Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਪੰਜਾਬ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ: ਜ਼ਿਲ੍ਹਾ ਮੈਜਿਸਟ੍ਰੇਟ

ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਨੂੰ ਦੇਣਾ ਲਾਜ਼ਮੀ: ਜ਼ਿਲ੍ਹਾ ਮੈਜਿਸਟ੍ਰੇਟ

16 ਜੁਲਾਈ, 2026 05:38 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ
ਦੇ ਮਿਉਂਸਪਲ ਕੌਂਸਲ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ/ਹੋਟਲ/ਰੈਸਟੋਰੈਂਟ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ/ਨੇਪਾਲੀ ਲਾਗਰੀ ਰੱਖੇਗਾ ਤਾਂ ਉਹ ਉਸ ਦੀ ਸੂਚਨਾ dc_nawanshahr@rediffmail.com ਅਤੇ dpo.nsr.police@punjab.gov.in ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮਕਾਨ ਮਾਲਕਾਂ ਨੇ ਅਜ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ 'ਤੇ ਇੱਕ ਹਫਤੇ ਦੇ ਅੰਦਰ-ਅੰਦਰ ਦੇਣ।

ਉਨ੍ਹਾਂ ਨੇ ਕਿਹਾ ਕਿ ਮਕਾਨ ਮਾਲਕਾ ਵੱਲੋਂ ਰੱਖੇ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ ਤੇ ਹੁੜਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿੱਤੀ ਵਿਗੜਨ ਦਾ ਡਰ ਹੈ, ਪਰ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਪਾਸ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ। ਇਸ ਤਰਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 12 ਸਤੰਬਰ, 2026 ਤੱਕ ਲਾਗੂ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ

PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ, ਰਸਤੇ ਡਾਇਵਰਟ