Friday, February 27, 2026
BREAKING
ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ 'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ ਮਨੋਜ ਤਿਵਾੜੀ ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ ਕਈ ਤਿੱਖੇ ਸਵਾਲ ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ 'ਦਿ ਕੇਰਲ ਸਟੋਰੀ-2' ਦੀ ਰਿਲੀਜ਼ ਨੂੰ ਹਰੀ ਝੰਡੀ, ਕੇਰਲ ਹਾਈਕੋਰਟ ਨੇ ਰੋਕ ਵਾਲੇ ਫੈਸਲੇ 'ਤੇ ਲਾਈ ਸਟੇਅ ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ, ਲਾਈਵ ਸ਼ੋਅ 'ਚ ਨਹੀਂ ਗਾ ਸਕਣਗੇ ਆਪਣੇ ਇਹ ਹਿੱਟ ਗੀਤ SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਰਾਸ਼ਟਰੀ

ਕਿਸ਼ਤਵਾੜ 'ਚ ਪਈ ਕੁਦਰਤ ਦੀ ਮਾਰ ਨੇ ਹੁਣ ਤੱਕ ਲਈਆਂ 60 ਜਾਨਾਂ, ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ

17 ਅਗਸਤ, 2025 06:43 PM

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਪਿੰਡ ਚਸ਼ੋਤੀ ’ਚ ਬੱਦਲ ਫਟਣ ਨਾਲ ਮਚੀ ਤਬਾਹੀ ਤੋਂ ਬਾਅਦ ਸ਼ਨੀਵਾਰ ਨੂੰ ਲਗਾਤਾਰ ਤੀਸਰੇ ਦਿਨ ਬਚਾਅ ਅਤੇ ਰਾਹਤ ਮੁਹਿੰਮ ਜਾਰੀ ਰਹੀ। ਕੁਦਰਤ ਦੀ ਇਸ ਕਰੋਪੀ ਕਾਰਨ ਇੱਥੇ ਹੁਣ ਤੱਕ 60 ਲੋਕਾਂ ਦੀ ਮੌਤ ਅਤੇ 100 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਹੈ।

ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. (ਡਾਇਰੈਕਟਰ ਜਨਰਲ ਆਫ ਪੁਲਸ) ਨਲਿਨ ਪ੍ਰਭਾਤ ਨਾਲ ਸ਼ੁੱਕਰਵਾਰ ਦੇਰ ਰਾਤ ਆਫਤ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ ਬਚਾਅ ਅਤੇ ਰਾਹਤ ਕੰਮਾਂ ਦੀ ਸਮੀਖਿਆ ਕੀਤੀ।

ਹੁਣ ਤੱਕ 46 ਮ੍ਰਿਤਕਾਂ ਦੀ ਸ਼ਨਾਖਤ ਹੋ ਚੁੱਕੀ ਹੈ ਅਤੇ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਲਾਸ਼ਾਂ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਦਰਮਿਆਨ 75 ਲੋਕਾਂ ਦੇ ਲਾਪਤਾ ਹੋਣ ਦੀ ਸੂਚਨਾ ਉਨ੍ਹਾਂ ਦੇ ਪਰਿਵਾਰਾਂ ਨੇ ਦਿੱਤੀ ਹੈ। ਸਥਾਨਕ ਲੋਕਾਂ ਅਤੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅਚਾਨਕ ਆਏ ਹੜ੍ਹ ’ਚ ਸੈਂਕੜੇ ਲੋਕਾਂ ਦੇ ਰੁੜ੍ਹਣ ਅਤੇ ਵੱਡੇ-ਵੱਡੇ ਪੱਥਰਾਂ, ਲਕੜੀਆਂ ਅਤੇ ਮਲਬੇ ਦੇ ਹੇਠਾਂ ਦੱਬੇ ਜਾਣ ਦਾ ਖਦਸ਼ਾ ਹੈ।

ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਦਾ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ
ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ’ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ 2-2 ਲੱਖ ਅਤੇ ਗੰਭੀਰ ਰੂਪ ’ਚ ਜ਼ਖ਼ਮੀ ਲੋਕਾਂ ਨੂੰ 1-1 ਲੱਖ ਦਾ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਜੰਮੂ-ਕਸ਼ਮੀਰ ਸਰਕਾਰ ਮਾਮੂਲੀ ਤੌਰ ’ਤੇ ਜ਼ਖ਼ਮੀ ਹੋਏ ਲੋਕਾਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਦੇਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ ਮਨੋਜ ਤਿਵਾੜੀ

'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ ਮਨੋਜ ਤਿਵਾੜੀ

ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ ਕਈ ਤਿੱਖੇ ਸਵਾਲ

ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ ਕਈ ਤਿੱਖੇ ਸਵਾਲ

ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ

ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ

ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ

ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ

SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ

SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ

ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ

ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਦੀ ਰਿਹਾਈ ਵਿਰੁੱਧ ਹਾਈ ਕੋਰਟ ਪਹੁੰਚੀ CBI

ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਦੀ ਰਿਹਾਈ ਵਿਰੁੱਧ ਹਾਈ ਕੋਰਟ ਪਹੁੰਚੀ CBI

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ