸੀ ਤੂਫਾਨ, Punjab State Women Commission ਨੇ ਲਿਆ ਸੁ-ਮੋਟੋ, 12 ਮਾਰਚ ਨੂੰ ਪੇਸ਼ ਹੋਣ ਦੇ ਹੁਕਮ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਤਨਖਾਹਾਂ ਲਈ ਉਡੀਕ ਕਰ ਰਹੇ ਅਧਿਆਪਕ: ਪੰਜਾਬ ਭਰ 'ਚ ਫਰਵਰੀ ਦੀ ਸੈਲਰੀ ਲੇਟ, ਗੌਰਮਿੰਟ ਟੀਚਰਜ਼ ਯੂਨੀਅਨ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਲੁਧਿਆਣਾ 'ਚ ਭਾਜਪਾ ਨੂੰ ਵੱਡਾ ਖੋਰਾ: ਅਮਿਤ ਗੋਸਾਈਂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ, ਸੁਖਬੀਰ ਬਾਦਲ ਨੇ ਹਲਕਾ ਇੰਚਾਰਜ ਕੀਤਾ ਨਿਯੁਕਤ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ: 85 ਲੱਖ ਦੀ ਕੀਮਤ ਦੇ 400 ਗੁੰਮ ਹੋਏ ਮੋਬਾਈਲ ਕੀਤੇ ਬਰਾਮਦ, ਅਸਲ ਮਾਲਕਾਂ ਦੇ ਖਿੜੇ ਚਿਹਰੇ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਰਾਜਪੁਰਾ-ਆਕੜ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਮ 'ਤੇ ਰੱਖੇਗੀ: ਗੁਰਮੀਤ ਸਿੰਘ ਖੁੱਡੀਆਂ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

ਹੁਣ ਤੱਕ 7800 ਤੋਂ ਵੱਧ ਲੋਕਾਂ ਨੇ ਵਾਜਿਬ ਮੁੱਲ ਦੀਆਂ ਦੁਕਾਨਾਂ ਲਈ ਅਰਜ਼ੀਆਂ ਦਿੱਤੀਆਂ: ਲਾਲ ਚੰਦ ਕਟਾਰੂਚੱਕ

'ਸਾਡਾ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਪਿੰਡ ਸਮਗੌਲੀ ਵਿੱਚ ਵਿਸ਼ੇਸ਼ ਸਿਹਤ ਤੇ ਮੈਡੀਕਲ ਚੈੱਕਅਪ ਕੈਂਪ ਆਯੋਜਿਤ

'ਸਾਡਾ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਪਿੰਡ ਸਮਗੌਲੀ ਵਿੱਚ ਵਿਸ਼ੇਸ਼ ਸਿਹਤ ਤੇ ਮੈਡੀਕਲ ਚੈੱਕਅਪ ਕੈਂਪ ਆਯੋਜਿਤ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਦੀਆਂ ਔਰਤਾਂ ਦਾ ਅਪਮਾਨ ਕਰਨ ਲਈ ਤੁਰੰਤ ਬਰਖ਼ਾਸਤ ਕੀਤਾ ਜਾਵੇ: ਹਰਪਾਲ ਸਿੰਘ ਚੀਮਾ