Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਕੁਝ ਦਿਨਾਂ ਵਿੱਚ ਪੰਜ ਵਾਰ ਤੇਲ ਦੀਆਂ ਕੀਮਤਾਂ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਦੇਖਣ ਨੂੰ ਮਿਲ ਰਿਹਾ: ਅਮਨ ਅਰੋੜਾ

26 ਮਈ, 2026 08:04 PM
 
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਕੈਬਨਿਟ ਮੰਤਰੀ ਅਤੇ ਪੰਜਾਬ ਪ੍ਰਧਾਨ ਆਮ ਆਦਮੀ ਪਾਰਟੀ ਅਮਨ ਅਰੋੜਾ ਨੇ ਇਥੇ ਇਕ ਨੰਬਰ ਵਾਰਡ ਵਿੱਚ ਆਪਣੀ ਧਰਮ ਪਤਨੀ ਸ਼ਬੀਨਾ ਅਰੋੜਾ ਨਾਲ ਮੱਤਦਾਨ ਕਰਨ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਲਗਾਤਾਰ  ਵਧਾਉਣਾ ਲੋਕਾਂ ਦੀ ਜੇਬ ਤੇ ਡਾਕਾ ਹੈ ਇਸ ਦੇ ਨਾਲ ਮਹਿੰਗਾਈ ਵੱਡੇ ਪੱਧਰ ਤੇ ਹੋਵੇਗੀ ਅਤੇ ਆਮ ਆਦਮੀ ਉੱਤੇ ਇਸਦਾ ਬਹੁਤ ਬੁਰਾ ਅਸਰ ਪਵੇਗਾ ਉਹਨਾਂ ਕਿਹਾ ਕਿ ਸਰਕਾਰ ਨੂੰ ਇਰਾਨ ਇਰਾਕ ਤੋਂ ਤੇਲ ਸਸਤਾ ਮਿਲ ਸਕਦਾ ਹੈ ਪ੍ਰੰਤੂ ਇਹ ਅਮਰੀਕਾ ਦੇ ਇਸ਼ਾਰਿਆਂ ਤੇ ਤੇਲ ਖਰੀਦ ਰਹੀ ਹੈ ਜਿਸ ਨਾਲ ਲੋਕਾਂ ਨੂੰ ਮਹਿੰਗਾ ਤੇਲ ਮਿਲ ਰਿਹਾ ਤੇ ਪਿਛਲੇ ਕੁਝ ਦਿਨਾਂ ਚ ਪੰਜ ਵਾਰ ਤੇਲ ਦੀ ਕੀਮਤ ਵਧਣ ਤੇ ਚਿੰਤਾ ਦਾ ਪ੍ਰਗਟਾਵਾ ਕਰਦੇ ਉਹਨਾਂ ਕਿਹਾ ਕਿ ਪੈਟਰੋਲਿਅਮ ਉਤਪਾਦਾਂ  ਦੀਆਂ ਕੀਮਤਾਂ ਦੇ ਵਧਣ ਨਾਲ ਮਹਿੰਗਾਈ ਦਾ ਵਿਆਪਕ ਅਸਰ ਆਮ ਲੋਕਾਂ ਦੇ ਪਵੇਗਾ ਇਸ ਲਈ ਕੇਂਦਰ ਸਰਕਾਰ ਨੂੰ ਲੋਕ ਪੱਖ ਵਿੱਚ ਇਸ ਸਬੰਧੀ ਢੁਕਵੀਂ ਨੀਤੀ ਬਣਾਉਣੀ ਚਾਹੀਦੀ ਹੈ ਨਾ ਕਿ ਕਿਸੇ ਦੇਸ਼ ਵਿਸ਼ੇਸ਼ ਦੀ ਕਠਪੁਤਲੀ ਬਣੇ। ਸ੍ਰੀ ਅਰੋੜਾ ਨੇ ਕਿਹਾ ਕਿ ਸੁਨਾਮ ਵਿੱਚ ਵਿਰੋਧੀ ਧਿਰਾਂ ਨੂੰ ਸਾਂਝਾ ਮੋਰਚਾ ਬਣਾਨਾ ਪਿਆ ਇਹ ਆਮ ਆਦਮੀ ਪਾਰਟੀ ਦੀ ਮਜਬੂਤੀ ਦਾ ਪ੍ਰਤੱਖ ਸਬੂਤ ਹੈ ਉਹਨਾਂ ਨੇ ਕਿਹਾ ਕਿ ਸਾਰੇ ਪੰਜਾਬ ਵਿੱਚ ਮਿਉਂਸਪਲ ਕੌਂਸਲ ਦੀਆਂ ਚੋਣਾਂ ਬੜੇ ਅਮਨ ਅਮਾਨ ਨਾਲ ਹੋ ਰਹੀਆਂ ਹਨ ਤੇ ਕਿਸੇ ਪ੍ਰਕਾਰ ਦਾ ਕੋਈ ਧੱਕਾ ਕਿਤੇ ਨਹੀਂ ਹੋ ਰਿਹਾ ਅਤੇ ਲੋਕ ਆਪਣੀ ਸੋਚ ਦੇ ਮੁਤਾਬਿਕ ਵੋਟ ਪਾਉਣ ਲਈ ਵੱਡੀ ਗਿਣਤੀ ਵਿੱਚ ਬਾਹਰ ਨਿਕਲੇ ਹਨ ਉਹਨਾਂ ਇਹ ਵੀ ਕਿਹਾ ਕਿ ਇਹ ਪਹਿਲੀ ਵਾਰ ਦੇਖਣ ਨੂੰ ਮਿਲਿਆ ਕਿ ਲੋਕਾਂ ਦੀ ਵੋਟ ਪਾਉਣ ਵੇਲੇ ਕਿਸੇ ਪ੍ਰਕਾਰ ਦਾ ਕੋਈ ਖੌਫ ਨਹੀਂ ਸੀ ਪਿਛਲੀਆਂ ਸਰਕਾਰਾਂ ਨੇ ਕਿਸ ਤਰ੍ਹਾਂ ਚੋਣਾਂ ਤੋਂ ਪਹਿਲਾਂ ਤੇ ਚੋਣਾਂ ਦੇ ਦੌਰਾਨ ਧੱਕੇ ਕੀਤੇ ਹਨ ਉਹ ਸਭ ਦੇ ਸਾਹਮਣੇ ਹਨ ਪਰੰਤੂ ਇਨਾਂ ਚੋਣਾਂ ਵਿੱਚ ਮਾਹੌਲ ਨੂੰ ਸ਼ਾਂਤੀ ਪੂਰਵਕ ਬਣਾਏ ਰੱਖਣ ਲਈ ਪ੍ਰਸ਼ਾਸਨ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਗਲਤ ਅਨਸਰ ਨੂੰ ਚੋਣਾਂ ਦਾ ਮਾਹੌਲ  ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ  ਜਾਵੇਗੀ ਅਮਨ ਅਰੋੜਾ ਨੇ ਸੁਨਾਮ ਦੇ ਸਾਰੇ 23 ਵਾਰਡਾਂ ਦੇ ਵੱਖ-ਵੱਖ ਬੂਥਾਂ ਦੇ ਬਾਹਰ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੇ ਤੇ ਉਹਨਾਂ ਨੂੰ ਉਤਸਾਹਿਤ ਕੀਤਾ ਇਸ ਤੋਂ ਇਲਾਵਾ ਉਹਨਾਂ ਨੇ ਲੋਂਗੋਵਾਲ ਵਿਖੇ ਵੀ ਸਾਰੇ ਵਾਰਡਾਂ ਦੇ ਪੋਲਿੰਗ ਬੂਥਾਂ ਤੇ ਜਾ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੇ ਇਸੇ ਦੌਰਾਨ ਵਿਰੋਧੀ ਧਿਰ ਦੇ ਕੁਝ ਲੋਕਾਂ ਨੇ ਵੀ ਅਮਨ ਅਰੋੜਾ ਨੂੰ ਮਿਲ ਕੇ ਕਿਹਾ ਕਿ ਵੋਟਾਂ ਵਿੱਚ ਕਿਸੇ ਪ੍ਰਕਾਰ ਦਾ ਕੋਈ ਧੱਕਾ ਨਹੀਂ ਹੋ ਰਿਹਾ ਅਤੇ ਵੋਟਾਂ ਅਮਨ ਅਮਾਨ ਨਾਲ ਪਾਈਆਂ ਜਾ ਰਹੀਆਂ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ