Tuesday, September 29, 2026
BREAKING
• ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ • ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ • LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ • ਭਾਰਤ-ਚੀਨ ਤਣਾਅ ਵਿਚਾਲੇ ਕਿਤੇ ਕੋਈ ਤੀਜੀ ਧਿਰ ਨਾ ਮਾਰ ਜਾਏ ਬਾਜ਼ੀ ! ਵਿਦੇਸ਼ ਮੰਤਰੀ ਜੈਸ਼ੰਕਰ ਨੇ ਦਿੱਤਾ ਵੱਡਾ ਬਿਆਨ • IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ • ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ • ਚੰਡੀਗੜ੍ਹ 'ਚ ਬੇਕਾਬੂ ਥਾਰ ਦਾ ਕਹਿਰ, 2 ਨੌਜਵਾਨ ਬੁਰੀ ਤਰ੍ਹਾਂ ਜ਼ਖਮੀ • ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ • ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ • ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਪੰਜਾਬ

ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ : ਡਿਪਟੀ ਕਮਿਸ਼ਨਰ

29 ਸਤੰਬਰ, 2026 06:23 PM

ਫਾਜ਼ਿਲਕਾ : ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਹੀ ਕੱਟਣ ਤੇ ਉਸ ਉਪਰੰਤ ਹੀ ਮੰਡੀਆਂ ਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮੰਡੀਆਂ ਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਕਸਰ ਹੀ ਦੇਖਣ 'ਚ ਆਉਂਦਾ ਹੈ ਕਿ ਕੁੱਝ ਕਿਸਾਨਾਂ ਵੱਲੋਂ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਨਹੀਂ ਲਿਆਂਦੀ ਜਾਂਦੀ।

ਇਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਜ਼ਿਆਦਾ ਦੇਰ ਤੱਕ ਮੰਡੀ 'ਚ ਬੈਠਣਾ ਪੈਂਦਾ ਹੈ, ਉੱਥੇ ਹੀ ਖ਼ਰੀਦ, ਲਿਫਟਿੰਗ ਅਤੇ ਜਾਮ ਦੀ ਸਮੱਸਿਆ ਆਉਂਦੀ ਹੈ, ਸੋ ਕਿਸਾਨ ਵੀਰ ਆਪਣੀ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਕਟਵਾਉਣ। ਉਨ੍ਹਾਂ ਅੱਗੇ ਕਿਹਾ ਕਿ ਮੰਡੀ ਚ ਝੋਨਾ ਲਿਆਉਣ ਸਮੇਂ ਉਸ ਚ ਨਮੀ ਦੀ ਮਾਤਰਾ 17 ਫ਼ੀਸਦੀ ਤੱਕ ਹੋਣੀ ਚਾਹੀਦੀ ਹੈ ਕਿਉਂਕਿ ਸਰਕਾਰ ਵੱਲੋਂ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਜਥੇਦਾਰ ਗੜਗੱਜ, ਟੇਕ ਸਿੰਘ ਧਨੌਲਾ ਤੇ SGPC ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ

LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ

IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ

IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ

ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ

ਨਸ਼ਿਆਂ ਦੇ ਮੁੱਦੇ 'ਤੇ ਚਰਨਜੀਤ ਚੰਨੀ ਨੇ ਘੇਰੀ ਭਾਜਪਾ ਅਤੇ ਸੂਬਾ ਸਰਕਾਰ

ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ

ਸੋਸ਼ਲ ਮੀਡੀਆ 'ਤੇ ਦੇਵੀ-ਦੇਵਤਿਆਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਵਿਰੁੱਧ ਸੀ. ਪੀ. ਦਫ਼ਤਰ 'ਚ ਦਿੱਤਾ ਮੰਗ ਪੱਤਰ

ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਸੁਨੀਲ ਜਾਖੜ ਨੇ ਅਹਿਮ ਮੁੱਦਿਆਂ 'ਤੇ ਘੇਰੀ ਪੰਜਾਬ ਸਰਕਾਰ, ਪੜ੍ਹੋ ਕੀ ਕਿਹਾ

ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ

ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ