Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਲਈ ਦਿੱਤੀ ਟ੍ਰੇਨਿੰਗ  

12 ਨਵੰਬਰ, 2025 05:18 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਪਿੰਡ ਸੜੋਆ ਵਿਖੇ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਬਲਾਕ ਪੱਧਰੀ ਸਿਖਲਾਈ ਕੋਰਸ ਲਾਇਆ ਗਿਆ ਜਿੱਥੇ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਡਾ. ਜਸਵਿੰਦਰ ਕੁਮਾਰ, ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਦੇ ਵੱਖ ਵੱਖ ਢੰਗਾਂ ਅਤੇ ਸਫ਼ਲ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਟ੍ਰੇਨਿੰਗ ਕੈਂਪ ਦੌਰਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਤ ਵੀ ਕੀਤਾ ਗਿਆ। 
 
ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਡਾ. ਜਸਵਿੰਦਰ ਕੁਮਾਰ ਨੇ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ ਮਸ਼ੀਨਾਂ ਦੀ ਵਰਤੋਂ ਦੀਆਂ ਵਿਸ਼ੇਸ਼ਤਾਵਾਂ ਅਤੇ ਸਾਵਧਾਨੀਆਂ ਬਾਰੇ ਵਿਸਥਾਰ ਵਿਚ ਦੱਸਿਆ । ਇਸ ਮੌਕੇ ਡਾ. ਬਲਜੀਤ ਸਿੰਘ ਨੇ ਹਾੜ੍ਹੀ ਦੀਆਂ ਫਸਲਾਂ ਵਿੱਚ ਕੀੜਿਆਂ ਅਤੇ ਬਿਮਾਰੀਆਂ ਦੀਆਂ ਨਿਸ਼ਾਨੀਆਂ ਅਤੇ ਰੋਕਥਾਮ ਬਾਰੇ ਚਾਨਣਾ ਪਾਇਆ। ਉਨ੍ਹਾਂ ਕਣਕ ਦੀ ਫ਼ਸਲ ਉੱਤੇ ਪਰਾਲੀ ਵਾਲੇ ਖੇਤਾਂ ਵਿੱਚ ਗੁਲਾਬੀ ਸੁੰਡੀ ਅਤੇ ਚੂਹਿਆਂ ਦੀ ਰੋਕਥਾਮ ਸੰਬੰਧੀ ਵੀ ਜਾਣਕਾਰੀ ਸਾਂਝੀ ਕੀਤੀ। ਇਸੇ ਲੜੀ ਵਿੱਚ ਖੇਤੀਬਾੜੀ ਅਫ਼ਸਰ ਡਾ ਨਿਤਿਨ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਣ ਵਾਲੀਆਂ ਖਾਦਾਂ ਬਾਰੇ ਵੀ ਜਾਣੂ ਕਰਵਾਉਣ ਦੇ ਨਾਲ-ਨਾਲ ਬੇਲੋੜੀਆਂ ਕੈਮੀਕਲ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਕੈਂਪ ਵਿੱਚ ਸੌ ਤੋਂ ਵੱਧ ਕਿਸਾਨਾਂ ਨੇ ਭਾਗ ਲਿਆ ਅਤੇ ਪਰਾਲੀ ਦੀ ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ