Sunday, May 31, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਮਨੋਰੰਜਨ

ਕਾਰਤਿਕ ਤੇ ਅਭਿਸ਼ੇਕ ਨੂੰ ਸਰਵੋਤਮ ਅਦਾਕਾਰ ਤੇ ਆਲੀਆ ਨੂੰ ਮਿਲਿਆ ਸਰਵੋਤਮ ਅਦਾਕਾਰਾ ਦਾ ਫਿਲਮਫੇਅਰ ਪੁਰਸਕਾਰ

12 ਅਕਤੂਬਰ, 2025 05:20 PM

ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਅਤੇ ਅਭਿਸ਼ੇਕ ਬੱਚਨ ਨੂੰ ਸਰਵੋਤਮ ਅਦਾਕਾਰ ਅਤੇ ਆਲੀਆ ਭੱਟ ਨੂੰ ਸਰਵੋਤਮ ਅਦਾਕਾਰਾ ਦੇ ਫਿਲਮਫੇਅਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। 70ਵੇਂ ਫਿਲਮਫੇਅਰ ਪੁਰਸਕਾਰ ਦਾ ਆਯੋਜਨ ਸ਼ਨੀਵਾਰ ਰਾਤ ਨੂੰ ਅਹਿਮਦਾਬਾਦ ਵਿੱਚ ਕੀਤਾ ਗਿਆ। ਸ਼ਾਹਰੁਖ ਖਾਨ, ਕਰਨ ਜੌਹਰ ਅਤੇ ਮਨੀਸ਼ ਪਾਲ ਨੇ ਸਾਂਝੇ ਤੌਰ 'ਤੇ ਪੁਰਸਕਾਰਾਂ ਦੀ ਮੇਜ਼ਬਾਨੀ ਕੀਤੀ। ਫਿਲਮਫੇਅਰ ਪੁਰਸਕਾਰ ਇਵੈਂਟ ਵਿਚ ਸਭ ਤੋਂ ਜ਼ਿਆਦਾ ਜਲਵਾ "ਲਾਪਤਾ ਲੇਡੀਜ਼" ਦਾ ਰਿਹਾ, ਜਿਸ ਨੇ ਕਈ ਪੁਰਸਕਾਰ ਆਪਣੇ ਨਾਮ ਕੀਤੇ। ਕਾਰਤਿਕ ਆਰੀਅਨ ਅਤੇ ਅਭਿਸ਼ੇਕ ਬੱਚਨ ਨੇ ਸਾਂਝੇ ਤੌਰ 'ਤੇ ਫਿਲਮਫੇਅਰ ਸਰਵੋਤਮ ਅਦਾਕਾਰ ਦਾ ਪੁਰਸਕਾਰ ਜਿੱਤਿਆ। ਕਾਰਤਿਕ ਆਰੀਅਨ ਨੂੰ "ਚੰਦੂ ਚੈਂਪੀਅਨ" ਲਈ ਅਤੇ ਅਭਿਸ਼ੇਕ ਬੱਚਨ ਨੂੰ "ਆਈ ਵਾਂਟ ਟੂ ਟਾਕ" ਲਈ ਪੁਰਸਕਾਰ ਮਿਲਿਆ। ਆਲੀਆ ਭੱਟ ਨੂੰ ਫਿਲਮ "ਜਿਗਰਾ" ਲਈ ਫਿਲਮਫੇਅਰ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਮਿਲਿਆ।

 

ਰਾਜਕੁਮਾਰ ਰਾਓ ਨੂੰ ਫਿਲਮ "ਸ਼੍ਰੀਕਾਂਤ" ਲਈ ਸਰਬੋਤਮ ਅਦਾਕਾਰ ਦਾ ਆਲੋਚਕ ਪੁਰਸਕਾਰ ਮਿਲਿਆ, ਜਦੋਂ ਕਿ ਪ੍ਰਤਿਭਾ ਰੰਤਾ ਨੂੰ ਫਿਲਮ "ਲਾਪਤਾ ਲੇਡੀਜ਼" ਲਈ ਸਰਬੋਤਮ ਅਦਾਕਾਰਾ ਦਾ ਆਲੋਚਕ ਪੁਰਸਕਾਰ ਮਿਲਿਆ। ਸਰਵੋਤਮ ਸਹਾਇਕ ਅਦਾਕਾਰ ਦਾ ਪੁਰਸਕਾਰ ਰਵੀ ਕਿਸ਼ਨ ਨੂੰ ਫਿਲਮ ਲਾਪਤਾ ਲੇਡੀਜ਼ ਲਈ ਦਿੱਤਾ ਗਿਆ। ਇਸੇ ਫਿਲਮ ਲਈ ਸਰਵੋਤਮ ਅਦਾਕਾਰਾ ਦਾ ਪੁਰਸਕਾਰ ਛਾਇਆ ਕਦਮ ਨੂੰ ਦਿੱਤਾ ਗਿਆ। ਸਰਵੋਤਮ ਫਿਲਮ ਦਾ ਪੁਰਸਕਾਰ 'ਲਾਪਤਾ ਲੇਡੀਜ਼' ਨੂੰ ਦਿੱਤਾ ਗਿਆ। ਇਸੇ ਫਿਲਮ ਲਈ ਕਿਰਨ ਰਾਓ ਨੂੰ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ ਦਿੱਤਾ ਗਿਆ। ਸ਼ੂਜੀਤ ਸਰਕਾਰ ਨੂੰ 'ਆਈ ਵਾਂਟ ਟੂ ਟਾਕ' ਲਈ ਸਰਵੋਤਮ ਫਿਲਮ (ਆਲੋਚਕ) ਦਾ ਪੁਰਸਕਾਰ ਦਿੱਤਾ ਗਿਆ। ਲਕਸ਼ਯ ਨੂੰ ਫਿਲਮ 'ਕਿਲ' ਲਈ ਸਰਵੋਤਮ ਡੈਬਿਊ ਅਦਾਕਾਰ ਦਾ ਪੁਰਸਕਾਰ ਦਿੱਤਾ ਗਿਆ। ਨਿਤਾਂਸ਼ੀ ਗੋਇਲ ਨੂੰ ਫਿਲਮ 'ਲਾਪਤਾ ਲੇਡੀਜ਼' ਲਈ ਸਰਵੋਤਮ ਡੈਬਿਊ ਮਹਿਲਾ ਅਦਾਕਾਰਾ ਦਾ ਪੁਰਸਕਾਰ ਦਿੱਤਾ ਗਿਆ। 'ਮਡਗਾਓਂ ਐਕਸਪ੍ਰੈਸ' ਲਈ ਕੁਨਾਲ ਖੇਮੂ ਅਤੇ 'ਆਰਟੀਕਲ 370' ਲਈ ਆਦਿਤਿਆ ਸੁਹਾਸ ਜੰਭਾਲੇ ਨੂੰ ਸਰਵੋਤਮ ਡੈਬਿਊ ਨਿਰਦੇਸ਼ਕ ਦਾ ਪੁਰਸਕਾਰ ਦਿੱਤਾ ਗਿਆ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ