Friday, February 27, 2026
BREAKING
ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ 'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ ਮਨੋਜ ਤਿਵਾੜੀ ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ ਕਈ ਤਿੱਖੇ ਸਵਾਲ ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ 'ਦਿ ਕੇਰਲ ਸਟੋਰੀ-2' ਦੀ ਰਿਲੀਜ਼ ਨੂੰ ਹਰੀ ਝੰਡੀ, ਕੇਰਲ ਹਾਈਕੋਰਟ ਨੇ ਰੋਕ ਵਾਲੇ ਫੈਸਲੇ 'ਤੇ ਲਾਈ ਸਟੇਅ ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ, ਲਾਈਵ ਸ਼ੋਅ 'ਚ ਨਹੀਂ ਗਾ ਸਕਣਗੇ ਆਪਣੇ ਇਹ ਹਿੱਟ ਗੀਤ SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਰਾਸ਼ਟਰੀ

ਕਿਸ਼ਤਵਾੜ ਆਫ਼ਤ : CM ਉਮਰ ਅਬਦੁੱਲਾ ਪੀੜਤਾਂ ਲਈ ਰਾਹਤ ਫੰਡ ਦਾ ਕੀਤਾ ਐਲਾਨ

16 ਅਗਸਤ, 2025 07:12 PM

ਨੈਸ਼ਨਲ : ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਕਿਸ਼ਤਵਾੜ ਦੇ ਬੱਦਲ ਫਟਣ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਜਾਨ-ਮਾਲ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਤੇ ਕਿਹਾ ਕਿ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਏਕਤਾ ਅਤੇ ਤੁਰੰਤ ਸਹਾਇਤਾ ਦੇ ਪ੍ਰਤੀਕ ਵਜੋਂ ਮੁੱਖ ਮੰਤਰੀ ਨੇ ਮੁੱਖ ਮੰਤਰੀ ਰਾਹਤ ਫੰਡ ਤੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ ਜੋ ਇਸ ਪ੍ਰਕਾਰ ਹੈ:

  • * ਹਰੇਕ ਮ੍ਰਿਤਕ ਲਈ ₹2 ਲੱਖ।
  • * ਗੰਭੀਰ ਜ਼ਖਮੀਆਂ ਲਈ ₹1 ਲੱਖ, ਮਾਮੂਲੀ ਜ਼ਖਮੀਆਂ ਲਈ ₹50,000।
  • * ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਇਮਾਰਤਾਂ ਲਈ ₹1 ਲੱਖ।
  • * ਗੰਭੀਰ ਤੌਰ 'ਤੇ ਨੁਕਸਾਨੀਆਂ ਗਈਆਂ ਇਮਾਰਤਾਂ ਲਈ ₹50,000।
  • • ਅੰਸ਼ਕ ਤੌਰ 'ਤੇ ਨੁਕਸਾਨੀਆਂ ਗਈਆਂ ਇਮਾਰਤਾਂ ਲਈ ₹25,000।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ ਮਨੋਜ ਤਿਵਾੜੀ

'ਉੱਚ ਅਦਾਲਤ 'ਚ ਜ਼ਰੂਰ ਸਜ਼ਾ ਮਿਲੇਗੀ', ਕੇਜਰੀਵਾਲ ਦੇ ਬਰੀ ਹੋਣ 'ਤੇ ਬੋਲੇ ਮਨੋਜ ਤਿਵਾੜੀ

ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ ਕਈ ਤਿੱਖੇ ਸਵਾਲ

ਦਿੱਲੀ ਸ਼ਰਾਬ ਘੁਟਾਲਾ: ਵੀਰੇਂਦਰ ਸਚਦੇਵਾ ਦਾ ਕੇਜਰੀਵਾਲ 'ਤੇ ਵੱਡਾ ਹਮਲਾ; ਪੁੱਛੇ ਕਈ ਤਿੱਖੇ ਸਵਾਲ

ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ

ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ

ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ

ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ

SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ

SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ

ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ

ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ

ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਦੀ ਰਿਹਾਈ ਵਿਰੁੱਧ ਹਾਈ ਕੋਰਟ ਪਹੁੰਚੀ CBI

ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਦੀ ਰਿਹਾਈ ਵਿਰੁੱਧ ਹਾਈ ਕੋਰਟ ਪਹੁੰਚੀ CBI

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ