Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਖੇਡ

ਕੇ. ਐੱਲ. ਰਾਹੁਲ ਟੀ-20 ’ਚ ਵਾਪਸੀ ਕਰੇਗਾ : ਪੀਟਰਸਨ

29 ਅਪ੍ਰੈਲ, 2025 04:19 PM

ਨਵੀਂ ਦਿੱਲੀ : ਇੰਗਲੈਂਡ ਦੇ ਮਹਾਨ ਖਿਡਾਰੀ ਕੇਵਿਨ ਪੀਟਰਸਨ ਦਾ ਮੰਨਣਾ ਹੈ ਕਿ ਭਾਰਤੀ ਤਜਰਬੇਕਾਰ ਬੱਲੇਬਾਜ਼ ਕੇ. ਐੱਲ. ਰਾਹੁਲ ਨੇ ਪਿਛਲੇ ਕੁਝ ਸਾਲਾਂ ਵਿਚ ਸਫੈਦ ਗੇਂਦ ਨਾਲ ਆਪਣੀ ਖੇਡ ਵਿਚ ਕਾਫੀ ਸੁਧਾਰ ਕੀਤਾ ਹੈ ਤੇ ਉਸ ਦੇ ਭਾਰਤ ਦੀ ਟੀ-20 ਟੀਮ ਵਿਚ ਵਾਪਸੀ ਲਈ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਹਾਲ ਦੇ ਦਿਨਾਂ ਵਿਚ 50 ਓਵਰਾਂ ਦੀ ਕ੍ਰਿਕਟ ਵਿਚ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਵਿਚੋਂ ਰਾਹੁਲ ਇਕ ਰਿਹਾ ਹੈ, ਸੱਜੇ ਹੱਥ ਦੇ ਇਸ ਬੱਲੇਬਾਜ਼ ਨੇ 2023 ਵਿਚ ਆਈ. ਸੀ. ਸੀ. ਪੁਰਸ਼ ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿਚ ਆਪਣੀ ਟੀਮ ਦੀ ਮਦਦ ਕਰਨ ਤੇ ਇਸ ਸਾਲ ਦੀ ਸ਼ੁਰੂਆਤ ਵਿਚ ਆਈ. ਸੀ. ਸੀ. ਚੈਂਪੀਅਨਜ਼ ਟਰਾਫੀ ਵਿਚ ਟੀਮ ਨੂੰ ਸਫਲਤਾ ਦਿਵਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਪੀਟਰਸਨ ਨੇ ਕਿਹਾ ਕਿ ਪਰ 33 ਸਾਲਾ ਇਸ ਖਿਡਾਰੀ ਨੇ 2022 ਵਿਚ ਆਈ. ਸੀ. ਸੀ. ਪੁਰਸ਼ ਟੀ-20 ਵਿਸ਼ਵ ਕੱਪ ਵਿਚ ਐਡੀਲੇਡ ਵਿਚ ਇੰਗਲੈਂਡ ਨਾਲ ਸੈਮੀਫਾਈਨਲ ਵਿਚ ਭਾਰਤ ਦੀ ਹਾਰ ਤੋਂ ਬਾਅਦ ਤੋਂ ਆਪਣੇ ਦੇਸ਼ ਲਈ ਟੀ-20 ਪੱਧਰ ’ਤੇ ਹਾਲਾਂਕਿ ਸਭ ਤੋਂ ਛੋਟੇ ਰੂਪ ਵਿਚ ਕੁਝ ਬਿਹਤਰੀਨ ਘਰੇਲੂ ਫਾਰਮ ਦੇ ਬਾਵਜੂਦ ਚੰਗਾ ਪ੍ਰਦਰਸ਼ਨ ਨਹੀਂ ਕੀਤਾ ਹੈ। ਰਾਹੁਲ ਪਿਛਲੇ ਸਾਲ ਆਈ. ਪੀ. ਐੱਲ. ਦੇ ਸੈਸ਼ਨ ਵਿਚ ਲਖਨਊ ਸੁਪਰ ਜਾਇੰਟਸ ਲਈ 520 ਦੌੜਾਂ ਬਣਾ ਕੇ 7ਵਾਂ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਖਿਡਾਰੀ ਰਿਹਾ ਸੀ ਤੇ ਇਸ ਸਾਲ ਉਹ ਦਿੱਲੀ ਲਈ ਕੁਝ ਬਿਹਤਰੀਨ ਪਾਰੀਆਂ ਤੋਂ ਬਾਅਦ ਦੌੜਾਂ ਬਣਾ ਕੇ ਚੋਟੀ ’ਤੇ ਬਣਿਆ ਹੋਇਆ ਹੈ।

Have something to say? Post your comment

ਅਤੇ ਖੇਡ ਖਬਰਾਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ