Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ Action

29 ਜੂਨ, 2025 04:43 PM

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਦੇ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਦੇ ਖ਼ਿਲਾਫ਼ ਵਿਜੀਲੈਂਸ ਐਕਸ਼ਨ 'ਤੇ ਸਵਾਲ ਕਰਨ ਮਗਰੋਂ ਹੀ ਉਨ੍ਹਾਂ ਖ਼ਿਲਾਫ਼ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ।

ਇਸ ਵੱਡੇ ਫ਼ੈਸਲੇ ਨਾਲ ਮਾਨ ਸਰਕਾਰ ਨੇ ਸਾਫ਼ ਸੁਨੇਹਾ ਦਿੱਤਾ ਹੈ ਕਿ ਡਰੱਗਜ਼ ਦੇ ਖ਼ਿਲਾਫ਼ ਮੁਹਿੰਮ 'ਚ ਸਿਆਸਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੋ ਵੀ ਇਸ 'ਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ ਦੀ ਪਾਰਟੀ 'ਚ ਕੋਈ ਥਾਂ ਨਹੀਂ ਹੈ। ਇਸ ਦੇ ਤਹਿਤ ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲਾਂ ਲਈ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ।

ਮਜੀਠੀਆ ਖ਼ਿਲਾਫ਼ ਕਾਰਵਾਈ 'ਤੇ ਚੁੱਕੇ ਸੀ ਸਵਾਲ
ਦੱਸਣਯੋਗ ਹੈ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮਜੀਠੀਆ ਖ਼ਿਲਾਫ਼ ਕਾਰਵਾਈ 'ਤੇ ਸਵਾਲ ਚੁੱਕੇ ਸਨ। ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਮਜੀਠੀਆ ਜੇਲ੍ਹ 'ਚ ਸੀ ਤਾਂ ਮਾਨ ਸਰਕਾਰ ਨੇ ਪੁੱਛਗਿੱਛ ਨਹੀਂ ਕੀਤੀ ਅਤੇ ਜ਼ਮਾਨਤ ਕਰਵਾ ਦਿੱਤੀ। ਉਨ੍ਹਾਂ ਕਿਹਾ ਸੀ ਕਿ ਜਦੋਂ ਕਾਂਗਰਸ ਵੇਲੇ ਦਰਜ ਹੋਏ ਮੁਕੱਦਮੇ 'ਚ ਮਜੀਠੀਆ ਜੇਲ੍ਹ 'ਚ ਸੀ ਤਾਂ ਮਾਨ ਸਰਕਾਰ ਨੇ ਕੋਈ ਰਿਮਾਂਡ ਨਹੀਂ ਲਿਆ ਅਤੇ ਫਿਰ ਉਸ ਦੀ ਜ਼ਮਾਨਤ ਕਰਵਾ ਦਿੱਤੀ ਸੀ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਤੜਕੇ ਕਿਸੇ ਦੇ ਘਰ ਛਾਪੇਮਾਰੀ ਕਰਨਾ ਨੀਤੀ ਦੇ ਖ਼ਿਲਾਫ਼ ਹੁੰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ