Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਕੁੜੀ ਦੇ ਕਤਲ ਦਾ ਮਾਮਲਾ : ਮੁੱਖ ਮੰਤਰੀ ਵਿਜੇ ਨੇ ਪੀੜਤ ਪਰਿਵਾਰ ਨਾਲ ਕੀਤੀ ਗੱਲਬਾਤ

24 ਮਈ, 2026 07:06 PM

ਸਾਲੇਮ : ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸੇਫ ਵਿਜੇ ਨੇ ਕੋਇੰਬਟੂਰ ਦੀ ਉਸ 10 ਸਾਲਾ ਬੱਚੀ ਦੇ ਪਰਿਵਾਰ ਵਾਲਿਆਂ ਨਾਲ ਗੱਲ ਕੀਤੀ, ਜਿਸ ਦਾ ਜਿਨਸੀ ਸ਼ੋਸ਼ਣ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਕੁੜੀ ਦੀ ਦਾਦੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ। ਕੁੜੀ ਦੀ ਦਾਦੀ ਨੇ ਕਿਹਾ,''ਮੁੱਖ ਮੰਤਰੀ ਨੇ ਪਰਿਵਾਰ ਨਾਲ ਗੱਲ ਕੀਤੀ ਅਤੇ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ।''

 

ਉਨ੍ਹਾਂ ਕਿਹਾ,''ਮੁੱਖ ਮੰਤਰੀ ਨੇ ਸਾਡਾ ਹਾਲਚਾਲ ਪੁੱਛਿਆ ਅਤੇ ਇਹ ਜਾਣਨਾ ਚਾਹਿਆ ਕਿ ਕੀ ਸਾਡੇ ਕੋਲ ਘਰ ਹੈ। ਉਨ੍ਹਾਂ ਨੇ (ਵਿਜੇ) ਕਿਹਾ ਕਿ ਉਹ ਸਾਡੇ ਨਾਲ ਹਨ ਅਤੇ ਸਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ।'' ਕੋਇੰਬਟੂਰ ਦੇ ਸੁਲੂਰ 'ਚ ਕੁੜੀ ਦੇ ਜਿਨਸੀ ਸ਼ੋਸ਼ਣ ਅਤੇ ਕਤਲ ਦਾ  ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੂਰੇ ਤਾਮਿਲਨਾਡੂ 'ਚ ਗੁੱਸਾ ਫੈਲ ਗਿਆ ਹੈ। ਵਿਰੋਧੀ ਧਿਰ ਦੇ ਵਿਰੋਧ ਤੋਂ ਬਾਅਦ ਮੁੱਖ ਮੰਤਰੀ ਵਿਜੇ ਨੇ ਸ਼ਨੀਵਾਰ ਨੂੰ ਸਖ਼ਤ ਕਾਰਵਾਈ ਦਾ ਵਾਅਦਾ ਕੀਤਾ। ਇਸ ਘਟਨਾ ਦੇ ਸਿਲਸਿਲੇ 'ਚ ਕੁੜੀ ਦੇ ਇਕ ਰਿਸ਼ਤੇਦਾਰ ਸਮੇਤ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'