Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਰਾਸ਼ਟਰੀ

'ਕਾਨੂੰਨ ਲੋਕਾਂ ਦੀ ਸਹੂਲਤ ਲਈ, ਪ੍ਰੇਸ਼ਾਨ ਕਰਨ ਲਈ ਨਹੀਂ', Indigo ਵਿਵਾਦ 'ਤੇ ਬੋਲੇ ਪੀਐੱਮ ਮੋਦੀ

09 ਦਸੰਬਰ, 2025 06:53 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ 8 ਦਿਨਾਂ ਤੋਂ ਚੱਲ ਰਹੇ ਇੰਡੀਗੋ ਸੰਕਟ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਯਮ ਅਤੇ ਕਾਨੂੰਨ ਅਜਿਹੇ ਨਹੀਂ ਹੋਣੇ ਚਾਹੀਦੇ, ਜੋ ਆਮ ਲੋਕਾਂ ਨੂੰ ਪਰੇਸ਼ਾਨ ਕਰਨ। ਸਗੋਂ ਇਹ ਨਿਯਮ ਲੋਕਾਂ ਦੀਆਂ ਸਹੂਲਤਾਵਾਂ ਲਈ ਬਣਾਏ ਜਾਣੇ ਚਾਹੀਦੇ ਹਨ ਨਾ ਕਿ ਉਨ੍ਹਾਂ 'ਤੇ ਬੋਝ ਪਾਉਣ ਲਈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਬਿਆਨ ਐਨਡੀਏ ਸੰਸਦੀ ਪਾਰਟੀ ਨੂੰ ਸੰਬੋਧਨ ਕਰਦੇ ਹੋਏ ਦਿੱਤਾ। ਇੰਡੀਗੋ ਏਅਰਲਾਈਨਜ਼ ਨਾਲ ਜੁੜੇ ਹਾਲ ਹੀ ਦੇ ਵਿਵਾਦ ਦੇ ਮੱਦੇਨਜ਼ਰ ਉਨ੍ਹਾਂ ਦਾ ਇਹ ਬਿਆਨ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੁਧਾਰਾਂ ਰਾਹੀਂ ਜਨਤਕ ਜੀਵਨ ਨੂੰ ਸਕਾਰਾਤਮਕ ਤੌਰ 'ਤੇ ਪ੍ਰਭਾਵਿਤ ਕਰਨ 'ਤੇ ਧਿਆਨ ਕੇਂਦਰਿਤ ਕਰਨ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸੰਸਦ ਮੈਂਬਰਾਂ ਨੂੰ ਆਪਣੇ ਹਲਕੇ ਦੇ ਲੋਕਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਉਨ੍ਹਾਂ ਤੱਕ ਸਹੀ ਢੰਗ ਨਾਲ ਪਹੁੰਚਣ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਯਾਦ ਦਿਵਾਇਆ ਕਿ "ਜਿੱਤ ਜਿੰਨੀ ਵੱਡੀ ਹੋਵੇਗੀ, ਓਨੀ ਹੀ ਵੱਡੀ ਜ਼ਿੰਮੇਵਾਰੀ ਹੋਵੇਗੀ।" ਉਨ੍ਹਾਂ ਸੰਸਦ ਮੈਂਬਰਾਂ ਨੂੰ ਕਿਹਾ ਕਿ ਉਹ ਇਸੇ ਜ਼ਿੰਮੇਵਾਰੀ ਨਾਲ ਜਨਤਾ ਦੀ ਸੇਵਾ ਕਰਨ। ਇਸ ਬਿਆਨ ਦਾ ਉਦੇਸ਼ ਇਹ ਸਪੱਸ਼ਟ ਕਰਨਾ ਸੀ ਕਿ ਸ਼ਾਸਨ ਦਾ ਮੁੱਖ ਉਦੇਸ਼ ਲੋਕਾਂ ਲਈ ਜੀਵਨ ਨੂੰ ਆਸਾਨ ਬਣਾਉਣਾ ਹੈ।

ਦੱਸ ਦੇਈਏ ਕਿ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਸੰਸਦ ਭਵਨ ਵਿੱਚ ਹੋਈ, ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਹਰ ਖੇਤਰ ਵਿੱਚ ਸੁਧਾਰਾਂ 'ਤੇ ਜ਼ੋਰ ਦਿੱਤਾ। ਸੰਸਦ ਭਵਨ ਕੰਪਲੈਕਸ ਵਿੱਚ ਹੋਈ ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ