Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

07 ਜੁਲਾਈ, 2026 07:32 PM

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' ਨੂੰ ਰਿਲੀਜ਼ ਹੋਣ ਤੋਂ 2 ਦਿਨ ਬਾਅਦ ਹੀ ਸਟ੍ਰੀਮਿੰਗ ਪਲੇਟਫਾਰਮ ZEE5 ਤੋਂ ਹਟਾ ਦਿੱਤਾ ਗਿਆ ਹੈ, ਜਿਸ ਨਾਲ ਮਸ਼ਹੂਰ ਹਸਤੀਆਂ ਅਤੇ ਸਿਆਸਤਦਾਨਾਂ ਵੱਲੋਂ ਵਿਆਪਕ ਪ੍ਰਤੀਕਿਰਿਆਵਾਂ ਆ ਰਹੀਆਂ ਹਨ।


ਉਥੇ ਹੀ ਹੁਣ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (MIB) ਨੇ ਫਿਲਮ "ਸਤਲੁਜ" ਦੇ ਅਨਕੱਟ ਵਰਜ਼ਨ ਦੀ ਜਾਂਚ ਕਰਨ ਲਈ ਇੱਕ ਹਾਈ-ਲੈਵਲ-ਇੰਟਰ-ਡਿਪਾਰਟਮੈਂਟਲ (IDC) ਕਮੇਟੀ ਬਣਾਈ ਹੈ। ਇਹ ਕਮੇਟੀ ਇਸ ਗੱਲ ਦੀ ਸਮੀਖਿਆ ਕਰੇਗੀ ਕਿ ਕੀ ਇਹ ਫ਼ਿਲਮ 'ਆਈਟੀ ਨਿਯਮਾਂ ਦੇ ਕੋਡ ਆਫ਼ ਐਥਿਕਸ' (Code of Ethics) ਦੀ ਉਲੰਘਣਾ ਕਰਦੀ ਹੈ ਜਾਂ ਨਹੀਂ। ਕਮੇਟੀ ਦੀ ਸਿਫ਼ਾਰਸ਼ ਦੇ ਅਧਾਰ 'ਤੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।


ਇਸ ਕਮੇਟੀ ਦੀ ਅਗਵਾਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਵਧੀਕ ਸਕੱਤਰ ਵੱਲੋਂ ਕੀਤੀ ਜਾ ਰਹੀ ਹੈ। ਕਮੇਟੀ ਵਿੱਚ ਰਾਸ਼ਟਰੀ ਸੁਰੱਖਿਆ, ਕਾਨੂੰਨ ਅਤੇ ਡਿਜੀਟਲ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਪ੍ਰਮੁੱਖ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਇਹ ਕਮੇਟੀ ਫ਼ਿਲਮ ਦੀ ਬਾਰੀਕੀ ਨਾਲ ਜਾਂਚ ਕਰਕੇ ਆਪਣੀ ਅੰਤਿਮ ਰਿਪੋਰਟ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੂੰ ਸੌਂਪੇਗੀ, ਜਿਸ ਤੋਂ ਬਾਅਦ ਫ਼ਿਲਮ ਦੇ ਭਵਿੱਖ ਦਾ ਫੈਸਲਾ ਹੋਵੇਗਾ।


ਦੱਸ ਦੇਈਏ ਕਿ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਇਸ ਫਿਲਮ ਵਿੱਚ ਦਿਲਜੀਤ ਦੋਸਾਂਝ ਨੇ ਉਨ੍ਹਾਂ ਦਾ ਕਿਰਦਾਰ ਨਿਭਾਇਆ ਹੈ। ਹਨੀ ਤ੍ਰੇਹਨ ਦੁਆਰਾ ਡਾਇਰੈਕਟ ਅਤੇ RSVP ਅਤੇ ਮੈਕਗਫਿਨ ਪਿਕਚਰਜ਼ ਦੁਆਰਾ ਪ੍ਰੋਡਿਊਸ ਕੀਤੀ ਗਈ 'ਸਤਲੁਜ' ਵਿੱਚ ਦਿਲਜੀਤ ਤੋਂ ਇਲਾਵਾ ਅਰਜੁਨ ਰਾਮਪਾਰ, ਕੰਵਲਜੀਤ ਸਿੰਘ, ਸੁਵਿੰਦਰ ਵਿੱਕੀ ਅਤੇ ਗੀਤਿਕਾ ਵਿੱਦਿਆ ਓਹਲਿਆਨ ਵੀ ਅਹਿਮ ਭੂਮਿਕਾਵਾਂ ਵਿੱਚ ਹਨ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ