Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਕਾਸਮੈਟੋਲੋਜੀ ਵਿਭਾਗ ਵੱਲੋਂ ਮਹਿੰਦੀ ਮੁਕਾਬਲਾ ਆਯੋਜਿਤ

10 ਅਕਤੂਬਰ, 2025 06:26 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) :  ਬੀ.ਐਲ.ਐਮ. ਗਰਲਜ਼ ਕਾਲਜ, ਨਵਾਂ ਸ਼ਹਿਰ ਦੇ ਕਾਸਮੈਟੋਲੋਜੀ ਵਿਭਾਗ ਦੇ ਪ੍ਰੋ. ਰਣਜੀਤ ਕੌਰ ਵੱਲੋਂ ਵਿਦਿਆਰਥਣਾਂ ਦੇ ਸੌੰਦਰਯਕੁਸ਼ਲਤਾ ਨੂੰ ਨਿਖਾਰਨ ਦੇ ਉਦੇਸ਼ ਨਾਲ ਅਤੇ ਕਰਵਾਚੌਥ ਦੇ ਮੌਕੇ ਤੇ ਇੱਕ ਮਹਿੰਦੀ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਵੱਖ-ਵੱਖ ਪਰੰਪਰਾਵੀ ਤੇ ਆਧੁਨਿਕ ਡਿਜ਼ਾਈਨਾਂ ਰਾਹੀਂ ਆਪਣੀ ਰਚਨਾਤਮਕ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥਣਾਂ ਨੇ ਦੋਸਤਾਨਾ ਜਜ਼ਬੇ ਨਾਲ ਹਿੱਸਾ ਲੈਂਦਿਆਂ ਸੁੰਦਰ ਤੇ ਨਜ਼ਾਕਤ ਭਰੇ ਡਿਜ਼ਾਈਨ ਤਿਆਰ ਕੀਤੇ। ਪ੍ਰੋਗਰਾਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਹਰ ਵਿਦਿਆਰਥਣ ਨੇ ਆਪਣੀ ਕਲਾ ਰਾਹੀਂ ਭਾਰਤੀ ਪਰੰਪਰਾ ਅਤੇ ਰੁਝਾਨ ਦਾ ਸੁੰਦਰ ਮੇਲ ਦਰਸਾਇਆ।  ਨਤੀਜੇ ਵਜੋਂ ਕਿਰਨ ਸਹਿਗਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਸੁਹਾਨੀ ਮੂਮ ਅਤੇ ਹਰਸਿਮਰਨ ਦੂਜੇ ਸਥਾਨ ‘ਤੇ ਰਹੇ, ਜਦਕਿ ਗੌਰੀ ਅਤੇ ਤਨੀਸ਼ਾ ਨੇ ਤੀਜਾ ਸਥਾਨ ਹਾਸਲ ਕੀਤਾ। ਰਿਤਿਕਾ ਅਤੇ ਨੈਨਸੀ ਨੂੰ ਸੰਤਾਵਨਾ ਇਨਾਮ ਦਿੱਤਾ ਗਿਆ। ਕਾਲਜ ਪ੍ਰਿੰਸੀਪਲ ਤਰਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸ਼ਾਬਾਸ਼ੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥਣਾਂ ਦੇ ਵਿਅਕਤਿਤਵ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਜੇਤੂ ਵਿਦਿਆਰਥਣਾਂ ਨੂੰ ਬਧਾਈ ਦਿੱਤੀ ਅਤੇ ਸਾਰੇ ਭਾਗੀਦਾਰਾਂ ਦਾ ਹੌਸਲਾ ਵਧਾਇਆ। ਇਸ ਮੌਕੇ ‘ਤੇ ਕਾਸਮੈਟੋਲੋਜੀ ਵਿਭਾਗ ਦੀ ਇੰਚਾਰਜ ਪ੍ਰੋ. ਰਣਜੀਤ ਕੌਰ ਨੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕੀਤਾ ਅਤੇ ਮੁਕਾਬਲੇ ਦੀ ਸਫਲਤਾ ਲਈ ਯੋਗਦਾਨ ਪਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.