Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਦੁਨੀਆਂ

ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ ਨੇ ਕੀਤੀ ਪੁਸ਼ਟੀ

03 ਜੂਨ, 2026 06:08 PM

ਮਿਡਲ ਈਸਟ 'ਚ ਅਮਰੀਕਾ ਤੇ ਇਰਾਨ ਵਿਚਾਲੇ ਮੁੜ ਵਧਿਆ ਤਣਾਅ ਇਕ ਵਾਰ ਫ਼ਿਰ ਤੋਂ ਜੰਗ ਦਾ ਰੂਪ ਧਾਰਦਾ ਜਾ ਰਿਹਾ ਹੈ। ਇਸੇ ਦੌਰਾਨ ਇਰਾਨ ਨੇ ਕੁਵੈਤ ਦੇ ਅੰਤਰਰਾਸ਼ਟਰੀ ਏਅਰਪੋਰਟ 'ਤੇ ਇਕ ਭਿਆਨਕ ਡਰੋਨ ਹਮਲਾ ਕਰ ਦਿੱਤਾ ਹੈ, ਜਿਸ 'ਚ ਕੁਝ ਨਾਗਰਿਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਸੀ। ਪਰ ਹੁਣ ਇਸ ਹਮਲੇ 'ਚ ਕੁਵੈਤ ਸਥਿਤ ਭਾਰਤੀ ਦੂਤਘਰ ਨੇ ਇਕ ਭਾਰਤੀ ਨਾਗਰਿਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ, ਜਿਸ ਕਾਰਨ ਭਾਰਤੀ ਭਾਈਚਾਰੇ 'ਚ ਦੁੱਖ ਤੇ ਗੁੱਸਾ ਦੇਖਿਆ ਜਾ ਰਿਹਾ ਹੈ।

ਭਾਰਤੀ ਦੂਤਾਵਾਸ ਨੇ ਬਿਆਨ ਜਾਰੀ ਕਰਦਿਆਂ ਇਸ ਹਮਲੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੂਤਾਵਾਸ ਦੇ ਅਧਿਕਾਰੀਆਂ ਮੁਤਾਬਕ, ਉਹ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਦੇ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਇਸ ਦੇ ਨਾਲ ਹੀ ਮ੍ਰਿਤਕ ਭਾਰਤੀ ਨਾਗਰਿਕ ਦੇ ਪਰਿਵਾਰ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਣ ਲਈ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਹਮਲੇ ਤੋਂ ਬਾਅਦ ਕੁਵੈਤ ਹਵਾਈ ਅੱਡੇ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਹਰੇਕ ਆਉਣ-ਜਾਣ ਵਾਲੇ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਫਿਲਹਾਲ ਹਮਲੇ ਮਗਰੋਂ ਏਅਰਪੋਰਟ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਤੇ ਫਲਾਈਟਾਂ ਨੂੰ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਗਿਆ ਹੈ। ਦੂਤਾਵਾਸ ਨੇ ਕੁਵੈਤ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨੂੰ ਸਾਵਧਾਨ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਦੂਤਾਵਾਸ ਦੇ ਹੈਲਪਲਾਈਨ ਨੰਬਰ 'ਤੇ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ 'ਚ ਟਰੰਪ, ਜਾਣੋ ਇਸ ਦੀ ਖ਼ਾਸੀਅਤ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ ਜਵਾਬ

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ

'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ