Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕਿਸ਼ਤਵਾੜ ’ਚ ਜ਼ਮੀਨ ਖਿਸਕਣ ਨਾਲ ਇਕ ਵਿਅਕਤੀ ਦੀ ਮੌਤ, ਬਰਫ਼ਬਾਰੀ ’ਚ ਫਸੇ 235 ਵਿਅਕਤੀ ਬਚਾਏ

17 ਮਾਰਚ, 2026 06:16 PM

ਜੰਮੂ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ’ਚ ਇਕ ਪਣ-ਬਿਜਲੀ ਪ੍ਰਾਜੈਕਟ ਦੀ ਸਾਈਟ ਨੇੜੇ ਜ਼ਮੀਨ ਖਿਸਕਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਹੋਰ ਜ਼ਖਮੀ ਹੋ ਗਿਆ। ਜ਼ਿਲ੍ਹੇ ਦੇ ਉਚਾਈ ਵਾਲੇ ਸਿੰਥਨ ਟੌਪ ਖੇਤਰ ’ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 235 ਵਿਅਕਤੀ, ਜਿਨ੍ਹਾਂ ’ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ, ਨੂੰ ਸੁਰੱਖਿਅਤ ਬਚਾਅ ਲਿਆ ਗਿਆ। ਅਧਿਕਾਰੀਆਂ ਅਨੁਸਾਰ ਖਰਾਬ ਮੌਸਮ ਕਾਰਨ ਸਾਵਧਾਨੀ ਵਜੋਂ ਕਿਸ਼ਤਵਾੜ ਤੇ ਨਾਲ ਲੱਗਦੇ ਡੋਡਾ ਜ਼ਿਲ੍ਹੇ ’ਚ ਨਗਰਪਾਲਿਕਾ ਦੀਆਂ ਹੱਦਾਂ ਤੋਂ ਬਾਹਰ ਸਾਰੇ ਵਿਦਿਅਕ ਅਦਾਰੇ ਸੋਮਵਾਰ ਲਈ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਐਤਵਾਰ ਤੇ ਸੋਮਵਾਰ ਦੀ ਦਰਮਿਆਨੀ ਰਾਤ ਪਏ ਮੀਂਹ ਕਾਰਨ ਕਿਸ਼ਤਵਾੜ ਜ਼ਿਲ੍ਹੇ ਦੇ ਡਾਂਗਦੁਰੂ ਨੇੜੇ ਇਕ ਪਣ-ਬਿਜਲੀ ਪ੍ਰਾਜੈਕਟ ਸਾਈਟ ’ਤੇ ਜ਼ਮੀਨ ਖਿਸਕ ਗਈ, ਜਿਸ ਦੇ ਮਲਬੇ ਹੇਠ ਆ ਕੇ 2 ਮਜ਼ਦੂਰ ਦੱਬੇ ਗਏ। ਬਾਅਦ ’ਚ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦੋਂ ਕਿ ਦੂਜੇ ਨੂੰ ਜ਼ਖ਼ਮੀ ਹਾਲਤ ’ਚ ਬਾਹਰ ਕੱਢਿਆ ਗਿਆ ਤੇ ਤੁਰੰਤ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਕ ਹੋਰ ਘਟਨਾ ’ਚ ਪੁਲਸ, ਫੌਜ ਤੇ ਸਿਵਲ ਪ੍ਰਸ਼ਾਸਨ ਵੱਲੋਂ ਕੀਤੇ ਗਏ ਸਾਂਝੇ ਬਚਾਅ ਕਾਰਜ ’ਚ ਸਿੰਥਨ ਟਾਪ ’ਤੇ ਭਾਰੀ ਬਰਫ਼ਬਾਰੀ ਦਰਮਿਆਨ 38 ਵਾਹਨਾਂ ’ਚ ਸਵਾਰ 235 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ।

ਇਹ ਥਾਂ ਜੰਮੂ ਖੇਤਰ ਦੇ ਕਿਸ਼ਤਵਾੜ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਨਾਲ ਜੋੜਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤਵਾੜ ਦੇ ਡਿਪਟੀ ਕਮਿਸ਼ਨਰ ਪੰਕਜ ਕੁਮਾਰ ਸ਼ਰਮਾ ਨੇ ਐੱਸ. ਐੱਸ. ਪੀ. ਨਰੇਸ਼ ਸਿੰਘ ਤੇ 11 ਰਾਸ਼ਟਰੀ ਰਾਈਫਲਜ਼ ਦੇ ਕਮਾਂਡਿੰਗ ਅਫਸਰ ਨਾਲ ਮਿਲ ਕੇ ਬਚਾਅ ਕਾਰਜ ਦੀ ਨਿਗਰਾਨੀ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ