Wednesday, June 03, 2026
BREAKING
ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ ਗੈਂਗਸਟਰਾਂ ‘ਤੇ ਵਾਰ ਦਾ 133ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ; 221 ਗ੍ਰਿਫ਼ਤਾਰ ਵੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਲਰਟ ਮੋਡ 'ਤੇ ਉੱਘੇ ਸਮਾਜ ਸੇਵਕ ਬਾਬਾ ਨੌਬਤ ਰਾਏ ਜੀ ਦੀ 12ਵੀਂ ਬਰਸੀ ਬੜੀ ਸ਼ਰਧਾ ਨਾਲ ਮਨਾਈ ਗਈ ਨਗਰ ਕੌਂਸਲਰ ਮੀਨਾ ਰਾਣੀ ਪਤਨੀ ਭਾਨੂੰ ਪ੍ਤਾਪ ਸਨਮਾਨਿਤ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੀ ਨਸ਼ਾ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀ ਪ੍ਰਗਤੀ ਦਾ ਜਾਇਜ਼ਾ ਸਮਾਜ ਆਧੁਨਿਕ ਜੀਵਨ ਦੀ ਹੜਬੜਾਹਟ ਵਿੱਚ ਇੱਕ ਪੂਰਨ ਸਤਗੁਰੂ ਦੀ ਅਹਿਮੀਅਤ ਨੂੰ ਭੁੱਲਿਆ - ਸਵਾਮੀ ਵਿਸਵਾਨੰਦ ਜੀ ਸਿਹਤ ਵਿਭਾਗ ਦਾ ਮੁੱਖ ਮਕਸਦ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਲੋੜਵੰਦ ਅਤੇ ਹੱਕਦਾਰ ਵਿਅਕਤੀ ਤੱਕ ਪਹੁੰਚਾਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜ਼ਿਲ੍ਹੇ ਅੰਦਰ ਪੋਲਿੰਗ ਸਟੇਸ਼ਨ ‘ਤੇ 7 ਜੂਨ 2026 ਨੂੰ ਲਗਣਗੇ ਸਪੈਸ਼ਲ ਕੈਂਪ: ਜ਼ਿਲ੍ਹਾ ਚੋਣ ਅਫ਼ਸਰ–ਕਮ–ਡਿਪਟੀ ਕਮਿਸ਼ਨਰ

ਦੁਨੀਆਂ

ਕਿਤੇ ਤੁਹਾਡਾ ਹੀ ਨਾ ਹੋ ਜਾਵੇ ਖਾਤਮਾ : ਈਰਾਨੀ ਅਧਿਕਾਰੀ ਨੇ Trump ਨੂੰ ਦੇ 'ਤੀ ਧਮਕੀ

10 ਮਾਰਚ, 2026 07:15 PM

ਦੁਬਈ/ਤਹਿਰਾਨ : ਈਰਾਨ ਦੇ ਇੱਕ ਉੱਚ ਸੁਰੱਖਿਆ ਅਧਿਕਾਰੀ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਧਮਕੀ ਦਿੱਤੀ ਹੈ। ਅਲੀ ਲਾਰੀਜਾਨੀ ਨੇ ਮੰਗਲਵਾਰ ਨੂੰ ਐਕਸ 'ਤੇ ਇਹ ਪੋਸਟ ਉਦੋਂ ਕੀਤੀ ਜਦੋਂ ਟਰੰਪ ਨੇ ਈਰਾਨ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਤਹਿਰਾਨ ਨੇ ਹੋਰਮੁਜ਼ ਜਲਡਮਰੂ ਰਾਹੀਂ ਤੇਲ ਦੇ ਪ੍ਰਵਾਹ ਨੂੰ ਰੋਕਿਆ ਤਾਂ "ਵੀਹ ਗੁਣਾ" ਹੋਰ ਗੰਭੀਰ ਹਮਲਾ ਹੋਵੇਗਾ। ਲਾਰੀਜਾਨੀ ਨੇ ਲਿਖਿਆ, "ਈਰਾਨ ਵਰਗਾ ਕੁਰਬਾਨੀ ਦੇਣ ਵਾਲਾ ਦੇਸ਼ ਤੁਹਾਡੀਆਂ ਖਾਲੀ ਧਮਕੀਆਂ ਤੋਂ ਨਹੀਂ ਡਰਦਾ। ਤੁਹਾਡੇ ਤੋਂ ਵੱਡੇ ਵੀ ਈਰਾਨ ਨੂੰ ਤਬਾਹ ਨਹੀਂ ਕਰ ਸਕੇ। ਸਾਵਧਾਨ ਰਹੋ, ਤੁਹਾਡਾ ਖੁਦ ਦਾ ਖਾਤਮਾ ਹੋ ਸਕਦਾ ਹੈ।" ਜ਼ਿਕਰਯੋਗ ਹੈ ਕਿ ਈਰਾਨ 'ਤੇ ਪਹਿਲਾਂ ਵੀ ਟਰੰਪ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਹੈ।

ਇੱਥੇ ਦੱਸ ਦਈਏ ਕਿ ਟਰੰਪ ਨੇ ਕਿਹਾ ਹੈ ਕਿ ਜੇਕਰ ਈਰਾਨ ਨੇ ਤੇਲ ਦੀ ਸਪਲਾਈ ਰੋਕਣ ਜਾਂ ਕੋਈ ਚਲਾਕੀ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਅਮਰੀਕਾ ਇਸ ਰਸਤੇ 'ਤੇ ਪੂਰੀ ਤਰ੍ਹਾਂ ਕਬਜ਼ਾ ਕਰ ਲਵੇਗਾ ਅਤੇ ਇਹ ਈਰਾਨ ਦਾ ਅੰਤ ਹੋਵੇਗਾ। ਇਕ ਇੰਟਰਵਿਊ ਦੌਰਾਨ ਰਾਸ਼ਟਰਪਤੀ ਨੇ ਕਿਹਾ, "ਉਹ (ਈਰਾਨ) ਆਪਣਾ ਸਭ ਕੁਝ ਅਜ਼ਮਾ ਚੁੱਕੇ ਹਨ। ਉਨ੍ਹਾਂ ਨੂੰ ਕੋਈ ਵੀ ਗਲਤੀ ਨਹੀਂ ਕਰਨੀ ਚਾਹੀਦੀ, ਨਹੀਂ ਤਾਂ ਉਸ ਦੇਸ਼ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ।" ਟਰੰਪ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਜੇਕਰ ਈਰਾਨ ਹੋਰਮੁਜ਼ ਵਿੱਚ ਤੇਲ ਦੀ ਆਵਾਜਾਈ ਨੂੰ ਰੋਕਦਾ ਹੈ, ਤਾਂ ਅਮਰੀਕਾ ਪਹਿਲਾਂ ਨਾਲੋਂ 20 ਗੁਣਾ ਜ਼ਿਆਦਾ ਤਾਕਤ ਨਾਲ ਜਵਾਬੀ ਕਾਰਵਾਈ ਕਰੇਗਾ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਹ ਸਟ੍ਰੇਟ ਆਫ਼ ਹੋਰਮੁਜ਼ ਨੂੰ ਆਪਣੇ ਕੰਟਰੋਲ ਹੇਠ ਲੈਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ ਤਾਂ ਜੋ ਵਿਸ਼ਵ ਪੱਧਰ 'ਤੇ ਤੇਲ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

Have something to say? Post your comment

ਅਤੇ ਦੁਨੀਆਂ ਖਬਰਾਂ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਹੁਣ ਟੋਰਾਂਟੋ 'ਚ ਦਿਲਜੀਤ ਦੇ ਸ਼ੋਅ 'ਚ ਝੰਡੇ ਲੈ ਕੇ ਵੜ ਆਏ ਪ੍ਰਦਰਸ਼ਨਕਾਰੀ ! ਪੁਲਸ ਨੇ ਖਿੱਚ-ਖਿੱਚ ਕੱਢੇ ਬਾਹਰ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਜੰਗ ਵਿਚਾਲੇ ਰੂਸ ਦਾ ਵੱਡਾ ਫ਼ੈਸਲਾ! Aviation Fuel ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਅਗਲੇ ਹਫ਼ਤੇ ਖੁੱਲ੍ਹ ਸਕਦੈ ਹੋਰਮੁਜ਼! ਟਰੰਪ ਨੇ ਦੱਸਿਆ ਪੂਰਾ ਪਲਾਨ, ਜੰਗ ਦੇ ਬੱਦਲ ਛਟਣ ਦੇ ਆਸਾਰ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਕਾਂਗੋ 'ਚ ਇਬੋਲਾ ਦਾ ਕਹਿਰ ! 300 ਨੇੜੇ ਪੁੱਜੀ ਮਰੀਜ਼ਾਂ ਦੀ ਗਿਣਤੀ, ਹਾਈ ਅਲਰਟ 'ਤੇ ਪ੍ਰਸ਼ਾਸਨ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ ਮਹਿੰਗਾ! ਪੱਛਮੀ ਏਸ਼ੀਆ ਸੰਘਰਸ਼ ਨੇ ਵਿਗਾੜਿਆ ਗੁਆਂਢੀ ਦੇਸ਼ ਦਾ ਬਜਟ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਯੂਕਰੇਨ ਜੰਗ 'ਚ ਤਾਲਿਬਾਨੀ ਲੜਾਕਿਆਂ ਦੀ ਐਂਟਰੀ! ਰੂਸ-ਅਫਗਾਨ ਵਿਚਾਲੇ ਹੋਇਆ 'ਸੀਕਰੇਟ' ਫੌਜੀ ਸਮਝੌਤਾ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ ਦੀ ਲਹਿਰ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ

ਈਰਾਨ ’ਤੇ ਟੁੱਟਿਆ ਆਰਥਿਕ ਸੰਕਟ ਦਾ ਪਹਾੜ; ਅਮਰੀਕਾ ਨੇ ਜ਼ਬਤ ਕੀਤੇ 1 ਅਰਬ ਡਾਲਰ ਦੇ ਕ੍ਰਿਪਟੋ ਫੰਡ