Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਸਿਹਤ

ਕੀ ਕਾਲੀ ਮਿਰਚ ਖਾਣਾ ਸੱਚੀ ਸਾਡੀ ਸਿਹਤ ਲਈ ਹੈ ਲਾਹੇਵੰਦ?

13 ਅਪ੍ਰੈਲ, 2025 05:39 PM

ਕਾਲੀ ਮਿਰਚ, ਜਿਸਨੂੰ "ਮਸਾਲਿਆਂ ਦੀ ਰਾਣੀ" ਵੀ ਕਿਹਾ ਜਾਂਦਾ ਹੈ, ਸਿਰਫ਼ ਖਾਣੇ ਦਾ ਸੁਆਦ ਨਹੀਂ ਵਧਾਉਂਦੀ, ਸਗੋਂ ਸਰੀਰ ਲਈ ਕਈ ਲਾਭਦਾਇਕ ਗੁਣ ਵੀ ਰੱਖਦੀ ਹੈ। ਇਸ ’ਚ ਮੌਜੂਦ ਪਾਇਪਰਿਨ ਨਾ ਸਿਰਫ਼ ਹਾਡਚਨ ਪ੍ਰਕਿਰਿਆ ਵਿੱਚ ਮਦਦ ਕਰਦਾ ਹੈ, ਸਗੋਂ ਇਹ ਫਲੂ, ਸਰਦੀ-ਖੰਘ, ਸੂਜਨ, ਅਤੇ ਅਰਥਰਾਈਟਿਸ ਵਰਗੀਆਂ ਬਿਮਾਰੀਆਂ ਵਿੱਚ ਵੀ ਰਾਹਤ ਪ੍ਰਦਾਨ ਕਰਦੀ ਹੈ। ਕਾਲੀ ਮਿਰਚ ਦਾ ਨਿਯਮਿਤ ਸੇਵਨ ਸਰੀਰ ਵਿੱਚ ਮੈਟਾਬੋਲਿਜ਼ਮ ਵਧਾਉਣ, ਇਮਿਊਨਿਟੀ ਮਜ਼ਬੂਤ ਕਰਨ, ਅਤੇ ਸਕਿਨ ਦੀ ਸਿਹਤ ਨੂੰ ਬਿਹਤਰ ਕਰਨ ’ਚ ਸਹਾਇਕ ਹੁੰਦਾ ਹੈ।

ਕਾਲੀ ਮਿਰਚ ਖਾਣ ਦੇ ਫਾਇਦੇ :-

ਹਾਜ਼ਮਾ-ਪ੍ਰਣਾਲੀ ਸੁਧਾਰਨ ’ਚ ਮਦਦਗਾਰ
- ਕਾਲੀ ਮਿਰਚ ’ਚ ਪਾਇਪਰਿਨ ਹੁੰਦਾ ਹੈ, ਜੋ ਹਾਜ਼ਮੇ ’ਚ ਐਂਜ਼ਾਈਮਸ ਦੇ ਉਤਪਾਦਨ ਨੂੰ ਵਧਾਉਂਦਾ ਹੈ, ਇਸ ਨਾਲ ਪਚਨ ਪ੍ਰਕਿਰਿਆ ਸੁਧਰਦੀ ਹੈ ਅਤੇ ਗੈਸ ਜਾਂ ਅਸੀਡਿਟੀ ਤੋਂ ਰਾਹਤ ਮਿਲਦੀ ਹੈ।

ਮੈਟਾਬੋਲਿਜ਼ਮ ਵਧਾਉਣਾ
- ਕਾਲੀ ਮਿਰਚ ਸਰੀਰ ਦੇ ਮੈਟਾਬੋਲਿਕ ਰੇਟ ਨੂੰ ਵਧਾਉਂਦੀ ਹੈ, ਜਿਸ ਨਾਲ ਸਰੀਰ ’ਚ ਕੈਲੋਰੀਜ਼ ਬਰਨ ਹੋਣ ਦੀ ਪ੍ਰਕਿਰਿਆ ਤੇਜ਼ ਹੋ ਜਾਂਦੀ ਹੈ ਅਤੇ ਇਸ ਨਾਲ ਭਾਰ ਘਟਾਉਣ ’ਚ ਮਦਦ ਕਰਦੀ ਹੈ।

ਇਮਿਊਨ ਸਿਸਟਮ ਕਰਦੈ ਮਜ਼ਬੂਤ
- ਇਸ ’ਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀਬੈਕਟੀਰੀਅਲ ਗੁਣ ਸਰੀਰ ਦੀ ਰੋਗ ਪ੍ਰਤੀਰੋਧਕ ਸਮਰਥਾ ਨੂੰ ਮਜ਼ਬੂਤ ਕਰਦੇ ਹਨ, ਜੋ ਸਰੀਰ ਨੂੰ ਬਿਮਾਰੀਆਂ ਤੋਂ ਬਚਾਉਂਦਾ ਹੈ।

ਸੋਜ ਅਤੇ ਦਰਦ ਤੋਂ ਰਾਹਤ
- ਕਾਲੀ ਮਿਰਚ ਦੇ ਐਂਟੀ-ਇੰਫਲਾਮੇਟਰੀ ਗੁਣ ਸੋਜ ਨੂੰ ਘਟਾਉਣ ’ਚ ਮਦਦ ਕਰਦੇ ਹਨ ਅਤੇ ਜੋੜਾਂ ਦੇ ਦਰਦ (ਅਰਥਰਾਈਟਿਸ) ਤੋਂ ਰਾਹਤ ਦਿੰਦੇ ਹਨ।

ਸਕਿਨ ਲਈ ਲਾਭਕਾਰੀ
- ਕਾਲੀ ਮਿਰਚ ਸਕਿਨ ਦੇ ਸੈੱਲਾਂ ਨੂੰ ਮੁਕਤ ਰੈਡੀਕਲਸ ਤੋਂ ਬਚਾਉਂਦੀ ਹੈ, ਜਿਸ ਨਾਲ ਸਕਿਨ ਸਾਫ਼ ਅਤੇ ਚਮਕਦਾਰ ਰਹਿੰਦੀ ਹੈ। ਇਹ ਪਿੰਪਲ ਅਤੇ ਹੋਰ ਸਕਿਨ ਦੀਆਂ ਸਮੱਸਿਆਵਾਂ ’ਚ ਵੀ ਮਦਦਗਾਰ ਹੈ।

ਸਰਦੀ-ਜ਼ੁਕਾਮ ਤੋਂ ਰਾਹਤ
- ਕਾਲੀ ਮਿਰਚ ’ਚ ਐਂਟੀਵਾਇਰਲ ਅਤੇ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ, ਜੋ ਸਰਦੀ-ਖੰਘ ਅਤੇ ਜ਼ੁਕਾਮ ਤੋਂ ਰਾਹਤ ਦਿੰਦੇ ਹਨ। ਇਹ ਮੁੱਖ ਤੌਰ 'ਤੇ ਕਾਢੇ ’ਚ ਵਰਤੀ ਜਾਂਦੀ ਹੈ।

ਦਿਮਾਗੀ ਤਾਕਤ ਵਧਾਉਣ ’ਚ ਮਦਦ
- ਕਾਲੀ ਮਿਰਚ ’ਚ ਮੌਜੂਦ ਪਾਇਪਰਿਨ ਯਾਦਸ਼ਕਤੀ ਨੂੰ ਬਿਹਤਰ ਕਰਦਾ ਹੈ ਅਤੇ ਦਿਮਾਗੀ ਤਾਕਤ ਨੂੰ ਵਧਾਉਂਦਾ ਹੈ। ਇਹ ਦਿਮਾਗੀ ਸਮੱਸਿਆਵਾਂ ਨੂੰ ਰੋਕਣ ’ਚ ਸਹਾਇਕ ਹੁੰਦੀ ਹੈ।

ਹਾਰਟ ਸਿਹਤ 'ਤੇ ਅਸਰ
- ਕਾਲੀ ਮਿਰਚ ਖੂਨ ਦੇ ਸੰਚਾਰ ਨੂੰ ਸੁਧਾਰਦੀ ਹੈ ਅਤੇ ਕੋਲੈਸਟਰੋਲ ਦੇ ਲੈਵਲ ਨੂੰ ਕੰਟਰੋਲ ’ਚ ਰੱਖਦੀ ਹੈ, ਜਿਸ ਨਾਲ ਹਾਰਟ ਦੀ ਸਿਹਤ ਬਿਹਤਰ ਬਣਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ