Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਕਿਸਾਨ ਦੀ ਧੀ ਦੇ ਵਿਆਹ 'ਚ ਪੁੱਜੇ ਰਾਹੁਲ ਗਾਂਧੀ, ਨਿਭਾਇਆ ਆਪਣਾ ਵਾਅਦਾ

10 ਮਾਰਚ, 2026 07:38 PM

ਸੋਨੀਪਤ : ਕਾਂਗਰਸ ਨੇਤਾ ਰਾਹੁਲ ਗਾਂਧੀ ਮੰਗਲਵਾਰ ਨੂੰ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਮਦੀਨਾ ਪਿੰਡ 'ਚ ਇਕ ਕਿਸਾਨ ਦੀ ਧੀ ਦੇ ਵਿਆਹ ਸਮਾਰੋਹ 'ਚ ਸ਼ਾਮਲ ਹੋਏ। ਕਾਂਗਰਸ ਅਨੁਸਾਰ, ਗਾਂਧੀ ਦੀ ਮੁਲਾਕਾਤ ਕਿਸਾਨ ਸੰਜੇ ਨਾਲ ਪਹਿਲੀ ਵਾਰ 2023 'ਚ ਮਦੀਨਾ ਪਿੰਡ 'ਚ ਅਚਾਨਕ ਕੀਤੀ ਗਈ ਯਾਤਰਾ ਦੌਰਾਨ ਹੋਈ ਸੀ ਅਤੇ ਉਨ੍ਹਾਂ ਨੇ ਉਨ੍ਹਾਂ ਨਾਲ ਖੇਤਾਂ 'ਚ ਕੰਮ ਕਰਦੇ ਹੋਏ ਕਿਸਾਨ ਪਰਿਵਾਰਾਂ ਦੇ ਸਾਹਮਣੇ ਆਉਣ ਵਾਲੀਆਂ ਕਠਿਨਾਈਆਂ ਬਾਰੇ ਜਾਣਾ ਸੀ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਵੇਰੇ ਪਿੰਡ ਪਹੁੰਚੇ, ਜਿੱਥੇ ਕਾਂਗਰਸ ਦੇ ਰੋਹਤਕ ਤੋਂ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਅਤੇ ਪਾਰਟੀ ਦੇ ਹੋਰ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਫੈਦ ਟੀ-ਸ਼ਰਟ ਅਤੇ ਹਰੀ ਪੈਂਟ ਪਹਿਨੇ ਰਾਹੁਲ ਗਾਂਧੀ ਨੇ ਰਵਾਇਤੀ ਪਕਵਾਨਾਂ ਦਾ ਸੁਆਦ ਲਿਆ ਅਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਪਰਿਵਾਰ ਨੇ ਸਤਿਕਾਰ ਵਜੋਂ ਉਨ੍ਹਾਂ ਨੂੰ ਪਗੜੀ ਬੰਨ੍ਹੀ। ਕਾਂਗਰਸ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ,''ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਨੀਪਤ 'ਚ ਕਿਸਾਨ ਸੰਜੇ ਮਲਿਕ ਦੀ ਧੀ ਦੇ ਵਿਆਹ ਸਮਾਰੋਹ 'ਚ ਸ਼ਾਮਲ ਹੋਏ।''

ਪਾਰਟੀ ਨੇ ਪੋਸਟ 'ਚ ਕਿਹਾ,''ਜਨਨਾਇਕ ਰਾਹੁਲ ਗਾਂਧੀ ਪਹਿਲੀ ਵਾਰ ਸੰਜੇ ਜੀ ਨੂੰ 2023 'ਚ ਮਿਲੇ ਸਨ। ਉਨ੍ਹਾਂ ਨੇ ਉਨ੍ਹਾਂ ਨਾਲ ਖੇਤਾਂ 'ਚ ਕੰਮ ਕੀਤਾ ਅਤੇ ਕਿਸਾਨ ਪਰਿਵਾਰਾਂ ਦੇ ਸੰਘਰਸ਼ਾਂ ਦੀ ਕਹਾਣੀ ਸੁਣੀ।'' ਇਸ ਪੋਸਟ ਨਾਲ ਗਾਂਧੀ ਦੀ ਯਾਤਰਾ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਪੋਸਟ 'ਚ ਲਿਖਿਆ ਹੈ,''ਗਾਂਧੀ ਨੇ ਸੰਜੇ ਮਲਿਕ ਅਤੇ ਉਨ੍ਹਾਂ ਦੇ ਪਰਿਵਾਰ ਦੇ ਸੁੱਖ-ਦੁੱਖ 'ਚ ਸਾਥ ਦੇਣ ਦਾ ਵਾਅਦਾ ਕੀਤਾ ਸੀ। ਅੱਜ 'ਜਨਨਾਇਕ' ਉਨ੍ਹਾਂ ਦੇ ਪਰਿਵਾਰ ਦੀਆਂ ਖੁਸ਼ੀਆਂ ਦਾ ਹਿੱਸਾ ਬਣੇ ਹਨ। ਇਸ ਵਿਚ ਵਿਆਹ ਸਮਾਰੋਹ 'ਚ ਗਾਂਧੀ ਨਾਲ ਰਹੇ ਕਾਂਗਰਸ ਨੇਤਾ ਦੀਪੇਂਦਰ ਸਿੰਘ ਹੁੱਡਾ ਨੇ 'ਐਕਸ' 'ਤੇ ਲਿਖਿਆ,''ਜਿਸ ਦੌਰ 'ਚ ਵੱਡੇ ਨੇਤਾਵਾਂ 'ਚ ਅਮੀਰ ਪੂੰਜੀਪਤੀਆਂ ਦੇ ਵਿਆਹ 'ਚ ਪਹੁੰਚਣ ਦੀ ਹੋੜ ਲੱਗੀ ਹੁੰਦੀ ਹੈ, ਉਸੇ ਦੌਰ 'ਚ ਰਾਹੁਲ ਗਾਂਧੀ ਨੇ ਅੱਜ ਉਸ ਸੰਜੇ ਕਿਸਾਨ ਦੀ ਧੀ ਦੇ ਵਿਆਹ 'ਚ ਪਹੁੰਚ ਕੇ ਆਪਣਾ ਕੰਨਿਆਦਾਨ ਦਾ ਵਾਅਦਾ ਨਿਭਾਇਆ, ਜਿਸ ਦੇ ਖੇਤ 'ਚ 2 ਸਾਲ ਪਹਿਲਾਂ ਝੋਨੀ ਬੀਜਿਆ ਸੀ।'' ਦੱਸਣਯੋਗ ਹੈ ਕਿ ਜੁਲਾਈ 2023 'ਚ, ਗਾਂਧੀ ਨੇ ਮਦੀਨਾ ਪਿੰਡ ਦਾ ਅਚਾਨਕ ਦੌਰਾ ਕੀਤਾ, ਲੋਕਾਂ ਨਾਲ ਗੱਲਬਾਤ ਕੀਤੀ ਅਤੇ ਖੇਤਾਂ 'ਚ ਕੰਮ ਕਰ ਰਹੇ ਕਿਸਾਨਾਂ ਨਾਲ ਸਮਾਂ ਬਿਤਾਇਆ। ਆਪਣੀ ਫੇਰੀ ਦੌਰਾਨ, ਉਨ੍ਹਾਂ ਨੇ ਝੋਨੇ ਦੀ ਬਿਜਾਈ 'ਚ ਹਿੱਸਾ ਲਿਆ, ਟਰੈਕਟਰ ਚਲਾਇਆ ਅਤੇ ਖੇਤਾਂ 'ਚ ਕੰਮ ਕਰਨ ਵਾਲੀਆਂ ਮਹਿਲਾ ਮਜ਼ਦੂਰਾਂ ਦੁਆਰਾ ਲਿਆਂਦਾ ਭੋਜਨ ਖਾਧਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ