Tuesday, February 24, 2026
BREAKING
MP ਡਾ. ਵਿਕਰਮਜੀਤ ਸਿੰਘ ਸਾਹਨੀ ਭਾਰਤ-ਸਵਿਟਜ਼ਰਲੈਂਡ ਸੰਸਦੀ ਗਰੁੱਪ 'ਚ ਸ਼ਾਮਲ — ਦੋਵਾਂ ਦੇਸ਼ਾਂ ਦੇ ਰਣਨੀਤਕ ਸਹਿਯੋਗ ਨੂੰ ਮਿਲੇਗੀ ਨਵੀਂ ਰਫ਼ਤਾਰ ਅੰਮ੍ਰਿਤਸਰ 'ਚ 26 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਜਾ ਦਿਨ, ਬੈਂਕ ਘੁਟਾਲਾ ਮੁੱਦੇ 'ਤੇ ਹੋਈ ਬਹਿਸ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਪੰਜਾਬ ਭਰ ਵਿੱਚ ਵਿਸ਼ੇਸ਼ ਅਭਿਆਨ ਜਾਰੀ, ਬਾਰਡਰ ਸੁਰੱਖਿਆ ਹੋਰ ਮਜ਼ਬੂਤ – ਅਰਪਿਤ ਸ਼ੁਕਲਾ ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ : BJP ਸਾਂਸਦ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ 'ਚ ਪੇਸ਼ੀ ਚੰਡੀਗੜ੍ਹ 'ਚ 8 DSP ਅਸਾਮੀਆਂ ਲਈ ਤਰੱਕੀ ਨੂੰ ਮਿਲੀ ਮਨਜ਼ੂਰੀ ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ

ਰਾਸ਼ਟਰੀ

ਕੁਰੂਕਸ਼ੇਤਰ ਪਹੁੰਚੇ PM Modi, ਪੰਚਜਨਿਆ ਸ਼ੰਖ ਯਾਦਗਾਰ ਦਾ ਕੀਤਾ ਉਦਘਾਟਨ

25 ਨਵੰਬਰ, 2025 07:30 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 15ਵੀਂ ਵਾਰ ਹਰਿਆਣਾ ਪਹੁੰਚੇ। ਕੁਰੂਕਸ਼ੇਤਰ ਵਿੱਚ ਉਨ੍ਹਾਂ ਨੇ ਸਭ ਤੋਂ ਪਹਿਲਾਂ ਜੋਤੀਸਰ ਅਨੁਭਵ ਕੇਂਦਰ ਤੇ ਪੰਚਜਨਿਆ ਸ਼ੰਖ ਸਮਾਰਕ ਦਾ ਉਦਘਾਟਨ ਕੀਤਾ।  ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਇਸ ਮੌਕੇ ਉਹ ਨੌਵੇਂ ਗੁਰੂ ਨੂੰ ਸਮਰਪਿਤ ਇੱਕ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਇਸ ਵਿਸ਼ਾਲ ਸਮਾਗਮ ਲਈ 155 ਏਕੜ ਵਿੱਚ ਵੱਖ-ਵੱਖ ਪੰਡਾਲ ਬਣਾਏ ਗਏ ਹਨ, ਜਿਸ ਵਿੱਚ ਮੁੱਖ ਪੰਡਾਲ 25 ਏਕੜ ਵਿੱਚ ਫੈਲਿਆ ਹੋਇਆ ਹੈ। ਪੂਰੇ ਸੂਬੇ ਤੋਂ ਕਰੀਬ ਡੇਢ ਲੱਖ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ