Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਕਾਮਰੇਡ ਕ੍ਰਿਸ਼ਨ ਚੰਦ ਸੇ਼ਰੋਂ ਵਾਲੇ ਨਮਿਂਤ ਪਾਠ ਦਾ ਭੋਗ ਪਾਇਆ ਗਿਆ 

ਕਾਮਰੇਡ ਕ੍ਰਿਸ਼ਨ ਚੰਦ ਸੇ਼ਰੋਂ ਵਾਲੇ ਨਮਿਂਤ ਪਾਠ ਦਾ ਭੋਗ ਪਾਇਆ ਗਿਆ 

24 ਨਵੰਬਰ, 2025 05:09 PM
ਸੁਨਾਮ (ਰਮੇਸ਼ ਗਰਗ) : ਸਥਾਨਕ ਪੁਰਾਣੀ ਅਨਾਜ ਮੰਡੀ ਨਿਵਸੀ ਕਾਮਰੇਡ ਕ੍ਰਿਸ਼ਨ ਚੰਦ ਸਪੁੱਤਰ ਸਵ, ਬਨਾਰਸੀ ਦਾਸ ਸੇ਼ਰੋਂ ਵਾਲੇ ਨਮਿਂਤ ਸ੍ਰੀ ਗਰੁੜ ਪੁਰਾਣ ਜੀ ਦੇ ਭੋਗ ਪਾਏ ਗਏ। ਇਸ ਮੌਕੇ ਤੇ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਭਾਰਤੀ  ਕਮਿਉਨਿਸਟ ਪਾਰਟੀ ਸੀ, ਪੀ, ਆਈ, ਦੇ ਜਿਲ੍ਹਾ ਸਕੱਤਰ ਕਾਮਰੇਡ ਸੁਖਦੇਵ ਸ਼ਰਮਾ ਅਤੇ ਕਾਮਰੇਡ ਹਰਦੇਵ ਸਿੰਘ ਬਖਸੀਵਾਲਾ ਨੇ ਕਾਮਰੇਡ ਕ੍ਰਿਸ਼ਨ ਚੰਦ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਉਨ੍ਹਾਂ ਨਾਲ ਬਿਤਾਏ ਪਲਾਂ ਨੂੰ ਸਾਂਝਾ ਕੀਤਾ । ਇਸ ਮੌਕੇ ਤੇ ਸੋ਼ਕ ਸੰਦੇਸ਼ ਦੇਣ ਵਾਲਿਆਂ ਵਿੱਚ ਕਾਮਰੇਡ ਨਿਰਮਲ ਸਿੰਘ ਬਟੜਿਆਣਾ ਜਿਲ੍ਹਾ ਮੀਤ ਸਕੱਤਰ ਸੀ, ਪੀ, ਆਈ,, ਸਾਬਕ ਨਗਰ ਕੌਸਲ ਪ੍ਰਧਾਨ ਬਘੀਰਥ ਰਾਏ ਗੀਰਾ, ਸੀ, ਪੀ, ਆਈ, ਦੇ ਤਹਿਸੀਲ ਸਕੱਤਰ ਕਾਮਰੇਡ ਬਰਿਜ ਲਾਲ ਧੀਮਾਨ, ਬੀ, ਜੇ, ਪੀ ਆਗੂ ਕਾਮਰੇਡ ਸੰਕਰ ਬਾਂਸਲ,ਵਿਉਪਾਰ ਮੰਡਲ ਦੇ ਪ੍ਰਧਾਨ ਪਵਨ ਗੁਜਰਾਂ, ਸੰਤ ਬਾਬਾ ਰਾਮਜੀ ਦਾਸ ਸੇਵਾ ਦਲ ਗੂਗਾ ਮਾੜੀ ਵੱਲੋਂ ਗਿਰਧਾਰੀ ਲਾਲ ਜਿੰਦਲ, ਸੀਤਾ ਸਰ ਮੰਦਰ ਕਮੇਟੀ ਵੱਲੋਂ ਹਰੀ ਦੇਵ ਗੋਇਲ, ਬਾਬੂ ਅਨੰਦ ਸਵਰੂਪ ਚੈਰੀਟੇਬਲ ਟਰੱਸਟ ਵੱਲੋਂ ਰਾਕੇਸ਼ ਜਿੰਦਲ, ਬਣਵਾਸੀ ਕਲਿਆਣ ਆਸ਼ਰਮ ਵੱਲੋਂ ਨਵੀਨ ਜਿੰਦਲ, ਸ੍ਰੀ ਸੂਰਜ ਕੁੰਡ ਸਰਵ ਹਿਤਕਾਰੀ ਵਿਦਿਆ ਮੰਦਰ ਵੱਲੋਂ ਪ੍ਰਿੰਸੀਪਲ ਅਮਿੱਤ ਡੋਗਰਾ, ਜਰਨਲਿਸਟ ਐਸੋਸੀਏਸ਼ਨ ਵੱਲੋਂ ਯਸ਼ਪਾਲ ਮੰਗਲਾ, ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਸਭਾ ਦੇ ਚੀਫ ਪੈਟਰਨ ਮਨਪ੍ਰੀਤ ਬਾਂਸਲ, ਭੱਠਾ ਐਸੋਸੀਏਸ਼ਨ ਦੇ ਪ੍ਰਧਾਨ ਹਕੂਮਤ ਰਾਏ ਜਿੰਦਲ, ਸੂਰਜ ਕੁੰਡ ਮੰਦਰ ਕਮੇਟੀ ਵੱਲੋਂ ਪਵਨ ਗੋਇਲ ਤੇ ਸੰਜੀਵ ਗੋਇਲ, ਆਰ, ਐਸ, ਐਸ, ਦੇ ਸੰਘ ਪ੍ਰਚਾਰਕ ਸਾਂਘਵੀਰ ਜੀ, ਸ੍ਰੀ ਨੈਣਾ ਦੇਵੀ ਮੰਦਰ ਕਮੇਟੀ ਦੇ ਪ੍ਰਧਾਨ ਪ੍ਰਵੀਨ ਬਿੱਟੂ, ਭਰਤ ਹਰੀ ਸ਼ਰਮਾ, ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਰਾਕੇਸ਼ ਗਰਗ, ਗੋਪਾਲ ਸ਼ਰਮਾ, ਪ੍ਰਭਾਤ ਜਿੰਦਲ ਅਤੇ ਸ੍ਰੀ ਰਾਧਾ ਕ੍ਰਿਸ਼ਨ ਸਿ਼ਵ ਮੰਦਰ ਬ੍ਰਹਮਸਿਰਾ ਕਮੇਟੀ ਦੇ ਪ੍ਰਧਾਨ ਤੇ ਸਮੂੰਹ ਮੈਬਰਾਂ ਵੱਲੋਂ  ਸੋ਼ਕ ਸੁਨੇਹੇ ਭੇਜੇ ਗਏ। ਇਸ ਮੌਕੇ ਤੇ ਉਨ੍ਹਾਂ ਦੀ ਪਤਨੀ ਕ੍ਰਿਸ਼ਨਾ ਦੇਵੀ, ਭਰਾ ਯਸ਼ਪਾਲ ਮੱਖਣ, ਸਪੁੱਤਰ ਰਾਜ ਨਾਰਾਇਣ ਸਿ਼ੰਪੂ, ਅਤੇ ਉਨ੍ਹਾਂ ਦੇ ਦਾਮਾਦ ਸੰਜੀਵ ਗੋਇਲ ਤੇ ਕੇਵਲ ਕ੍ਰਿਸ਼ਨ ਗੋਇਲ ਵੱਲੋਂ ਅਤੇ ਸਮੁੱਚੇ ਪ੍ਰੀਵਾਰ ਵੱਲੋਂ ਕ੍ਰਿਸ਼ਨ ਸੰਦੋਹਾ ਨੇ ਸਾਰਿਆਂ ਦਾ ਧੰਨਵਾਦ ਕੀਤਾ।
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ