Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

'ਕਿਉਂ ਅਸਫਲ ਹੋ ਰਹੀ ਖੁਫੀਆ ਪ੍ਰਣਾਲੀ, ਜੰਗਬੰਦੀ ਕਿਸ ਦੇ ਦਬਾਅ ਹੇਠ ਹੋਈ?', ਅਖਿਲੇਸ਼ ਯਾਦਵ ਸੰਸਦ 'ਚ ਘੇਰੀ ਕੇਂਦਰ ਸਰਕਾਰ

29 ਜੁਲਾਈ, 2025 04:19 PM

ਨਵੀਂ ਦਿੱਲੀ : ਸੰਸਦ ਵਿੱਚ ਅੱਜ ਵੀ ਆਪ੍ਰੇਸ਼ਨ ਸਿੰਦੂਰ 'ਤੇ ਬਹਿਸ ਜਾਰੀ ਹੈ। ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਹਿਸ ਸ਼ੁਰੂ ਕੀਤੀ ਸੀ ਅਤੇ ਅੱਜ ਵੀ ਇਸ ਸਬੰਧ ਵਿਚ ਬਹਿਸ ਜਾਰੀ ਹੈ। ਲੋਕ ਸਭਾ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਹਮਲੇ 'ਤੇ ਸਦਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਗੋਲੀਆਂ ਮਾਰ ਕੇ ਮਾਰਨ ਵਾਲੇ ਤਿੰਨੋਂ ਅੱਤਵਾਦੀ ਮਾਰੇ ਗਏ ਹਨ। ਇਸ ਤੋਂ ਬਾਅਦ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਸੰਸਦ 'ਚ ਸੰਬੋਧਨ ਕਰ ਰਹੇ ਹਨ। ਗ੍ਰਹਿ ਮੰਤਰੀ ਦੇ 75 ਮਿੰਟ ਦੇ ਭਾਸ਼ਣ ਤੋਂ ਬਾਅਦ ਅਖਿਲੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲੋਕ ਸਭਾ 'ਚ ਆਪ੍ਰੇਸ਼ਨ ਸਿੰਦੂਰ 'ਚ ਭਾਰਤੀ ਫੌਜ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਫੌਜ 'ਤੇ ਮਾਣ ਹੈ। ਅੱਗੇ ਬੋਲੇ ਫੌਜ ਨੇ ਆਪ੍ਰੇਸ਼ਨ ਸ਼ੁਰੂ ਕੀਤਾ ਤਾਂ ਪਾਕਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਹਮਲਾ ਕੀਤਾ ਗਿਆ। ਨਾ ਸਿਰਫ਼ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ ਬਲਕਿ ਪਾਕਿਸਤਾਨੀ ਏਅਰਬੇਸ ਨੂੰ ਵੀ ਤਬਾਹ ਕਰ ਦਿੱਤਾ ਗਿਆ। ਉਸ ਸਮੇਂ ਦੌਰਾਨ ਮੀਡੀਆ ਚੈਨਲਾਂ ਨੂੰ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਕਰਾਚੀ ਸਾਡਾ ਬਣ ਗਿਆ ਹੈ ਅਤੇ ਲਾਹੌਰ ਸਾਡਾ ਬਣ ਗਿਆ ਹੈ। ਅਜਿਹਾ ਲੱਗ ਰਿਹਾ ਸੀ ਕਿ ਪੀਓਕੇ ਸਾਡਾ ਬਣ ਜਾਵੇਗਾ। ਹਾਲਾਂਕਿ ਮੈਨੂੰ ਸਰਕਾਰ ਦੇ ਇੰਜਣ ਟਕਰਾਉਂਦੇ ਦਿਖਾਈ ਦੇ ਰਹੇ ਹਨ ਪਰ ਪੀਓਕੇ ਦੇ ਮਾਮਲੇ ਵਿੱਚ ਸਾਰੇ ਇੰਜਣ ਇੱਕ ਜਾਪਦੇ ਹਨ। 

ਕਿਸ ਦਬਾਅ ਹੇਠ ਜੰਗਬੰਦੀ ਹੋਈ
ਕੇਂਦਰ ਸਰਕਾਰ ਨੂੰ ਘੇਰਦੇ ਹੋਏ ਅਖਿਲੇਸ਼ ਬੋਲੇ ਕਿ ਜੰਗਬੰਦੀ ਦਾ ਐਲਾਨ ਕਰਨ ਦਾ ਕਾਰਨ ਕੀ ਸੀ, ਕਿਸ ਦਬਾਅ ਹੇਠ ਜੰਗਬੰਦੀ ਹੋਈ। ਸਰਕਾਰ ਜਨਤਕ ਭਾਵਨਾਵਾਂ ਦਾ ਫਾਇਦਾ ਉਠਾਉਂਦੀ ਹੈ। ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕੀ ਕਦਮ ਚੁੱਕ ਰਹੀ ਹੈ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ। ਪੁਲਵਾਮਾ ਵਿੱਚ ਵੀ ਖੁਫੀਆ ਅਸਫਲਤਾ ਦੀ ਗੱਲ ਹੋ ਰਹੀ ਸੀ, ਕੋਈ ਨਹੀਂ ਜਾਣਦਾ ਕਿ ਜ਼ਿੰਮੇਵਾਰ ਕੌਣ ਹੈ। ਖੁਫੀਆ ਪ੍ਰਣਾਲੀ ਕਿਉਂ ਅਸਫਲ ਹੋ ਰਹੀ ਹੈ? ਗ੍ਰਹਿ ਮੰਤਰੀ ਨੇ ਪਹਿਲਗਾਮ ਅੱਤਵਾਦੀ ਹਮਲੇ ਨੂੰ ਖੁਫੀਆ ਵਿਭਾਗ ਦੀ ਗਲਤੀ ਮੰਨਿਆ, ਪਰ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਇਹ ਗਲਤੀ ਕਿਉਂ ਹੋਈ? ਇਹ ਸਰਕਾਰ ਦੀ ਅਸਫਲਤਾ ਹੈ। ਸੰਸਦ ਮੈਂਬਰਾਂ ਨੇ ਵਾਰ-ਵਾਰ ਇਹ ਸਵਾਲ ਪੁੱਛਿਆ ਹੈ ਕਿ ਜੰਗਬੰਦੀ ਕਿਸ ਦੇ ਹੁਕਮਾਂ 'ਤੇ ਰੋਕੀ ਗਈ ਸੀ। ਇੱਕ ਪਾਸੇ ਆਜ਼ਾਦੀ ਦਾ ਢੋਲ ਵਜਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਾਡੀ ਪ੍ਰਭੂਸੱਤਾ 'ਤੇ ਹਮਲਾ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ