Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਰਾਸ਼ਟਰੀ

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ ਆਏ PM ਮੋਦੀ

29 ਅਪ੍ਰੈਲ, 2026 06:27 PM

ਵਾਰਾਣਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕਾਸ਼ੀ ਦੌਰੇ ਦੇ ਦੂਜੇ ਦਿਨ ਬੁੱਧਵਾਰ ਸਵੇਰੇ ਬਰੇਕਾ ਤੋਂ ਰੋਡ ਸ਼ੋਅ ਕਰਦੇ ਹੋਏ ਕਾਸ਼ੀਵਾਸੀਆਂ ਅਤੇ ਭਾਜਪਾ ਦੇ ਵਰਕਰਾਂ ਦਾ ਸਵਾਗਤ ਕਰਦੇ ਹੋਏ ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਪਹੁੰਚੇ। ਧਾਮ 'ਚ ਬ੍ਰਾਹਮਣਾਂ ਅਤੇ ਭਿਖਸ਼ੂਆਂ ਨੇ ਪ੍ਰਧਾਨ ਮੰਤਰੀ ਦਾ ਡਮਰੂਆਂ ਦੀ ਆਵਾਜ਼ ਅਤੇ ਸ਼ੰਖ ਵਜਾ ਕੇ ਸਵਾਗਤ ਕੀਤਾ। ਵਿਸ਼ਵਨਾਥ ਧਾਮ ਦੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨੇ ਵਿਕਰਮਾਦਿਤਿਆ ਵੈਦਿਕ ਘੜੀ ਨੂੰ ਵੇਖਿਆ ਅਤੇ ਉਸ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਇਸ ਤੋਂ ਬਾਅਦ ਉਨ੍ਹਾਂ ਨੇ ਵਿਸ਼ਵਨਾਥ ਧਾਮ 'ਚ ਲੋਕਾਂ ਦਾ ਸਵਾਗਤ ਕੀਤਾ ਅਤੇ ਗੰਗਾ ਦੁਆਰ ਵੀ ਪਹੁੰਚੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਕਾਸ਼ੀ ਵਿਸ਼ਵਨਾਥ ਜੀ ਦਾ ਜਲਭਿਸ਼ੇਕ ਕੀਤਾ ਅਤੇ ਪੰਚਅੰਮ੍ਰਿਤ ਨਾਲ ਇਸ਼ਨਾਨ ਕਰਵਾਇਆ। ਵੈਦਿਕ ਮੰਤਰਾਂ ਦੇ ਜਾਪ ਵਿਚਾਲੇ ਉਨ੍ਹਾਂ ਨੇ ਬਾਬਾ ਵਿਸ਼ਵਨਾਥ ਦਾ ਸ਼ਿੰਗਾਰ ਕੀਤਾ ਅਤੇ ਆਰਤੀ ਉਤਾਰੀ। ਸ਼੍ਰੀ ਕਾਸ਼ੀ ਵਿਸ਼ਵਨਾਥ ਧਾਮ ਦੇ ਕੈਂਟ ਵਿਧਾਇਕ ਸੌਰਭ ਸ਼੍ਰੀਵਾਸਤਵ ਨੇ ਪ੍ਰਧਾਨ ਮੰਤਰੀ ਨੂੰ ਤ੍ਰਿਸ਼ੂਲ ਅਤੇ ਮੇਅਰ ਅਸ਼ੋਕ ਕੁਮਾਰ ਤਿਵਾੜੀ ਨੇ ਡਮਰੂ ਤੋਹਫੇ ਵਜੋਂ ਭੇਟ ਕੀਤਾ। ਇਸ ਮੌਕੇ ਮੰਤਰੀ ਰਵਿੰਦਰ ਜਾਇਸਵਾਲ, ਮੰਤਰੀ ਅਨਿਲ ਰਾਜਭਰ ਅਤੇ ਡਾ. ਦਯਾਸ਼ੰਕਰ ਮਿਸ਼ਰਾ 'ਦਿਆਲੂ' ਵੀ ਮੌਜੂਦ ਰਹੇ। ਮੰਦਰ ਦਾ ਪੂਰਾ ਕੰਪਲੈਕਸ 'ਹਰ ਹਰ ਮਹਾਦੇਵ' ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਪੁਜਾਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅੰਗਵਸਤਰਮ, ਰੁਦਰਾਕਸ਼ ਦੀ ਮਾਲਾ, ਭਸਮ ਅਤੇ ਬੇਲ ਪੱਤਰ ਭੇਟ ਕੀਤੇ। ਕਾਸ਼ੀ ਵਿਸ਼ਵਨਾਥ ਧਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕੁਝ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਕਾਫ਼ਲਾ ਏਅਰਪੋਰਟ ਲਈ ਰਵਾਨਾ ਹੋ ਗਿਆ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

ਮਹਿਲਾ ਸੰਸਦ ਮੈਂਬਰਾਂ ਨਾਲ ਦੁਰਵਿਵਹਾਰ: TMC ਆਗੂ ਕਲਿਆਣ ਬੈਨਰਜੀ ਲੋਕ ਸਭਾ ਤੋਂ ਮੁਅੱਤਲ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

NEET ਪੇਪਰ ਲੀਕ 'ਤੇ ਚਰਚਾ ਲਈ ਪੂਰੀ ਤਰ੍ਹਾਂ ਤਿਆਰ ਸਰਕਾਰ: ਲੋਕ ਸਭਾ 'ਚ ਬੋਲੇ ਰਿਜੀਜੂ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਧਰਮੇਂਦਰ ਪ੍ਰਧਾਨ ਵਲੋਂ ਰਾਹੁਲ ਗਾਂਧੀ ਦੀ ਆਲੋਚਨਾ ਦਾ ਜੈਰਾਮ ਰਮੇਸ਼ ਨੇ ਦਿੱਤਾ ਪਲਟਵਾਰ ਜਵਾਬ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ

ਸੰਸਦ ਕੰਪਲੈਕਸ 'ਚ ਕਾਲੇ ਕੱਪੜੇ ਪਹਿਨ ਵਿਰੋਧੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਕੀਤੀ ਨਾਅਰੇਬਾਜ਼ੀ