Thursday, February 26, 2026
BREAKING
ਖ਼ਤਮ ਹੋਵੇਗੀ ਜੰਗ ! ਮਾਰਚ ਮਹੀਨੇ ਹੋਵੇਗੀ ਰੂਸ, ਯੂਕ੍ਰੇਨ ਤੇ ਅਮਰੀਕਾ ਵਿਚਾਲੇ ਗੱਲਬਾਤ ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ ਜੌਰਡਨ ਸੰਧੂ ਨੂੰ ਗੈਂਗਸਟਰਾਂ ਦੀ ਧਮਕੀ ! ਸਰਕਾਰ ਨੇ ਲਈ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਅਕਸ਼ੈ ਕੁਮਾਰ ਦੀ ਫਿਲਮ ‘ਭੂਤ ਬੰਗਲਾ’ ਦਾ ਪਹਿਲਾ ਗੀਤ ‘ਰਾਮ ਜੀ ਆਕੇ ਭਲਾ ਕਰੇਂਗੇ’ ਰਿਲੀਜ਼ ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ ਬਣੇ 'ਪਤੀ-ਪਤਨੀ' ਚੈਂਪੀਅਨਜ਼ ਲੀਗ: ਵਿਨੀਸੀਅਸ ਜੂਨੀਅਰ ਦੇ ਗੋਲ ਨੇ ਰੀਅਲ ਮੈਡਰਿਡ ਨੂੰ ਅੰਤਿਮ 16 'ਚ ਪਹੁੰਚਾਇਆ 'ਜੇ ਹੁਣ ਨਾ ਸੁਧਰੇ ਤਾਂ...' ਟੀ-20 ਵਿਸ਼ਵ ਕੱਪ 'ਚ ਸ਼੍ਰੀਲੰਕਾ ਦੀ ਹਾਰ 'ਤੇ ਸੰਗਕਾਰਾ ਹੋਏ ਭਾਵੁਕ ਬੱਲਾ ਖਾਮੋਸ਼ ਰਹਿਣ ਦੇ ਬਾਵਜੂਦ ਅਭਿਸ਼ੇਕ ਚੋਟੀ 'ਤੇ ਬਰਕਰਾਰ, ਗੇਂਦਬਾਜ਼ਾਂ 'ਚੋਂ ਚੱਕਰਵਰਤੀ ਟਾਪਰ NZ vs SL, T20 World Cup : ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਆਪਣੇ ਦੇਸ਼ ਵਾਸੀਆਂ ਤੋਂ ਮੰਗੀ ਮੁਆਫ਼ੀ ਅੱਜ ਟੁੱਟੇ ਸੋਨੇ-ਚਾਂਦੀ ਅਤੇ ਤਾਂਬੇ ਦੇ ਭਾਅ, ਜਾਣੋ ਕਿਉਂ ਆਈ ਕੀਮਤਾਂ 'ਚ ਵੱਡੀ ਗਿਰਾਵਟ

ਪੰਜਾਬ

ਕਿਸਾਨਾਂ ਨੂੰ ਨਾਲ ਲੈ ਕੇ Netherlands ਜਾਣਗੇ CM ਮਾਨ!

01 ਅਕਤੂਬਰ, 2025 05:25 PM

ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਰਾਜਪੁਰਾ ਵਿਚ ਨਵੀਂ ਪਸ਼ੂ ਫੀਡ ਫੈਕਟਰੀ ਦਾ ਉਦਘਾਟਨ ਕੀਤਾ ਗਿਆ। ਇਹ ਫੈਕਟਰੀ ਵਿਦੇਸ਼ੀ ਕੰਪਨੀ ਡੀ. ਹੌਜ਼ ਵੱਲੋਂ ਖੋਲ੍ਹੀ ਗਈ ਹੈ। ਕੰਪਨੀ ਨੇ ਭਾਰਤ ਦਾ ਸਭ ਤੋਂ ਵੱਡਾ ਪਲਾਂਟ ਪੰਜਾਬ ਵਿਚ ਖੋਲ੍ਹਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਫੈਕਟਰੀ ਕਾਰਨ ਬਹੁਤ ਸਾਰੇ ਲੋਕਾਂ ਨੂੰ ਸਿੱਧੇ ਤੇ ਅਸਿੱਧੇ ਤੌਰ 'ਤੇ ਰੋਜ਼ਗਾਰ ਮਿਲੇਗਾ।

ਇਸ ਦੌਰਾਨ ਕੰਪਨੀ ਦੇ ਮਾਲਕ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੀਦਰਲੈਂਡ ਆਉਣ ਦਾ ਸੱਦਾ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਇਹ ਸੱਦਾ ਪ੍ਰਵਾਨ ਕਰਦਿਆਂ ਕਿਹਾ ਕਿ ਜਦੋਂ ਵੀ ਸਮਾਂ ਮਿਲਿਆ ਤਾਂ ਉਹ ਜ਼ਰੂਰ ਆਉਣਗੇ ਤੇ ਆਪਣੇ ਨਾਲ ਕੁਝ ਕਿਸਾਨ ਭਰਾਵਾਂ ਨੂੰ ਵੀ ਲੈ ਕੇ ਜਾਣਗੇ, ਜੋ ਨਵੇਂ ਤਰੀਕਿਆਂ ਨਾਲ ਕੁਝ ਕਰਨਾ ਚਾਹੁੰਦੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 7ਵੀਂ ਬੱਸ ਰਵਾਨਾ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਸਿਵਲ ਸਰਜਨ ਵਲੋਂ ਐਨ.ਸੀ.ਡੀ. ਤੇ ਹੋਰ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਯਕੀਨੀ ਬਣਾਈ ਜਾਵੇ : ਡਾ ਹਰੀਸ਼ ਕਿਰਪਾਲ 

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ