Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਕਾਲਜ ਵਿੱਚ ਆਨਲਾਈਨ ਕਿਊਜ਼ ਅਤੇ ਬਜਟ–2026 ਜਾਗਰੂਕਤਾ ਪ੍ਰੋਗਰਾਮ ਆਯੋਜਿਤ

15 ਫ਼ਰਵਰੀ, 2026 07:10 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਬੀ. ਐੱਲ ਐੱਮ ਗਰਲਜ਼ ਕਾਲਜ ਵਿਖੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ MY Bharat ਦੇ ਸਹਿਯੋਗ ਨਾਲ ਡਾ. ਹਰਦੀਪ ਕੌਰ ਦੀ ਅਗਵਾਈ ਵਿੱਚ ਬਜਟ–2026 ਸੰਬੰਧੀ ਆਨਲਾਈਨ ਕਿਊਜ਼ ਮੁਕਾਬਲਾ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਕੇਂਦਰੀ ਬਜਟ–2026 ਦੇ ਪ੍ਰਮੁੱਖ ਬਿੰਦੂਆਂ, ਨਵੀਆਂ ਯੋਜਨਾਵਾਂ ਅਤੇ ਯੁਵਾਂ ਨਾਲ ਸੰਬੰਧਿਤ ਨੀਤੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਡਾ. ਹਰਦੀਪ ਕੌਰ ਨੇ ਆਪਣੇ ਸੰਬੋਧਨ ਵਿੱਚ ਬਜਟ ਦੇ ਸ਼ਿਕਸ਼ਾ, ਰੋਜ਼ਗਾਰ ਅਤੇ ਯੁਵਾ ਸਸ਼ਕਤੀਕਰਨ ਨਾਲ ਜੁੜੇ ਪੱਖਾਂ ਉੱਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਆਨਲਾਈਨ ਕਿਊਜ਼ ਅਤੇ ਜਾਗਰੂਕਤਾ ਪ੍ਰੋਗਰਾਮ ਵਿੱਚ ਕੁੱਲ 70 ਵਿਦਿਆਰਥਣਾਂ ਨੇ ਭਾਗ ਲਿਆ। ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਪ੍ਰਸ਼ਨਾਂ ਦੇ ਉੱਤਰ ਦਿੱਤੇ ਅਤੇ ਬਜਟ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ। ਕਾਲਜ ਦੇ ਪ੍ਰਿੰਸੀਪਲ ਸਾਹਿਬਾ ਤਰਨਪ੍ਰੀਤ ਕੌਰ ਨੇ ਭਾਗ ਲੈਣ ਵਾਲੇ  ਵਿਦਿਆਰਥਣਾਂ  ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥਣਾਂ ਵਿੱਚ ਜਾਗਰੂਕਤਾ ਅਤੇ ਰਾਸ਼ਟਰੀ ਮਸਲਿਆਂ ਪ੍ਰਤੀ ਰੁਚੀ ਪੈਦਾ ਕਰਦੇ ਹਨ। ਉਨ੍ਹਾਂ ਨੇ ਡਾ. ਹਰਦੀਪ ਕੌਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਯੁਵਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੇ ਹਨ। ਪ੍ਰੋਗਰਾਮ ਅੰਤ ਵਿੱਚ ਧੰਨਵਾਦੀ ਸ਼ਬਦਾਂ ਨਾਲ ਸਮਾਪਤ ਹੋਇਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ